• Latest
  • Trending
HEALTH & MEDICINE : ਅਦਰਕ ਤੇ ਲੌਂਗ ਦੀ ਚਾਹ ਕਿਵੇਂ ਕਰਦੀ ਹੈ ਪੇਟ ਦੀਆਂ ਸਮੱਸਿਆਵਾਂ ਨੂੰ ਖ਼ਤਮ  ?

HEALTH & MEDICINE : ਅਦਰਕ ਤੇ ਲੌਂਗ ਦੀ ਚਾਹ ਕਿਵੇਂ ਕਰਦੀ ਹੈ ਪੇਟ ਦੀਆਂ ਸਮੱਸਿਆਵਾਂ ਨੂੰ ਖ਼ਤਮ  ?

5 months ago
Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

9 hours ago
ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

10 hours ago
ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

10 hours ago
ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

10 hours ago
ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

11 hours ago
ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

11 hours ago
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

11 hours ago
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

12 hours ago
Hindi News
English News
Saturday, August 8, 2026
No Result
View All Result
25 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

HEALTH & MEDICINE : ਅਦਰਕ ਤੇ ਲੌਂਗ ਦੀ ਚਾਹ ਕਿਵੇਂ ਕਰਦੀ ਹੈ ਪੇਟ ਦੀਆਂ ਸਮੱਸਿਆਵਾਂ ਨੂੰ ਖ਼ਤਮ  ?

March 2, 2026
in ਸਿਹਤ, ਖਬਰਾਂ
HEALTH & MEDICINE : ਅਦਰਕ ਤੇ ਲੌਂਗ ਦੀ ਚਾਹ ਕਿਵੇਂ ਕਰਦੀ ਹੈ ਪੇਟ ਦੀਆਂ ਸਮੱਸਿਆਵਾਂ ਨੂੰ ਖ਼ਤਮ  ?

HEALTH & MEDICINE : ਅਦਰਕ ਤੇ ਲੌਂਗ ਦੀ ਚਾਹ ਕਿਵੇਂ ਕਰਦੀ ਹੈ ਪੇਟ ਦੀਆਂ ਸਮੱਸਿਆਵਾਂ ਨੂੰ ਖ਼ਤਮ  ?

ਚੰਡੀਗੜ੍ਹ, 2 ਮਾਰਚ(ਵਿਸ਼ਵ ਵਾਰਤਾ) HEALTH & MEDICINE :  ਅੱਜਕੱਲ੍ਹ ਸਾਡਾ ਖਾਣ ਪੀਣ ਅਜਿਹਾ ਹੋ ਗਿਆ ਹੈ ਕਿ ਅਸੀਂ ਘਰ ਦਾ ਬਣਿਆ ਖਾਣਾ ਛੱਡ ਕੇ ਬਾਹਰ ਦਾ ਤਲਿਆ ਹੋਇਆ ਖਾਣਾ ਪਸੰਦ ਕਰਦੇ ਹਾਂ ਤੇ ਫਿਰ ਸ਼ੁਰੂ ਹੁੰਦੀਆਂ ਨੇ ਪੇਟ ਦੀਆਂ ਸਮੱਸਿਆਵਾਂ ਜਿਵੇਂ ਕਿ ਭੋਜਨ ਨਾ ਪਚਣਾ ,ਗਲੇ ਅਤੇ ਛਾਤੀ ’ਚ ਜਲਣ, ਸਾਹ ਦੀ ਬਦਬੂ, ਮੂੰਹ ’ਚ ਖ਼ਰਾਬ ਸਵਾਦ ਤੇ ਇਸ ਤਰ੍ਹਾਂ ਦੀਆਂ ਅਲਾਮਤਾਂ ਸਰੀਰ ਦੇ ਵਿਚ ਬੇਚੈਨੀ ਪੈਦਾ ਕਰ ਦਿੰਦੀਆਂ ਨੇ ਪਰ ਕਈ ਵਾਰ ਕੁੱਝ ਘਰੇਲੂ ਨੁਸਖੇ ਵੀ ਅਜਿਹੀ ਸਥਿਤੀ ਦੇ ਵਿਚ ਕਾਰਗਰ ਸਾਬਤ ਹੋ ਸਕਦੇ ਨੇ।

ਅਦਰਕ ਤੇ ਲੌਂਗ ਹਰ ਇਕ ਦੇ ਘਰ ਦੇ ਵਿਚ ਹੁੰਦੇ ਨੇ ਤੇ ਮਾਹਿਰ ਕਹਿੰਦੇ ਨੇ ਕਿ ਘਰ ਵਿਚ ਬਣੀ ਅਦਰਕ ਤੇ ਲੌਂਗ ਦੀ ਚਾਹ ਕੁਦਰਤੀ ਤਰੀਕੇ ਨਾਲ ਇਸ ਸਮੱਸਿਆ ਤੋਂ ਛੁਟਕਾਰਾ ਦਿਵਾ ਸਕਦੀ ਹੈ ਖੁਰਾਕ ਮਾਹਰਾਂ ਅਨੁਸਾਰ ਲੌਂਗ ਪਾਚਨ ਕਿਰਿਆ ’ਚ ਬਹੁਤ ਛੇਤੀ ਮਦਦ ਕਰਦਾ ਹੈ। ਇਸ ਲਈ ਇਸ ਚਾਹ ਨੂੰ ਨਿਯਮਤ ਰੂਪ ’ਚ ਪੀਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਤੇ ਇਸ ਨਾਲ ਪੇਟ ਦੀਆਂ ਹੋਰ ਸਮੱਸਿਆਵਾਂ ਵੀ ਦੂਰ ਹੁੰਦੀਆਂ ਨੇ ਪਰ ਇੱਥੇ ਇਹ ਜਾਣਨਾ ਵੀ ਅਹਿਮ ਹੈ ਕਿ ਚਾਹ ਬਣਾਉਣੀ ਕਿਵੇਂ ਹੈ ਤਾਂ ਸਿਹਤ ਮਾਹਿਰਾਂ ਦੇ ਅਨੁਸਾਰ ਇਹ ਚਾਹ ਬਣਾਉਣ ਲਈ ਇਕ ਬਰਤਨ ’ਚ ਥੋੜ੍ਹਾ ਜਿਹਾ ਅਦਰਕ ਅਤੇ 3-4 ਲੌਂਗ ਗਰਮ ਪਾਣੀ ’ਚ ਉਬਾਲੋ। 5 ਮਿੰਟਾਂ ਤਕ ਉਬਾਲਣ ਮਗਰੋਂ ਉਤਾਰ ਲਉ। ਸਵਾਦ ਵਧਾਉਣ ਲਈ ਤੁਸੀਂ ਇਸ ’ਚ ਇਕ ਚਮਚ ਸ਼ਹਿਦ ਮਿਲਾ ਸਕਦੇ ਹੋ।

ਪੇਟ ਦੀਆਂ ਸਮੱਸਿਆਵਾਂ ਦੇ ਵਿਚ ਵਧੀ ਹੋਈ ਪੇਟ ਦੀ ਚਰਬੀ ਵੀ ਇਕ ਆਮ ਸਮੱਸਿਆ ਬਣ ਗਈ ਹੈ ਬਹੁਤ ਸਾਰੇ ਲੋਕ ਇਸ ਸਮੱਸਿਆ ਦੇ ਨਾਲ ਜੂਝ ਰਹੇ ਨੇ ਅਜਿਹੇ ਦੇ ਵਿਚ ਨਿੰਬੂ ਤੇ ਗੁੜ ਅਹਿਮ ਰੋਲ ਅਦਾ ਕਰਦਾ ਹੈ

