Big Breaking:ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 1 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
T20 World Cup: ਜ਼ਿੰਬਾਬਵੇ ਨੇ ਦੱਖਣੀ ਅਫਰੀਕਾ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਕੀਤਾ ਫੈਸਲਾ
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
ਐਲਪੀਜੀ ਕੀਮਤਾਂ ਤੋਂ ਲੈ ਕੇ ਰੇਲ – ਹਵਾਈ ਟਿਕਟਾਂ ਤੱਕ…..… 1 ਮਾਰਚ ਤੋਂ ਲਾਗੂ ਹੋਏ ਇਹ ਵੱਡੇ ਬਦਲਾਅ!
ਈਰਾਨ ਦੇ ਹਮਲਿਆਂ ਵਿਚਾਲੇ ਦੁਬਈ ਵਿੱਚ ਫਸੀ ਭਾਰਤੀ ਅਦਾਕਾਰਾ
Punjab ‘ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਵਰਿੰਦਰ ਘੁੰਮਣ ਦੀ ਮੌਤ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ, ਭਰਾ ਨੇ ਕੀਤਾ ਦਾਅਵਾ
ਨਾਗਪੁਰ ਵਿੱਚ ਵਿਸਫੋਟਕ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ, 17 ਮੌਤਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























