• Latest
  • Trending
ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ SAS Nagar ਵਿੱਚ ਆਧਾਰ ਅਪਡੇਟ ਪ੍ਰਕਿਰਿਆ ਦੀ ਸਮੀਖਿਆ

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ SAS Nagar ਵਿੱਚ ਆਧਾਰ ਅਪਡੇਟ ਪ੍ਰਕਿਰਿਆ ਦੀ ਸਮੀਖਿਆ

7 months ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

35 minutes ago
Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

40 minutes ago
National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

50 minutes ago
Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

54 minutes ago
Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

1 hour ago
Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

3 hours ago
‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

11 hours ago
‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

11 hours ago
ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

14 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

14 hours ago
Hindi News
English News
Sunday, October 4, 2026
No Result
View All Result
26 °c
Chandigarh
27 ° Mon
28 ° Tue
28 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ SAS Nagar ਵਿੱਚ ਆਧਾਰ ਅਪਡੇਟ ਪ੍ਰਕਿਰਿਆ ਦੀ ਸਮੀਖਿਆ

2015 ਤੋਂ ਪਹਿਲਾਂ ਆਧਾਰ ਰਜਿਸਟ੍ਰੇਸ਼ਨ ਵਾਲੇ ਨਾਗਰਿਕਾਂ ਨੂੰ ਪਛਾਣ ਅਤੇ ਪਤੇ ਦੇ ਦਸਤਾਵੇਜ਼ ਅਪਡੇਟ ਕਰਨ ਦੀ ਅਪੀਲ

March 3, 2026
in ਖਬਰਾਂ, ਪੰਜਾਬ
ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ SAS Nagar ਵਿੱਚ ਆਧਾਰ ਅਪਡੇਟ ਪ੍ਰਕਿਰਿਆ ਦੀ ਸਮੀਖਿਆ

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ SAS Nagar ਵਿੱਚ ਆਧਾਰ ਅਪਡੇਟ ਪ੍ਰਕਿਰਿਆ ਦੀ ਸਮੀਖਿਆ

2015 ਤੋਂ ਪਹਿਲਾਂ ਆਧਾਰ ਰਜਿਸਟ੍ਰੇਸ਼ਨ ਵਾਲੇ ਨਾਗਰਿਕਾਂ
ਨੂੰ ਪਛਾਣ ਅਤੇ ਪਤੇ ਦੇ ਦਸਤਾਵੇਜ਼ ਅਪਡੇਟ ਕਰਨ ਦੀ ਅਪੀਲ

ਨਾਬਾਲਗਾਂ ਅਤੇ ਬੱਚਿਆਂ ਵਿੱਚ 5 ਅਤੇ 15 ਸਾਲ ਦੀ ਉਮਰ ਹੋਣ ‘ਤੇ ਬਾਇਓਮੈਟਰਿਕ ਅਪਡੇਟ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਮਾਰਚ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਦੀ ਮੀਟਿੰਗ ਡਾ. ਅੰਕਿਤਾ ਕਾਂਸਲ, ਪੀ.ਸੀ.ਐਸ., ਸਹਾਇਕ ਕਮਿਸ਼ਨਰ (ਜਨਰਲ), ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਵਿੱਚ ਆਧਾਰ ਅਪਡੇਟ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।

ਯੂ ਆਈ ਡੀ ਏ ਆਈ ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਪ੍ਰੋਜੈਕਟ ਮੈਨੇਜਰ ਸ੍ਰੀ ਮਧੁਰ ਬਾਂਸਲ ਨੇ ਜ਼ਿਲ੍ਹੇ ਦੀ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ, ਜਿਸ ਵਿੱਚ ਨਵੇਂ ਅਪਡੇਟ ਕੇਸਾਂ ਅਤੇ ਬਕਾਇਆ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਆਧਾਰ ਸੰਬੰਧੀ ਭਾਰਤ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਬਾਰੇ ਵੀ ਕਮੇਟੀ ਨੂੰ ਅਗਾਹ ਕੀਤਾ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ 2015 ਤੋਂ ਪਹਿਲਾਂ ਆਧਾਰ ਬਣਵਾਉਣ ਵਾਲੇ ਅਤੇ ਹੁਣ ਤੱਕ ਇੱਕ ਵਾਰ ਵੀ ਅਪਡੇਟ ਨਾ ਕਰਵਾਉਣ ਵਾਲੇ ਨਾਗਰਿਕਾਂ ਨੂੰ ਆਪਣੇ ਤਾਜ਼ਾ ਪਹਿਚਾਣ ਪ੍ਰਮਾਣ ਅਤੇ ਪਤਾ ਪ੍ਰਮਾਣ ਦਸਤਾਵੇਜ਼ ਅਪਲੋਡ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨਾਗਰਿਕ ਆਪਣੇ ਨਜ਼ਦੀਕੀ ਆਧਾਰ ਕੇਂਦਰ ਜਾਂ ਅਧਿਕਾਰਕ ਯੂ ਆਈ ਡੀ ਏ ਆਈ ਪੋਰਟਲ https://uidai.gov.in ਰਾਹੀਂ ਅਪਡੇਟ ਕਰਵਾ ਸਕਦੇ ਹਨ। ਆਨਲਾਈਨ ਦਸਤਾਵੇਜ਼ ਅਪਡੇਟ 30 ਜੂਨ 2026 ਤੱਕ ਮੁਫ਼ਤ ਹੈ। ਸ੍ਰੀ ਬਾਂਸਲ ਨੇ ਆਧਾਰ ਸੇਵਾਵਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਅਤੇ ਦੱਸਿਆ ਕਿ ਨਾਗਰਿਕ ਆਪਣੀ ਸੁਰੱਖਿਆ ਲਈ ਬਾਇਓਮੈਟਰਿਕ ਡਾਟਾ ਨੂੰ ਆਨਲਾਈਨ ਲੌਕ/ਅਨਲੌਕ ਵੀ ਕਰ ਸਕਦੇ ਹਨ।

