• Latest
  • Trending
PUNJAB : ਯਾਦਗਾਰੀ ਹੋ ਨਿਬੜਿਆ ਪੰਜਾਬ ਸਖੀ ਸ਼ਕਤੀ ਮੇਲਾ–2026, ਆਖਰੀ ਦਿਨ 70 ਹਜ਼ਾਰ ਦੇ ਕਰੀਬ ਲੋਕਾਂ ਨੇ ਖੰਨਾ ਕਾਰਨੀਵਾਲ ‘ਚ ਲਗਵਾਈ ਹਾਜ਼ਰੀ

PUNJAB : ਯਾਦਗਾਰੀ ਹੋ ਨਿਬੜਿਆ ਪੰਜਾਬ ਸਖੀ ਸ਼ਕਤੀ ਮੇਲਾ–2026, ਆਖਰੀ ਦਿਨ 70 ਹਜ਼ਾਰ ਦੇ ਕਰੀਬ ਲੋਕਾਂ ਨੇ ਖੰਨਾ ਕਾਰਨੀਵਾਲ ‘ਚ ਲਗਵਾਈ ਹਾਜ਼ਰੀ

5 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

9 minutes ago
 ICC Women ODI Ranking Update : ਸਮ੍ਰਿਤੀ ਮੰਧਾਨਾ ਦੁਨੀਆ ਦੀ ਨੰਬਰ 1 ਵਨਡੇ ਬੱਲੇਬਾਜ਼ ਬਣੀ ; ਦੀਪਤੀ ਸ਼ਰਮਾ ਆਲਰਾਊਂਡਰਾਂ ਵਿੱਚ ਪੰਜਵੇਂ ਸਥਾਨ ‘ਤੇ

 ICC Women ODI Ranking Update : ਸਮ੍ਰਿਤੀ ਮੰਧਾਨਾ ਦੁਨੀਆ ਦੀ ਨੰਬਰ 1 ਵਨਡੇ ਬੱਲੇਬਾਜ਼ ਬਣੀ ; ਦੀਪਤੀ ਸ਼ਰਮਾ ਆਲਰਾਊਂਡਰਾਂ ਵਿੱਚ ਪੰਜਵੇਂ ਸਥਾਨ ‘ਤੇ

21 minutes ago
Entertainment News : ਵਿਜੇ ਦੇਵਰਕੋਂਡਾ ਅਤੇ ਰਸ਼ਮੀਕਾ ਦੇ ਵਿਆਹ ਦੀ ਰਿਸੈਪਸ਼ਨ ਅੱਜ ਹੈਦਰਾਬਾਦ ‘ਚ 

Entertainment News : ਵਿਜੇ ਦੇਵਰਕੋਂਡਾ ਅਤੇ ਰਸ਼ਮੀਕਾ ਦੇ ਵਿਆਹ ਦੀ ਰਿਸੈਪਸ਼ਨ ਅੱਜ ਹੈਦਰਾਬਾਦ ‘ਚ 

30 minutes ago
Australia ਜਾਣ ਤੋਂ ਪਹਿਲਾਂ ਪ੍ਰੈਸ ਕਾਨਫਰੰਸ ‘ਚ ਨਹੀਂ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ

Australia ਜਾਣ ਤੋਂ ਪਹਿਲਾਂ ਪ੍ਰੈਸ ਕਾਨਫਰੰਸ ‘ਚ ਨਹੀਂ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ

2 hours ago
Haryana: 10 ਸਾਲ ਪਹਿਲਾਂ ਅਚਾਨਕ ਲਾਪਤਾ ਹੋਈ ਕੁੜੀ ਪੰਜਾਬ ‘ਚੋਂ ਮਿਲੀ

Haryana: 10 ਸਾਲ ਪਹਿਲਾਂ ਅਚਾਨਕ ਲਾਪਤਾ ਹੋਈ ਕੁੜੀ ਪੰਜਾਬ ‘ਚੋਂ ਮਿਲੀ

3 hours ago
Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

3 hours ago
Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ

Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Holi Safety Tips: ਹੋਲੀ ਮੌਕੇ ਰੰਗਾਂ ਨਾਲ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

