• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 41ਵਾਂ ਦਿਨ: Punjab Police ਵੱਲੋਂ 409 ਥਾਈਂ ਛਾਪੇਮਾਰੀ; 132 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 41ਵਾਂ ਦਿਨ: Punjab Police ਵੱਲੋਂ 409 ਥਾਈਂ ਛਾਪੇਮਾਰੀ; 132 ਗ੍ਰਿਫ਼ਤਾਰ

6 months ago
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

15 minutes ago
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

17 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

36 minutes ago
ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

43 minutes ago
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

1 hour ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

1 hour ago
ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

1 hour ago
ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

1 hour ago
ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

1 hour ago
ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

5 hours ago
Hindi News
English News
Monday, August 17, 2026
No Result
View All Result
31 °c
Chandigarh
27 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 41ਵਾਂ ਦਿਨ: Punjab Police ਵੱਲੋਂ 409 ਥਾਈਂ ਛਾਪੇਮਾਰੀ; 132 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 71 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ , 116 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

March 2, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 41ਵਾਂ ਦਿਨ: Punjab Police ਵੱਲੋਂ 409 ਥਾਈਂ ਛਾਪੇਮਾਰੀ; 132 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 41ਵਾਂ ਦਿਨ: Punjab Police ਵੱਲੋਂ 409 ਥਾਈਂ ਛਾਪੇਮਾਰੀ; 132 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 71 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ , 116 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

— ਯੁੱਧ ਨਸ਼ਿਆਂ ਵਿਰੱੁਧ ਦੇ 366ਵੇਂ ਦਿਨ 92 ਨਸ਼ਾ ਤਸਕਰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਮਾਰਚ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 41ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 409 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ’ਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

41ਵੇਂ ਦਿਨ, ਪੁਲਿਸ ਟੀਮਾਂ ਨੇ 132 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 12,335 ਹੋ ਗਈ ਹੈ।

ਇਸ ਤੋਂ ਇਲਾਵਾ 71 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ , ਜਦੋਂ ਕਿ 116 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 366ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿੱਚ ਅੱਜ 92 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 3 ਕਿਲੋ ਅਫੀਮ, 11 ਕਿਲੋ ਭੁੱਕੀ, 635 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 366 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51,856 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in Punjabipunjab newsPunjab news in PunjabiPUNJAB POLICEtop headlines in PunjabWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

by Ankit
August 17, 2026
0

ਗੈਂਗਸਟਰਾਂ 'ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ — ਪੁਲਿਸ ਟੀਮਾਂ ਨੇ 167 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 17, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

by Jaspreet Kaur
August 17, 2026
0

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ; ਜਾਣੋ ਹੁਣ ਕੌਣ ਸੰਭਾਲੇਗਾ ਕਮਾਨ? ਨਵੀ ਦਿੱਲੀ, 17 ਅਗਸਤ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

Most Popular

Daljit Dosanjh ਨੇ Cockroach Janata Party ਦੇ ਵਿਰੋਧ ਪ੍ਰਦਰਸ਼ਨ ਲੈ ਕੇ ਦਿੱਤਾ ਵੱਡਾ ਬਿਆਨ

Daljit Dosanjh ਨੇ Cockroach Janata Party ਦੇ ਵਿਰੋਧ ਪ੍ਰਦਰਸ਼ਨ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
4 weeks ago
0

Daljit Dosanjh ਨੇ Cockroach Janata Party ਦੇ ਵਿਰੋਧ ਪ੍ਰਦਰਸ਼ਨ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਪੰਜਾਬੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 