ਡਾ. ਅੰਕਿਤਾ ਕਾਂਸਲ ਨੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਆਧਾਰ ਦਰਜ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਸਪਤਾਲਾਂ, ਨਰਸਿੰਗ ਹੋਮਾਂ, ਟੀਕਾਕਰਨ ਕੇਂਦਰਾਂ ਅਤੇ ਆਂਗਨਵਾੜੀ ਕੇਂਦਰਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ 5 ਅਤੇ 15 ਸਾਲ ਦੀ ਉਮਰ ਪੂਰੀ ਕਰਨ ਵਾਲੇ ਬੱਚਿਆਂ ਲਈ ਬਾਇਓਮੈਟਰਿਕ ਅਪਡੇਟ ਲਾਜ਼ਮੀ ਹੈ ਅਤੇ ਇਸ ਲਈ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਵਿੱਚ ਕੈਂਪ ਲਗਾਏ ਜਾਣ ਤਾਂ ਜੋ ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਈ ਜਾ ਸਕੇ।

ਡਾ. ਕਾਂਸਲ ਨੇ ਇਹ ਵੀ ਕਿਹਾ ਕਿ ਨਾਗਰਿਕ ਆਪਣੇ ਆਧਾਰ ਨਾਲ ਮੋਬਾਈਲ ਨੰਬਰ ਜ਼ਰੂਰ ਰਜਿਸਟਰ ਕਰਵਾਉਣ, ਤਾਂ ਜੋ ਉਹ ਮਾਈ ਆਧਾਰ ਪੋਰਟਲ https://myaadhaar.uidai.gov.in ਜਾਂ mAadhaar ਮੋਬਾਈਲ ਐਪਲੀਕੇਸ਼ਨ ਰਾਹੀਂ ਵੱਖ-ਵੱਖ ਆਨਲਾਈਨ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਆਧਾਰ ਦੇਸ਼ ਭਰ ਵਿੱਚ ਪਛਾਣ ਲਈ ਸਭ ਤੋਂ ਵੱਧ ਮੰਨਿਆ ਜਾਣ ਵਾਲਾ ਦਸਤਾਵੇਜ਼ ਬਣ ਚੁੱਕਾ ਹੈ।

ਮੀਟਿੰਗ ਵਿੱਚ ਹੋਰਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਦਰਸ਼ਨਜੀਤ ਸਿੰਘ, ਡਿਪਟੀ ਡੀ.ਈ.ਓ. (ਸੈਕੰਡਰੀ) ਸ੍ਰੀ ਅੰਗਰੇਜ਼ ਸਿੰਘ, ਸਿਵਲ ਸਰਜਨ ਦਫ਼ਤਰ ਤੋਂ ਡਾ. ਅਨਾਮਿਕਾ ਸੋਨੀ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਪ੍ਰਤੀਨਿਧੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsSAS NagarWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 4, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ...

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

by Ranjit Singh
October 4, 2026
0

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

by Ranjit Singh
October 4, 2026
0

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ - ਤੇਲੰਗਾਨਾ ’ਚ ਮੈਡੀਕਲ ਕਾਲਜ ਦੇ ਸਮਾਗਮ...

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 4, 2026
0

Punjab: ਲੁਧਿਆਣਾ 'ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਲੁਧਿਆਣਾ, 4 ਅਕਤੂਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਥਾਣਾ ਲਾਡੋਵਾਲ ਅਧੀਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 4, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ...

Most Popular

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

by Ankit
4 weeks ago
0

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 