Holi Safety Tips: ਹੋਲੀ ਮੌਕੇ ਰੰਗਾਂ ਨਾਲ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

4 hours ago
Laureus World Sports Awards 2026 : ਭਾਰਤੀ ਮਹਿਲਾ ਕ੍ਰਿਕਟ ਟੀਮ ਲੌਰੀਅਸ ਅਵਾਰਡ ਲਈ ਨਾਮੀਨੇਟ

Laureus World Sports Awards 2026 : ਭਾਰਤੀ ਮਹਿਲਾ ਕ੍ਰਿਕਟ ਟੀਮ ਲੌਰੀਅਸ ਅਵਾਰਡ ਲਈ ਨਾਮੀਨੇਟ

4 hours ago
ਹੋਲੇ ਮਹੱਲੇ ਦਾ ਕੀ ਅਰਥ ਹੈ ? ਕਦੋਂ ਹੋਈ ਸੀ ਇਸ ਦੀ ਸ਼ੁਰੂਆਤ

ਹੋਲੇ ਮਹੱਲੇ ਦਾ ਕੀ ਅਰਥ ਹੈ ? ਕਦੋਂ ਹੋਈ ਸੀ ਇਸ ਦੀ ਸ਼ੁਰੂਆਤ

5 hours ago
Iran Israel War: 37 ਭਾਰਤੀ ਜਹਾਜ਼ ਫਸੇ: ਹੋਰਮੁਜ਼ ਰੂਟ ਦੇ ਬੰਦ ਹੋਣ ਨਾਲ ਵਧੀਆਂ ਮੁਸ਼ਕਲਾਂ

Iran Israel War: 37 ਭਾਰਤੀ ਜਹਾਜ਼ ਫਸੇ: ਹੋਰਮੁਜ਼ ਰੂਟ ਦੇ ਬੰਦ ਹੋਣ ਨਾਲ ਵਧੀਆਂ ਮੁਸ਼ਕਲਾਂ

5 hours ago
Hindi News
English News
Wednesday, March 4, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

PUNJAB : ਯਾਦਗਾਰੀ ਹੋ ਨਿਬੜਿਆ ਪੰਜਾਬ ਸਖੀ ਸ਼ਕਤੀ ਮੇਲਾ–2026, ਆਖਰੀ ਦਿਨ 70 ਹਜ਼ਾਰ ਦੇ ਕਰੀਬ ਲੋਕਾਂ ਨੇ ਖੰਨਾ ਕਾਰਨੀਵਾਲ ‘ਚ ਲਗਵਾਈ ਹਾਜ਼ਰੀ

March 4, 2026
in ਖਬਰਾਂ, ਪੰਜਾਬ

ਪੰਜਾਬ ਅੰਦਰ ਦੁਬਾਰਾ ‘ਆਪ’ ਦੀ ਸਰਕਾਰ ਬਣਨ ‘ਤੇ ਖੰਨਾ ‘ਚ 15 ਦਿਨਾਂ ਦਾ ਲਾਇਆ ਜਾਵੇਗਾ ਵਿਰਾਸਤੀ ਮੇਲਾ –  ਤਰੁਨਪ੍ਰੀਤ ਸਿੰਘ ਸੌਂਦ

