• Latest
  • Trending
Health Tips : ਕੀ ਭੋਜਨ ਖਾਣ ਤੋਂ ਤਰੁੰਤ ਬਾਅਦ ਚਾਹ ਪੀਣਾ ਸਿਹਤ ਲਈ ਹੋ ਸਕਦਾ ਹੈ ਹਾਨੀਕਾਰਕ?

Health Tips : ਕੀ ਭੋਜਨ ਖਾਣ ਤੋਂ ਤਰੁੰਤ ਬਾਅਦ ਚਾਹ ਪੀਣਾ ਸਿਹਤ ਲਈ ਹੋ ਸਕਦਾ ਹੈ ਹਾਨੀਕਾਰਕ?

3 months ago
ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

17 minutes ago
Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

18 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

23 minutes ago
ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

56 minutes ago
Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

2 hours ago
ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

2 hours ago
National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

3 hours ago
Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

4 hours ago
Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

4 hours ago
Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health Tips : ਕੀ ਭੋਜਨ ਖਾਣ ਤੋਂ ਤਰੁੰਤ ਬਾਅਦ ਚਾਹ ਪੀਣਾ ਸਿਹਤ ਲਈ ਹੋ ਸਕਦਾ ਹੈ ਹਾਨੀਕਾਰਕ?

March 1, 2026
in ਸਿਹਤ, ਖਬਰਾਂ
Health Tips : ਕੀ ਭੋਜਨ ਖਾਣ ਤੋਂ ਤਰੁੰਤ ਬਾਅਦ ਚਾਹ ਪੀਣਾ ਸਿਹਤ ਲਈ ਹੋ ਸਕਦਾ ਹੈ ਹਾਨੀਕਾਰਕ?

Health Tips : ਕੀ ਭੋਜਨ ਖਾਣ ਤੋਂ ਤਰੁੰਤ ਬਾਅਦ ਚਾਹ ਪੀਣਾ ਸਿਹਤ ਲਈ ਹੋ ਸਕਦਾ ਹੈ ਹਾਨੀਕਾਰਕ?

ਜਾਣੋ ਕੀ ਕਹਿੰਦੇ ਨੇ ਸਿਹਤ ਮਾਹਿਰ

ਚੰਡੀਗੜ੍ਹ, 1 ਮਾਰਚ 2026 ( (ਰਾਜਬਿੰਦਰ ਕੌਰ) : ਚਾਹ ਪੀਣਾ ਕਿਸ ਨੂੰ ਪਸੰਦ ਨਹੀਂ ਬਹੁਤੇ ਲੋਕਾਂ ਦੀ ਸਵੇਰ ਦੀ ਸ਼ੁਰੂਆਤ ਹੀ ਚਾਹ ਦੇ ਨਾਲ ਹੀ ਹੁੰਦੀ ਹੈ ਤੇ ਕੁੱਝ ਲੋਕ ਦੁਪਹਿਰ ਤੇ ਰਾਤ ਨੂੰ ਵੀ ਚਾਹ ਪੀਣਾ ਪਸੰਦ ਕਰਦੇ ਨੇ ਹਰ ਕੋਈ ਦਿਨ ਦੇ ਵਿਚ ਘੱਟੋ -ਘੱਟ ਦੋ ਜਾਂ ਤਿੰਨ ਵਾਰ ਚਾਹ ਪੀ ਲੈਂਦਾ ਹੈ ਕਿਉਂਕਿ ਚਾਹ ਪੀਣ ਨਾਲ ਸਰੀਰ ਨੂੰ ਤੁਰੰਤ ਊਰਜਾ ਮਿਲਦੀ ਹੈ। ਇਸ ਤੋਂ ਇਲਾਵਾ, ਚਾਹ ਸੁਸਤੀ ਨਾਲ ਲੜਨ ਵਿੱਚ ਮਦਦ ਕਰਦੀ ਹੈ ਅਤੇ ਥਕਾਵਟ ਨੂੰ ਘਟਾਉਂਦੀ ਹੈ। ਕੁਝ ਖੋਜਾਂ ਤੋਂ ਪਤਾ ਚੱਲਦਾ ਹੈ ਕਿ ਸਵੇਰੇ ਚਾਹ ਪੀਣ ਨਾਲ ਮਨ ਸੁਚੇਤ ਰਹਿੰਦਾ ਹੈ।

