Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲਬਾਤ
Mann ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ
Asian Cup ਦੌਰਾਨ ਈਰਾਨ ਦੀ ਮਹਿਲਾ ਟੀਮ ਨੇ ਨਹੀਂ ਗਾਇਆ ਰਾਸ਼ਟਰੀ ਗੀਤ
Lunar eclipse: ਸਾਲ ਦਾ ਪਹਿਲਾ ਚੰਦ ਗ੍ਰਹਿਣ ਅੱਜ, ਮੈਲਬੌਰਨ ‘ਚ ਨਜ਼ਰ ਆਇਆ blood moon
‘AAP’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
PUNJAB : ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ
ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
Australia ਦੇ PM ਨੇ ਹੋਲੀ ਦੇ ਤਿਉਹਾਰ ਦੀਆਂ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ
ਯੂਏਈ ਤੋਂ ਚਾਰ ਉਡਾਣਾਂ ਭਾਰਤ ਪਹੁੰਚੀਆਂ
ਯਮੁਨਾ ਐਕਸਪ੍ਰੈਸਵੇਅ ‘ਤੇ ਬੱਸ-ਵੈਨ ਵਿਚਕਾਰ ਹੋਈ ਭਿਆਨਕ ਟੱਕਰ, 6 ਮੌਤਾਂ
ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ
Rajya Sabha Elections : ਰਾਜ ਸਭਾ ਚੋਣਾਂ ਲਈ ਭਾਜਪਾ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ; ਪੜ੍ਹੋ ਸੂਚੀ
ਸਾਲ ਦਾ ਪਹਿਲਾ ਚੰਦ ਗ੍ਰਹਿਣ ਅੱਜ, ਮੈਲਬੌਰਨ ‘ਚ ਨਜ਼ਰ ਆਇਆ blood moon
Asian Cup ਦੌਰਾਨ ਈਰਾਨ ਦੀ ਮਹਿਲਾ ਟੀਮ ਨੇ ਨਹੀਂ ਗਾਇਆ ਰਾਸ਼ਟਰੀ ਗੀਤ
Canada ਤੋਂ ਇਜ਼ਰਾਈਲ ਤੇ ਦੁਬਈ ਜਾਣ ਵਾਲੀਆਂ ਉਡਾਣਾਂ ਰੱਦ
ਸਰੀਰਿਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਲਈ ਚੰਗੀ ਨੀਂਦ ਲੈਣਾ ਕਿੰਨਾ ਅਹਿਮ ? ਜਾਣੋ, ਕੀ ਹਨ ਇਸ ਦੇ ਫਾਇਦੇ
PM ਮੋਦੀ ਦੇ ਨਾਮ ਇਕ ਹੋਰ ਰਿਕਾਰਡ! ਬਣੇ YouTube ‘ਤੇ 30 ਮਿਲੀਅਨ ਸਬਸਕ੍ਰਾਈਬਰਸ ਵਾਲੇ ਪਹਿਲੇ ਨੇਤਾ
ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ SAS Nagar ਵਿੱਚ ਆਧਾਰ ਅਪਡੇਟ ਪ੍ਰਕਿਰਿਆ ਦੀ ਸਮੀਖਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























