• Latest
  • Trending
PUNJAB: ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ – ਰਵਜੋਤ ਸਿੰਘ

PUNJAB: ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ – ਰਵਜੋਤ ਸਿੰਘ

4 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

49 minutes ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

59 minutes ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

1 hour ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

2 hours ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

2 hours ago
Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

3 hours ago
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

3 hours ago
Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

4 hours ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

5 hours ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

5 hours ago
Hindi News
English News
Saturday, June 27, 2026
No Result
View All Result
42 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ – ਰਵਜੋਤ ਸਿੰਘ

0172-2260042, 2260042 (ਵਿਦੇਸ਼ੀ ਨਾਗਰਿਕਾਂ ਲਈ) ਅਤੇ 1100 (ਭਾਰਤ ਨਾਗਰਿਕਾਂ ਲਈ) ਹੈਲਪ ਲਾਈਨ ਦਿਨ-ਰਾਤ ਕਾਰਜਸ਼ੀਲ ਰਹਿਣਗੀਆਂ

March 2, 2026
in ਖਬਰਾਂ, ਪੰਜਾਬ

ਸੂਬਾ ਸਰਕਾਰ ਹਰੇਕ ਪੰਜਾਬੀ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਡਾ. ਰਵਜੋਤ ਸਿੰਘ

ਏ.ਡੀ.ਜੀ.ਪੀ. ਆਰ.ਕੇ. ਜੈਸਵਾਲ ਦੀ ਅਗਵਾਈ ਹੇਠ ਬਣੀ ਕਮੇਟੀ

ਚੰਡੀਗੜ੍ਹ, 2 ਮਾਰਚ (ਵਿਸ਼ਵ ਵਾਰਤਾ):- ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਮੱਧ ਏਸ਼ੀਆਈ ਦੇਸ਼ਾਂ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਸਮਰਪਿਤ 24×7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਤਾਲਮੇਲ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਤੁਰੰਤ ਵਾਪਸੀ ਲਈ ਕੇਂਦਰ ਨੂੰ ਸੂਬੇ ਦੇ ਸਹਿਯੋਗ ਲਈ ਅਪੀਲ ਕੀਤੀ ਗਈ ਹੈ।

ਅੱਜ ਪੰਜਾਬ ਭਵਨ ਵਿਖੇ ਇਹ ਐਲਾਨ ਕਰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ, “ਸੂਬਾ ਸਰਕਾਰ ਸਮੁੱਚੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਖੇਤਰਾਂ ਆ ਰਹੀਆਂ ਕਾਲਾਂ ਸਬੰਧੀ ਕਾਰਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।”

ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ, “ਸਾਨੂੰ ਮੱਧ ਏਸ਼ੀਆ ਤੋਂ ਫੋਨ ਕਾਲ ਆ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਸੈਲਾਨੀ ਹਨ। ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਹਰ ਪੰਜਾਬੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਅਸੀਂ ਉਨ੍ਹਾਂ ਦੀ ਸੁਰੱਖਿਅਤ ਨਿਕਾਸੀ ਅਤੇ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਾਂਗੇ।”

ਸਹਾਇਤਾ ਵਿਧੀ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ, “ਤੁਰੰਤ ਸਹਾਇਤਾ ਅਤੇ ਤਾਲਮੇਲ ਸਹਾਇਤਾ ਪ੍ਰਦਾਨ ਕਰਨ ਲਈ 0172-2260042, 0172-2260042 (ਵਿਦੇਸ਼ੀ ਨਾਗਰਿਕਾਂ ਲਈ) ਅਤੇ 1100 (ਭਾਰਤ ਦੇ ਨਿਵਾਸੀਆਂ ਲਈ) ਆਦਿ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੈਲਪਲਾਈਨ ਸੇਵਾ ਮਾਰਗਦਰਸ਼ਨ ਪ੍ਰਦਾਨ ਕਰਨ, ਜਾਣਕਾਰੀ ਇਕੱਠੀ ਕਰਨ ਅਤੇ ਨਿਕਾਸੀ ਅਤੇ ਸਹਾਇਤਾ ਲਈ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ 24 ਘੰਟੇ ਕੰਮ ਕਰੇਗੀ।

ਮੰਤਰੀ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਏਡੀਜੀਪੀ ਐਨਆਰਆਈ ਵਿੰਗ ਆਰ.ਕੇ. ਜੈਸਵਾਲ ਦੀ ਅਗਵਾਈ ਹੇਠ ਇੱਕ ਕਮੇਟੀ ਵੀ ਬਣਾਈ ਗਈ ਹੈ।