ਇਹ ਧਿਆਨ ਦੇਣ ਯੋਗ ਹੈ ਕਿ ਚਾਹ ਸਿਰਫ਼ ਭਾਰਤੀਆਂ ਦੁਆਰਾ ਹੀ ਨਹੀਂ ਪੀਤੀ ਜਾਂਦੀ ਸਗੋਂ ਈਰਾਨ – ਅਮਰੀਕਾ ਵਰਗੇ ਦੇਸ਼ਾਂ ਦੇ ਲੋਕ ਵੀ ਚਾਹ ਪੀਣਾ ਪਸੰਦ ਕਰਦੇ ਹਨ। ਹਾਲਾਂਕਿ, ਬਹੁਤ ਸਾਰੇ ਲੋਕਾਂ ਨੂੰ ਖਾਣੇ ਤੋਂ ਬਾਅਦ ਚਾਹ ਪੀਣ ਦੀ ਆਦਤ ਹੁੰਦੀ ਹੈ। ਪਰ ਕੀ ਇਹ ਆਦਤ ਸਹੀ ਹੈ? ਇਸ ਨੂੰ ਲੈ ਕੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਰਹਿਣ ਵਾਲੇ ਇੱਕ ਆਯੁਰਵੈਦਿਕ ਡਾਕਟਰ ਰਾਜੇਸ਼ ਸ਼ਰਮਾਂ ਨੇ ਦੱਸਿਆ ਹੈ ਕਿ ਭੋਜਨ ਤੋਂ ਬਾਅਦ ਚਾਹ ਪੀਣ ਨਾਲ ਕੀ ਹੁੰਦਾ ਹੈ। ਕਿਸ ਤਰ੍ਹਾਂ ਦਾ ਅਸਰ ਸਰੀਰ ਤੇ ਪੈਂਦਾ ਹੈ।

ਸਿਹਤ ਮਾਹਿਰਾਂ ਅਨੁਸਾਰ, ਖਾਣੇ ਤੋਂ ਤੁਰੰਤ ਬਾਅਦ ਚਾਹ ਪੀਣਾ ਸਹੀ ਨਹੀਂ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਭੋਜਨ ਖਾਣ ਤੋਂ ਤੁਰੰਤ ਬਾਅਦ ਚਾਹ ਪੀਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਵੱਧ ਸਕਦੀਆਂ ਹਨ। ਚਾਹ ਵਿੱਚ ਮੌਜੂਦ ਟੈਨਿਨ ਅਤੇ ਕੈਫੀਨ ਵਰਗੇ ਰਸਾਇਣ ਪਾਚਨ ਪ੍ਰਕਿਰਿਆ ਨੂੰ ਹੌਲੀ ਕਰ ਦਿੰਦੇ ਹਨ। ਸ਼ੂਗਰ ਦੇ ਮਰੀਜ਼ਾਂ ਨੂੰ ਖਾਸ ਤੌਰ ‘ਤੇ ਭੋਜਨ ਤੋਂ ਤੁਰੰਤ ਬਾਅਦ ਚਾਹ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਨਹੀਂ ਤਾਂ ਬਲੱਡ ਸ਼ੂਗਰ ਦੇ ਪੱਧਰ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਭੋਜਨ ਤੋਂ ਤੁਰੰਤ ਬਾਅਦ ਚਾਹ ਪੀਣ ਦੇ ਨੁਕਸਾਨ –

1. ਜੇਕਰ ਤੁਸੀਂ ਭੋਜਨ ਤੋਂ ਤੁਰੰਤ ਬਾਅਦ ਚਾਹ ਪੀਂਦੇ ਹੋ, ਤਾਂ ਇਸ ਵਿੱਚ ਮੌਜੂਦ ਕੈਫੀਨ ਕਾਰਨ ਦਿਮਾਗ ‘ਤੇ ਤਣਾਅ ਪੈ ਸਕਦਾ ਹੈ ਤੇ ਇਸ ਨਾਲ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।
2. ਸਿਹਤ ਮਾਹਰਾਂ ਦੇ ਅਨੁਸਾਰ ਭੋਜਨ ਤੋਂ ਬਾਅਦ ਚਾਹ ਪੀਣ ਨਾਲ ਐਸਿਡਿਟੀ ਅਤੇ ਪੇਟ ਦਰਦ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਤੇ ਜੇਕਰ ਇਹ ਸਮੱਸਿਆ ਪਹਿਲਾਂ ਤੋਂ ਹੀ ਹੈ ਤਾਂ ਇਹ ਨੁਕਸਾਨਦੇਹ ਹੋ ਸਕਦੀ ਹੈ
3. ਚਾਹ ਵਿੱਚ ਮੌਜ਼ੂਦ ਕੈਫੀਨ ਬਲੱਡ ਪ੍ਰੈਸ਼ਰ ਵਧਾਉਂਦਾ ਹੈ।
4. ਭੋਜਨ ਤੋਂ ਬਾਅਦ ਚਾਹ ਪੀਣ ਨਾਲ ਨੀਂਦ ਦੀ ਸਮੱਸਿਆ ਵੀ ਹੋ ਸਕਦੀ ਹੈ।

