• Latest
  • Trending
ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

2 months ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

5 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

6 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

7 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

7 hours ago
HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

7 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

9 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

9 hours ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

9 hours ago
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
Hindi News
English News
Thursday, May 7, 2026
No Result
View All Result
23 °c
Chandigarh
31 ° Fri
34 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

22 ਹਜ਼ਾਰ ਤੋਂ ਵੱਧ ਬਜ਼ੁਰਗ ਸਰਕਾਰੀ ਸਹੂਲਤਾਂ ਨਾਲ ਜੁੜੇ, ਰਾਜ ਪੱਧਰੀ ਸਿਹਤ ਕੈਂਪਾਂ ਨੇ ਦਿਖਾਇਆ ਅਸਰ

February 28, 2026
in ਖਬਰਾਂ, ਪੰਜਾਬ
ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

22 ਹਜ਼ਾਰ ਤੋਂ ਵੱਧ ਬਜ਼ੁਰਗ ਸਰਕਾਰੀ ਸਹੂਲਤਾਂ ਨਾਲ ਜੁੜੇ, ਰਾਜ ਪੱਧਰੀ ਸਿਹਤ ਕੈਂਪਾਂ ਨੇ ਦਿਖਾਇਆ ਅਸਰ

ਸੀਨੀਅਰ ਸਿਟੀਜ਼ਨ ਐਕਸ਼ਨ ਪਲਾਨ: ਨੀਤੀ ਤੋਂ ਅੱਗੇ—ਜ਼ਮੀਨੀ ਕਾਰਵਾਈ ਨਾਲ ਬੁਜ਼ੁਰਗਾਂ ਨੂੰ ਸਹਾਰਾ

ਇਲਾਜ ਤੋਂ ਪੈਨਸ਼ਨ, ਕਾਨੂੰਨੀ ਜਾਗਰੂਕਤਾ ਤੱਕ—ਬਜ਼ੁਰਗਾਂ ਲਈ ਇਕ-ਛੱਤ ਹੇਠ ਸਾਰੀਆਂ ਸਹੂਲਤਾਂ

ਚੰਡੀਗੜ੍ਹ, 28 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਧਰੋਹਰ ਮੰਨਦਿਆਂ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਰਿਆਦਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ, ਸੰਵੇਦਨਸ਼ੀਲ ਅਤੇ ਮਨੁੱਖੀ ਕੇਂਦਰਤ ਕਦਮ ਚੁੱਕ ਰਹੀ ਹੈ। ਇਸੇ ਦਿਸ਼ਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਰਾਜ ਪੱਧਰੀ ਮੁਹਿੰਮ ਤਹਿਤ ਲਗਾਏ ਗਏ ਸਿਹਤ ਚੈਕਅੱਪ ਕੈਂਪਾਂ ਰਾਹੀਂ 22 ਹਜ਼ਾਰ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰ ਕਰਕੇ ਵੱਖ-ਵੱਖ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਦੀ ਸੰਪੂਰਨ ਦੇਖਭਾਲ ਲਈ ₹7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸਦਾ ਮੁੱਖ ਉਦੇਸ਼ ਸਿਹਤ ਸੇਵਾਵਾਂ ਨੂੰ ਬਜ਼ੁਰਗਾਂ ਦੀ ਪਹੁੰਚ ਤੱਕ ਲੈ ਜਾਣਾ ਹੈ।

ਉਨ੍ਹਾਂ ਦੱਸਿਆ ਕਿ ਸਿਹਤ ਕੈਂਪਾਂ ਦੌਰਾਨ 6622 ਬਜ਼ੁਰਗਾਂ ਦਾ ਜਨਰਲ ਹੈਲਥ ਚੈਕਅੱਪ, 2544 ਦਾ ਆਰਥੋਪੈਡਿਕ ਮੁਆਇਨਾ ਅਤੇ 4719 ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ, 2267 ਬਜ਼ੁਰਗਾਂ ਨੇ ਯੋਗਾ ਸੈਸ਼ਨਾਂ, 1676 ਨੇ ਹੋਮਿਓਪੈਥਿਕ ਅਤੇ 2054 ਨੇ ਆਯੁਰਵੇਦਿਕ ਇਲਾਜ ਸਮੇਤ ਸਹਾਇਕ ਉਪਕਰਣਾਂ ਦਾ ਲਾਭ ਲਿਆ, ਜਿਸ ਨਾਲ ਉਨ੍ਹਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਮਜ਼ਬੂਤੀ ਮਿਲੀ।

ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਅਲੀਮਕੋ ਸਕੀਮ ਤਹਿਤ 421 ਬਜ਼ੁਰਗ ਨਾਗਰਿਕ ਰਜਿਸਟਰਡ ਹੋਏ, ਜਿਨ੍ਹਾਂ ਵਿੱਚੋਂ 89 ਨੂੰ ਵੀਲ੍ਹਚੇਅਰ, ਐਨਕਾਂ ਅਤੇ ਸੁਣਨ ਯੰਤਰ ਮੁਹੱਈਆ ਕਰਵਾਏ ਗਏ। ਇਸਦੇ ਨਾਲ 566 ਬਜ਼ੁਰਗਾਂ ਦੇ ਬੁਢਾਪਾ ਪੈਨਸ਼ਨ ਫਾਰਮ ਤਿਆਰ ਕੀਤੇ ਗਏ ਅਤੇ 455 ਨੂੰ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ ਸਫਲਤਾਪੂਰਵਕ ਲਗਾਏ ਜਾ ਚੁੱਕੇ ਹਨ, ਜਦਕਿ ਫਰੀਦਕੋਟ ਅਤੇ ਸੰਗਰੂਰ ਵਿੱਚ ਜਲਦ ਹੀ ਇਹ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਮੋਤੀਆਬਿੰਦ ਸਰਜਰੀ ਲਈ ਅੱਗੇ ਇਲਾਜ ਵਾਸਤੇ ਭੇਜੇ ਗਏ ਬਜ਼ੁਰਗ ਨਾਗਰਿਕਾਂ ਸਮੇਤ ਮੁਫ਼ਤ ਸਹਾਇਕ ਉਪਕਰਣ, ਪੈਨਸ਼ਨ ਸਹੂਲਤ, ਸੀਨੀਅਰ ਸਿਟੀਜ਼ਨ ਕਾਰਡ, ਯੋਗਾ ਕੈਂਪ ਅਤੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਇਕ ਹੀ ਛੱਤ ਹੇਠ ਪ੍ਰਦਾਨ ਕੀਤੇ ਗਏ।

ਇਸ ਤਹਿਤ 5110 ਬਜ਼ੁਰਗ ਨਾਗਰਿਕਾਂ ਨੂੰ ਮੈਂਟੇਨੈਂਸ ਐਂਡ ਵੈਲਫੇਅਰ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨ ਐਕਟ–2007 ਬਾਰੇ ਜਾਗਰੂਕ ਕੀਤਾ ਗਿਆ। ਨਾਲ ਹੀ ਬਜ਼ੁਰਗਾਂ ਨੂੰ ਸਮਾਜਿਕ ਤੌਰ ‘ਤੇ ਸਰਗਰਮ ਜੀਵਨ ਨਾਲ ਜੋੜਨ ਲਈ ਉਤਪਾਦਕ ਅਤੇ ਇੰਟਰ-ਜਨਰੇਸ਼ਨਲ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ 459 ਬਜ਼ੁਰਗਾਂ ਨੇ ਐਕਟਿਵ ਏਜਿੰਗ ਕੈਂਪਾਂ ਅਤੇ 2192 ਨੇ ਗਿੱਧਾ, ਭੰਗੜਾ, ਕਵਿਤਾ ਅਤੇ ਨਾਟਕ ਵਰਗੀਆਂ ਸਾਂਝੀ ਪੀੜ੍ਹੀ ਗਤੀਵਿਧੀਆਂ ਵਿੱਚ ਭਾਗ ਲਿਆ। ਇਸ ਤੋਂ ਇਲਾਵਾ, 3005 ਬਜ਼ੁਰਗਾਂ ਨੇ ਯੋਗਾ ਕੈਂਪਾਂ ਰਾਹੀਂ ਸਿਹਤਮੰਦ ਜੀਵਨ ਵੱਲ ਮਜ਼ਬੂਤ ਕਦਮ ਵਧਾਇਆ।

ਇਸ ਤੋਂ ਇਲਾਵਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਵੱਲੋਂ ਹੈਲਪ ਲਾਈਨ ਨੰਬਰ 14567 ਸ਼ੁਰੂ ਕੀਤੀ ਗਈ ਹੈ। ਇਸ ਹੈਲਪ ਲਾਈਨ ‘ਤੇ ਫੋਨ ਕਰਕੇ ਕੋਈ ਵੀ ਬਜ਼ੁਰਗ ਨਾਗਰਿਕ ਤੁਰੰਤ ਸਹਾਇਤਾ ਪ੍ਰਾਪਤ ਕਰ ਸਕਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਮਾਨ ਸਰਕਾਰ ਦੀ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਪਰਿਵਾਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਬਜ਼ੁਰਗ ਨਾਗਰਿਕਾਂ ਨੂੰ ਇਨ੍ਹਾਂ ਸਰਕਾਰੀ ਸਹੂਲਤਾਂ ਨਾਲ ਜੋੜਨ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇ।

—

Tags: BREAKING NEWSDR BALJIT KAURLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 