ਕੇਂਦਰ ਅਤੇ ਸੂਬਿਆਂ ਦਰਮਿਆਨ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਫਸੇ ਵਿਅਕਤੀਆਂ ਦੀ ਸੁਰੱਖਿਅਤ ਨਿਕਾਸੀ ਲਈ ਤਾਲਮੇਲ ਅਤੇ ਸੁਹਿਰਦ ਯਤਨਾਂ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨਾਲ ਜਲਦੀ ਮੀਟਿੰਗ ਕਰਨ ਲਈ ਵੀ ਉਤਸੁਕ ਹੈ। ਸਾਡਾ ਮੰਨਣਾ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਵਿਚਕਾਰ ਆਪਸੀ ਸਹਿਯੋਗ ਰਾਹੀਂ, ਅਸੀਂ ਰਾਹਤ ਉਪਾਵਾਂ ਨੂੰ ਤੇਜ਼ ਕਰ ਸਕਦੇ ਹਾਂ ਅਤੇ ਮੁਸਿਬਤ ਵਿੱਚ ਫਸੇ ਆਪਣੇ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰ ਸਕਦੇ ਹਾਂ।”

ਪ੍ਰਬੰਧਕੀ ਤਿਆਰੀ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਐਨ.ਆਰ.ਆਈ. ਮਾਮਲੇ ਵਿਭਾਗ, ਗ੍ਰਹਿ ਵਿਭਾਗ ਅਤੇ ਹੋਰ ਸਬੰਧਤ ਏਜੰਸੀਆਂ ਨਾਲ ਤਾਲਮੇਲ ਕਰਕੇ, ਪ੍ਰਭਾਵਿਤ ਵਿਅਕਤੀਆਂ ਦਾ ਡਾਟਾ ਸਰਗਰਮੀ ਨਾਲ ਇਕੱਠਾ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਸੁਰੱਖਿਅਤ ਰਸਤੇ ਨੂੰ ਆਸਾਨ ਬਣਾਉਣ ਲਈ ਐਮਰਜੈਂਸੀ ਯੋਜਨਾਵਾਂ ‘ਤੇ ਕੰਮ ਕਰ ਰਿਹਾ ਹੈ।

ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਨੇ ਕਿਹਾ, “ਵਿਦੇਸ਼ਾਂ ਵਿੱਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਹਰੇਕ ਪੰਜਾਬੀ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ।” ਉਨ੍ਹਾਂ ਵਿਦੇਸ਼ਾਂ ‘ਚ ਫਸੇ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਾਂਤ ਰਹਿਣ ਅਤੇ ਨਿਰਧਾਰਤ ਹੈਲਪਲਾਈਨ ਨੰਬਰਾਂ ਰਾਹੀਂ ਸੰਪਰਕ ਵਿੱਚ ਰਹਿਣ। ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਸਾਡੇ ਲੋਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਇਸ ਮੌਕੇ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਸ੍ਰੀ ਆਰ.ਕੇ. ਜੈਸਵਾਲ, ਵਿਸ਼ੇਸ਼ ਸਕੱਤਰ ਐਨ.ਆਰ.ਆਈ.ਮਾਮਲੇ ਸ੍ਰੀਮਤੀ ਦਲਜੀਤ ਕੌਰ, ਵਧੀਕ ਸਕੱਤਰ ਸ੍ਰੀ ਆਰ.ਜੇ.ਐਸ. ਬਰਾੜ, ਡਿਪਟੀ ਸਕੱਤਰ ਗ੍ਰਹਿ ਸ੍ਰੀਮਤੀ ਮਨਪ੍ਰੀਤ ਕੌਰ, ਏ.ਆਈ.ਜੀ, ਐਨ.ਆਰ.ਆਈ ਵਿੰਗ, ਸ੍ਰੀ ਅਜਿੰਦਰ ਸਿੰਘ, ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਸ੍ਰੀ ਕਮਲ ਗਰਗ ਆਦਿ ਹਾਜ਼ਰ ਸਨ।

———-

Tags: BREAKING NEWSBreaking news in PunjabiLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

by Ranjit Singh
June 27, 2026
0

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਇੱਕ ਅਮਰੀਕੀ ਜੱਜ...

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

by Ranjit Singh
June 27, 2026
0

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

by Ranjit Singh
June 27, 2026
0

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ 'VB - G RAM G' ਯੋਜਨਾ ਦਾ ਨੌਟੀਫਿਕੇਸ਼ਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

by Ankit
3 days ago
0

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 