ਰਿਸਰਚ ਕੀ ਕਹਿੰਦੀ ਹੈ —

ਨੈਸ਼ਨਲ ਲਾਇਬ੍ਰੇਰੀ ਆਫ਼ ਮੈਡੀਸਨ ਨੇ ਕਈ ਅਧਿਐਨਾਂ ਦੇ ਨਾਲ-ਨਾਲ ਇਹ ਖੁਲਾਸਾ ਕੀਤਾ ਹੈ ਕਿ ਬਹੁਤ ਜ਼ਿਆਦਾ ਚਾਹ ਅਤੇ ਕੌਫੀ ਪੀਣ ਨਾਲ ਸ਼ੂਗਰ ਹੋ ਸਕਦੀ ਹੈ। ਨਿਯਮਿਤ ਤੌਰ ‘ਤੇ ਸਾਫਟ ਡਰਿੰਕਸ ਪੀਣ ਨਾਲ ਭਾਰ ਵੱਧ ਸਕਦਾ ਹੈ। ਇਸ ਤੋਂ ਇਲਾਵਾ, ਹੈਦਰਾਬਾਦ ਦੇ ਟਾਟਾ ਇੰਸਟੀਚਿਊਟ ਆਫ਼ ਫੰਡਾਮੈਂਟਲ ਰਿਸਰਚ (TIFR) ਦੇ ਖੋਜਕਾਰਾਂ ਦਾ ਕਹਿਣਾ ਹੈ ਕਿ ਜੋ ਲੋਕ ਦਿਨ ਵਿੱਚ ਦੋ ਵਾਰ ਤੋਂ ਵੱਧ ਮਿੱਠੀ ਚਾਹ ਅਤੇ ਕੌਫੀ ਪੀਂਦੇ ਹਨ, ਉਨ੍ਹਾਂ ਨੂੰ ਸ਼ੂਗਰ ਅਤੇ ਮੋਟਾਪਾ ਦੋਵਾਂ ਦਾ ਖ਼ਤਰਾ ਵਧੇਰੇ ਹੁੰਦਾ ਹੈ ਅਤੇ ਜੋ ਲੋਕ ਸਾਫਟ ਡਰਿੰਕਸ ਪੀਂਦੇ ਹਨ, ਉਨ੍ਹਾਂ ਨੂੰ ਮੋਟਾਪਾ ਅਤੇ ਟਾਈਪ 2 ਸ਼ੂਗਰ ਦਾ ਖ਼ਤਰਾ ਵਧੇਰੇ ਹੁੰਦਾ ਹੈ। TIFR ਦੇ ਖੋਜਕਾਰ ਪ੍ਰੋਫੈਸਰ ਉਲਾਸ ਐਸ. ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜਿੰਨਾ ਜਿਆਦਾ ਸਾਫਟ ਡਰਿੰਕਸ ਤੋਂ ਬਚਣ ਦੀ ਕੋਸ਼ਿਸ਼ ਕਰੋਗੇ ਸਿਹਤ ਦੇ ਲਈ ਓਨਾ ਹੀ ਵਧੀਆ ਹੈ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

by Ankit
June 4, 2026
0

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ...

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

by Jaspreet Kaur
June 4, 2026
0

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ 'ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ! ਲੁਧਿਆਣਾ 4 ਜੂਨ (ਵਿਸ਼ਵ ਵਾਰਤਾ): ਸ਼ਹਿਰ ਦੇ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

by Ankit
June 4, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

by Ankit
June 4, 2026
0

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

by Ankit
June 4, 2026
0

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ...

Most Popular

IPL 2026 : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

IPL 2026 : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

by Navjot
3 weeks ago
0

IPL 2026 : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ   ਚੰਡੀਗੜ੍ਹ, 11ਮਈ(ਵਿਸ਼ਵ ਵਾਰਤਾ)  IPL 2026 ਦਾ 55ਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 