ਪੇਟ ਦੀ ਚਰਬੀ ਨੂੰ ਪਿਘਲਾ ਦੇਵੇਗਾ ਨਿੰਬੂ ਅਤੇ ਗੁੜ

ਸਰੀਰ ਦੀ ਚਰਬੀ ਘੱਟ ਕਰਨ ਲਈ ਖਾਣ ’ਤੇ ਕਾਬੂ ਅਤੇ ਕਸਰਤ ਦੇ ਨਾਲ ਡਿਟਾਕਸ ਪੀਣਯੋਗ ਪਦਾਰਥਾਂ ਦਾ ਪ੍ਰਯੋਗ ਬਹੁਤ ਲਾਭ ਦਿੰਦਾ ਹੈ। ਡਿਟਾਕਸ ਪੀਣਯੋਗ ਪਦਾਰਥ ਸਰੀਰ ’ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢ ਦਿੰਦੇ ਹਨ। ਅਜਿਹਾ ਹੀ ਪੀਣਯੋਗ ਪਦਾਰਥ ਬਣਾਇਆ ਜਾ ਸਕਦਾ ਹੈ ਨਿੰਬੂ ਅਤੇ ਗੁੜ ਨਾਲ। ਨਿੰਬੂ ’ਚ ਐਂਟੀ-ਆਕਸੀਡੈਂਟਸ ਹੁੰਦੇ ਹਨ ਜਦਕਿ ਗੁੜ ’ਚ ਐਂਟੀ-ਆਕਸੀਡੈਂਟਸ ਨਾਲ ਜਸਤਾ ਅਤੇ ਸੈਲੇਨਿਅਮ ਹੁੰਦਾ ਹੈ। ਜੋ ਸਰੀਰ ’ਚੋਂ ਜ਼ਹਿਰੀਲੇ ਕਣਾਂ ਨੂੰ ਬਾਹਰ ਕੱਢਣ ’ਚ ਮਦਦ ਕਰਦਾ ਹੈ। ਇਕ ਗਲਾਸ ’ਚ ਕੋਸਾ ਪਾਣੀ ਲੈ ਕੇ ਨਿੰਬੂ ਦਾ ਰਸ ਅਤੇ ਗੁੜ ਦਾ ਇਕ ਛੋਟਾ ਜਿਹਾ ਟੁਕੜਾ ਚੰਗੀ ਤਰ੍ਹਾਂ ਮਿਲਾ ਲਉ ਅਤੇ ਇਸ ਨੂੰ ਪੀਉ। ਇਸ ’ਚ ਤੁਸੀਂ ਪੁਦੀਨੇ ਦੀਆਂ ਤਾਜ਼ਾ ਪੱਤੀਆਂ ਅਤੇ ਥੋੜ੍ਹਾ ਅਦਰਕ ਵੀ ਇਸਤੇਮਾਲ ਕਰ ਸਕਦੇ ਹੋ। ਰੋਜ਼ ਸਵੇਰੇ ਇਸ ਨੂੰ ਖ਼ਾਲੀ ਪੇਟ ਪੀਉ। ਸਿਹਤ ਮਾਹਿਰ ਕਹਿੰਦੇ ਨੇ ਕਿ ਤੁਸੀਂ ਬਹੁਤ ਛੇਤੀ ਅਪਣੇ ਭਾਰ ’ਚ ਕਮੀ ਵੇਖੋਗੇ।

Tags: Breaking news in PunjabiHealthLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

by Jaspreet Kaur
August 7, 2026
0

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ ਜੰਗਲ 'ਚੋਂ ਮਿਲੀ ਲਾਸ਼ ਚੰਡੀਗੜ੍ਹ , 7 ਅਗਸਤ (ਵਿਸ਼ਵ ਵਾਰਤਾ): ਅਮਰੀਕਾ 'ਚ...

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

by Jaspreet Kaur
August 7, 2026
0

ਭਲਕੇ ਦਿੱਲੀ ਦੌਰੇ 'ਤੇ ਮੁੱਖ ਮੰਤਰੀ ਭਗਵੰਤ ਮਾਨ - ਮਨੋਹਰ ਲਾਲ ਖੱਟੜ ਨਾਲ ਕਰਨਗੇ ਅਹਿਮ ਬੈਠਕ ਚੰਡੀਗੜ੍ਹ, 7 ਅਗਸਤ (ਵਿਸ਼ਵ...

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

by Jaspreet Kaur
August 7, 2026
0

ਹਰਿਆਣਾ 'ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ ਹਰਿਆਣਾ, 7 ਅਗਸਤ (ਵਿਸ਼ਵ ਵਾਰਤਾ): ਹਰਿਆਣਾ ਦੇ ਅੰਬਾਲਾ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

by Ankit
August 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 08-08-2026 |...

Most Popular

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

by Ankit
1 week ago
0

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ - ਹਰਚੰਦ ਸਿੰਘ ਬਰਸਟ --- ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਵਿੱਚ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 