Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 1 ਮਾਰਚ 2026 ( ਵਿਸ਼ਵ ਵਾਰਤਾ ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
DR. RAVJOT ਨੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਬਣਾਉਣ ਲਈ ਵਿਦੇਸ਼ ਮੰਤਰਾਲੇ ਤੋਂ ਤੁਰੰਤ ਦਖਲ ਦੀ ਕੀਤੀ ਮੰਗ
T20 World Cup Ind Vs WI: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ
Iran ਦੇ ਸਾਬਕਾ ਰਾਸ਼ਟਰਪਤੀ ਮਹਿਮੂਦ ਅਹਿਮਦੀਨੇਜਾਦ ਦੀ ਮੌਤ!
Punjab: ਸਕੂਲਾਂ ‘ਚ 2, 3 ਤੇ 4 ਮਾਰਚ ਨੂੰ ਛੁੱਟੀ ਦਾ ਐਲਾਨ
ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: Punjab Police ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ
PUNJAB ਦੇ ਲੋਕ 2027 ਵਿੱਚ ‘AAP’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ
Iran ਸੁਪਰੀਮ ਲੀਡਰ ਖਾਮੇਨੇਈ ਦੀ ਮੌਤ ‘ਤੇ ਰੂਸੀ ਰਾਸ਼ਟਰਪਤੀ ਪੁਤਿਨ ਦਾ ਵੱਡਾ ਬਿਆਨ ਆਇਆ ਸਾਹਮਣੇ
Israel-America ਦੀ ਕਾਰਵਾਈ ਵਿਰੁੱਧ ਪੰਜਾਬ ‘ਚ ਰੋਸ ਪ੍ਰਦਰਸ਼ਨ
ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ
Iran-Israel Conflict : ਅਬੂ ਧਾਬੀ ‘ਚ ਫਸੀ ਅਦਾਕਾਰਾ ਈਸ਼ਾ ਗੁਪਤਾ!
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
ਐਲਪੀਜੀ ਕੀਮਤਾਂ ਤੋਂ ਲੈ ਕੇ ਰੇਲ – ਹਵਾਈ ਟਿਕਟਾਂ ਤੱਕ…..… 1 ਮਾਰਚ ਤੋਂ ਲਾਗੂ ਹੋਏ ਇਹ ਵੱਡੇ ਬਦਲਾਅ!
ਈਰਾਨ ਦੇ ਹਮਲਿਆਂ ਵਿਚਾਲੇ ਦੁਬਈ ਵਿੱਚ ਫਸੀ ਭਾਰਤੀ ਅਦਾਕਾਰਾ
Punjab ‘ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
Israel – Iran conflict : ਦੁਬਈ ਵਿੱਚ ਫਸੇ ਪੁਣੇ ਦੇ ਕਈ ਵਿਦਿਆਰਥੀ