ਖੰਨਾ,  4 ਮਾਰਚ (ਵਿਸ਼ਵ ਵਾਰਤਾ) ਪੰਜਾਬ ਸਖੀ ਸ਼ਕਤੀ ਮੇਲਾ–2026 ਆਪਣੇ ਆਖਰੀ ਦਿਨ ਸ਼ਾਨਦਾਰ ਅਤੇ ਯਾਦਗਾਰੀ ਅੰਦਾਜ਼ ਵਿੱਚ ਸੰਪੰਨ ਹੋ ਗਿਆ। ਸਮਾਪਤੀ ਮੌਕੇ ਕਰਵਾਏ ਗਏ ਸਟਾਰ ਨਾਈਟ ਪ੍ਰੋਗਰਾਮ ਦੌਰਾਨ ਪੰਜਾਬੀ ਗਾਇਕੀ ਦੇ ਥੰਮ ਮਨਮੋਹਨ ਵਾਰਿਸ ਅਤੇ ਕਮਲ ਹੀਰ ਦੀ ਮਸ਼ਹੂਰ ਜੋੜੀ ਨੇ ਆਪਣੀ ਸੁਰੀਲੀ ਆਵਾਜ਼ ਨਾਲ ਐਸਾ ਰੰਗ ਬੰਨ੍ਹਿਆ ਕਿ ਸਾਰਾ ਗਰਾਊਂਡ ਨੱਚਦਾ ਨਜ਼ਰ ਆਇਆ। ਰਾਤ ਤੱਕ ਚੱਲੇ ਇਸ ਸੱਭਿਆਚਾਰਕ ਸਮਾਗਮ ਨੇ ਖੰਨਾ ਕਾਰਨੀਵਾਲ ਨੂੰ ਇੱਕ ਕਦੇ ਵੀ ਨਾ ਭੁੱਲਣ ਵਾਲਾ ਰੂਪ ਦੇ ਦਿੱਤਾ। ਸਮਾਪਤੀ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਰਹੇ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਅਤੇ ਅੱਗੇ ਵਧਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਦੀ ਜ਼ਿੰਮੇਵਾਰੀ ਮਿਲੀ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੇ ਵਿਭਾਗ ਵਿੱਚ ਜਾ ਕੇ ਫ਼ਾਈਲਾਂ ਮੰਗਵਾਈਆਂ ਅਤੇ ਪਤਾ ਕੀਤਾ ਕਿ ਪੰਜਾਬ ਅੰਦਰ ਵਿਰਾਸਤੀ ਮੇਲਿਆਂ ਲਈ ਕਿੰਨਾ ਬਜਟ ਹੈ। ਉਹ ਬੜੇ ਹੈਰਾਨ ਹੋਏ ਕਿ ਸਿਰਫ਼ 5 ਕਰੋੜ ਰੁਪਏ ਸਾਲਾਨਾ ਬਜਟ ਰੱਖਿਆ ਗਿਆ ਸੀ, ਜੋਕਿ ਪਿਛਲੀਆਂ ਸਰਕਾਰਾਂ ਦੀ ਬਦੌਲਤ ਸੀ। ਇਹ ਜਾਣਕਾਰੀ ਮਿਲਣ ’ਤੇ ਉਹ ਹੈਰਾਨ ਰਹਿ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਗਏ ਅਤੇ ਬੇਨਤੀ ਕੀਤੀ ਕਿ ਪੰਜਾਬ ਦੀ ਸੱਭਿਆਚਾਰਕ ਰੌਣਕ ਵਧਾਉਣ ਲਈ ਇਸ ਬਜਟ ਵਿੱਚ ਵਾਧਾ ਕੀਤਾ ਜਾਵੇ। ਮੁੱਖ ਮੰਤਰੀ ਨੇ ਖੁੱਲ੍ਹੇ ਦਿਲ ਨਾਲ ਕਿਹਾ ਕਿ ਜਿੰਨਾ ਲੋੜੀਂਦਾ ਹੋਵੇ, ਉਨ੍ਹਾਂ ਹੀ ਬਜਟ ਰੱਖਿਆ ਜਾਵੇ। ਨਤੀਜੇ ਵਜੋਂ, ਸੱਭਿਆਚਾਰਕ ਮੇਲਿਆਂ ਲਈ ਬਜਟ ਨੂੰ 20 ਗੁਣਾ ਵਧਾ ਕੇ 100 ਕਰੋੜ ਰੁਪਏ ਕਰ ਦਿੱਤਾ ਗਿਆ, ਜਿਸ ਕਾਰਨ ਅੱਜ ਪੰਜਾਬ ਦੇ ਹਰ ਕੋਨੇ ਵਿੱਚ ਸੱਭਿਆਚਾਰਕ ਰੌਣਕਾਂ ਮੁੜ ਪਰਤੀਆਂ ਹਨ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅਜਿਹੇ ਮੇਲੇ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਇਹ ਪੰਜਾਬੀ ਸੱਭਿਆਚਾਰ, ਲੋਕਧਾਰਾ, ਲੋਕਸੰਗੀਤ ਅਤੇ ਰਿਵਾਇਤਾਂ ਨੂੰ ਜਿਉਂਦਾ ਰੱਖਣ ਦਾ ਮਹੱਤਵਪੂਰਨ ਮਾਧਿਅਮ ਹਨ। ਇਹ ਮੇਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਦੇ ਹਨ ਅਤੇ ਉਨ੍ਹਾਂ ਵਿੱਚ ਆਪਣੀ ਮਿੱਟੀ ਨਾਲ ਪਿਆਰ ਪੈਦਾ ਕਰਦੇ ਹਨ। ਨਾਲ ਹੀ, ਇਹ ਮਹਿਲਾ ਸਸ਼ਕਤੀਕਰਨ ਲਈ ਵੀ ਵੱਡਾ ਮੰਚ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਲੱਗੀਆਂ ਕੁੱਲ ਸਟਾਲਾਂ ਵਿੱਚੋਂ 25 ਫ਼ੀਸਦੀ ਸਟਾਲਾਂ ਸੈਲਫ਼ ਹੈਲਪ ਗਰੁੱਪਾਂ ਲਈ ਰੱਖੀਆਂ ਗਈਆਂ, ਜੋ ਬਿਲਕੁਲ ਮੁਫ਼ਤ ਸਨ। ਇਨ੍ਹਾਂ ਗਰੁੱਪਾਂ ਨੂੰ ਸਿਰਫ਼ ਥਾਂ ਹੀ ਨਹੀਂ ਦਿੱਤੀ ਗਈ, ਸਗੋਂ ਹੋਰ ਲੋੜੀਂਦੀਆਂ ਸਹੂਲਤਾਂ ਵੀ ਉਪਲਬਧ ਕਰਵਾਈਆਂ ਗਈਆਂ, ਤਾਂ ਜੋ ਮਹਿਲਾਵਾਂ ਆਪਣੇ ਬਣਾਏ ਸਮਾਨ ਦੀ ਚੰਗੀ ਤਰ੍ਹਾਂ ਵਿਕਰੀ ਕਰ ਸਕਣ ਅਤੇ ਆਤਮਨਿਰਭਰ ਬਣ ਸਕਣ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੇਲਾ ਲਗਾਉਣ ਤੋਂ ਪਹਿਲਾਂ ਉਨ੍ਹਾਂ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਸਪਸ਼ਟ ਹਦਾਇਤਾਂ ਦਿੱਤੀਆਂ ਸਨ ਕਿ ਔਰਤਾਂ ਅਤੇ ਪਰਿਵਾਰਾਂ ਦੀ ਸੁਰੱਖਿਆ ਵਿੱਚ ਕੋਈ ਵੀ ਕਮੀ ਨਾ ਰਹੇ। ਇਸੇ ਕਾਰਨ ਹਰ ਰੋਜ਼ ਪਰਿਵਾਰਾਂ ਦੇ ਪਰਿਵਾਰ ਬੇਫਿਕਰ ਹੋ ਕੇ ਮੇਲੇ ਵਿੱਚ ਸ਼ਾਮਿਲ ਹੋਏ। ਮਜ਼ਬੂਤ ਸੁਰੱਖਿਆ ਪ੍ਰਬੰਧ, ਸੀ.ਸੀ.ਟੀ.ਵੀ ਨਿਗਰਾਨੀ, ਮਹਿਲਾ ਪੁਲਿਸ ਬਲ ਅਤੇ ਸੁਚੱਜੇ ਟਰੈਫਿਕ ਪ੍ਰਬੰਧਨ ਨੇ ਮੇਲੇ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ ਕਿ ਇਸ ਵਿਰਾਸਤੀ ਮੇਲੇ ਦੀ ਲੋਕਪ੍ਰਿਯਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪਹਿਲੇ ਦਿਨ ਲਗਭਗ 10 ਹਜ਼ਾਰ ਲੋਕ ਪਹੁੰਚੇ, ਤੀਜੇ ਦਿਨ ਇਹ ਗਿਣਤੀ 30 ਹਜ਼ਾਰ, ਪੰਜਵੇਂ ਦਿਨ 50 ਹਜ਼ਾਰ ਅਤੇ ਆਖਰੀ ਦਿਨ ਸਾਰੇ ਰਿਕਾਰਡ ਟੁੱਟ ਗਏ ਜਦੋਂ ਕਰੀਬ 70 ਹਜ਼ਾਰ ਲੋਕ ਮੇਲੇ ਵਿੱਚ ਸ਼ਾਮਿਲ ਹੋਏ। ਮੰਤਰੀ ਸੌਂਦ ਨੇ ਇਸਨੂੰ ਲੋਕਾਂ ਦੇ ਭਰਪੂਰ ਸਹਿਯੋਗ ਦਾ ਨਤੀਜਾ ਦੱਸਦਿਆਂ ਐਲਾਨ ਕੀਤਾ ਕਿ ਭਵਿੱਖ ਵਿੱਚ ਹੋਰ ਵੀ ਵੱਡੇ ਅਤੇ ਸ਼ਾਨਦਾਰ ਮੇਲੇ ਕਰਵਾਏ ਜਾਣਗੇ।

ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਖੰਨਾ ਵਿੱਚ 15 ਦਿਨਾਂ ਦਾ ਵਿਸ਼ਾਲ ਮੇਲਾ ਕਰਵਾਇਆ ਜਾਵੇਗਾ, ਜੋ ਪੂਰੇ ਭਾਰਤ ਵਿੱਚ ਆਪਣੀ ਵਿਲੱਖਣ ਪਛਾਣ ਬਣਾਵੇਗਾ।

ਕੈਬਨਿਟ ਮੰਤਰੀ ਸੌਂਦ ਨੇ ਇਸ ਸਫਲ ਮੇਲੇ ਲਈ ਸਿਵਲ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਸੈਨਾ ਦੇ ਅਧਿਕਾਰੀਆਂ ਦਾ ਵੀ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਬੇਹਤਰੀਨ ਤਾਲਮੇਲ ਅਤੇ ਮਿਹਨਤ ਸਦਕਾ ਹੀ ਇਹ ਮੇਲਾ ਸੁਚੱਜੇ ਅਤੇ ਸਫਲ ਢੰਗ ਨਾਲ ਸੰਪੰਨ ਹੋ ਸਕਿਆ।

ਇਸ ਮੌਕੇ ਉਹ ਮਹਿਲਾਵਾਂ ਅਤੇ ਸੈਲਫ਼ ਹੈਲਪ ਗਰੁੱਪ ਵੀ ਸਨਮਾਨਿਤ ਕੀਤੇ ਗਏ, ਜਿਨ੍ਹਾਂ ਨੇ ਮੇਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਉੱਚ ਗੁਣਵੱਤਾ ਵਾਲਾ ਸਮਾਨ ਤਿਆਰ ਕੀਤਾ। ਪੰਜਾਬ ਵੂਮੈਨ ਐਕਸੀਲੈਂਸ ਐਸ.ਐਚ.ਜੀ ਸਤਨਾਮ ਗਰੁੱਪ ਨੂੰ 35 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ। ਇਸਤੋਂ ਇਲਾਵਾ ਦੀਪ, ਸਤਲੁਜ, ਬੇਬੇ ਨਾਨਕੀ ਅਤੇ ਸਰਬੱਤ ਦਾ ਭਲਾ ਗਰੁੱਪ ਨੂੰ 10-10 ਹਜ਼ਾਰ ਰੁਪਏ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਮਹਿਲਾ ਉਦਯਮ ਸ਼ਕਤੀ ਗਰੁੱਪ ਨੂੰ 25 ਹਜ਼ਾਰ ਰੁਪਏ ਦਾ ਵਿਸ਼ੇਸ਼ ਇਨਾਮ ਦਿੱਤਾ ਗਿਆ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਸ.ਡੀ.ਐਮ ਮੈਡਮ ਸਵਾਤੀ ਟਿਵਾਣਾ ਅਤੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਜਾਂਬਾਜ਼ ਮਹਿਲਾ ਅਧਿਕਾਰੀਆਂ ਦੀ ਲਗਨ, ਮਿਹਨਤ ਅਤੇ ਸੁਚੱਜੇ ਪ੍ਰਬੰਧਨ ਸਦਕਾ ਹੀ ਮੇਲਾ ਬਿਲਕੁਲ ਸੁਰੱਖਿਅਤ ਅਤੇ ਸਫਲਤਾਪੂਰਵਕ ਸੰਪੰਨ ਹੋਇਆ।

ਕੁੱਲ ਮਿਲਾ ਕੇ ਪੰਜਾਬ ਸਖੀ ਸ਼ਕਤੀ ਮੇਲਾ–2026 ਸਿਰਫ਼ ਇੱਕ ਸੱਭਿਆਚਾਰਕ ਸਮਾਗਮ ਨਹੀਂ, ਸਗੋਂ ਇਹ ਮਹਿਲਾ ਸਸ਼ਕਤੀਕਰਨ, ਸਮਾਜਿਕ ਏਕਤਾ ਅਤੇ ਪ੍ਰਸ਼ਾਸਨਿਕ ਸੁਚੱਜੇਪਣ ਦਾ ਸ਼ਾਨਦਾਰ ਉਦਾਹਰਨ ਬਣ ਕੇ ਉਭਰਿਆ। ਰੰਗਾਰੰਗ ਪ੍ਰੋਗਰਾਮਾਂ, ਲੋਕਧਾਰਾ ਦੀ ਝਲਕ, ਸੁਰੱਖਿਅਤ ਮਾਹੌਲ ਅਤੇ ਲੋਕਾਂ ਦੀ ਭਾਰੀ ਭਾਗੀਦਾਰੀ ਨੇ ਇਸ ਮੇਲੇ ਨੂੰ ਇਤਿਹਾਸਕ ਬਣਾ ਦਿੱਤਾ, ਜੋ ਲੰਮੇ ਸਮੇਂ ਤੱਕ ਲੋਕਾਂ ਦੀਆਂ ਯਾਦਾਂ ਵਿੱਚ ਵਸਿਆ ਰਹੇਗਾ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
March 4, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ...

 ICC Women ODI Ranking Update : ਸਮ੍ਰਿਤੀ ਮੰਧਾਨਾ ਦੁਨੀਆ ਦੀ ਨੰਬਰ 1 ਵਨਡੇ ਬੱਲੇਬਾਜ਼ ਬਣੀ ; ਦੀਪਤੀ ਸ਼ਰਮਾ ਆਲਰਾਊਂਡਰਾਂ ਵਿੱਚ ਪੰਜਵੇਂ ਸਥਾਨ ‘ਤੇ

 ICC Women ODI Ranking Update : ਸਮ੍ਰਿਤੀ ਮੰਧਾਨਾ ਦੁਨੀਆ ਦੀ ਨੰਬਰ 1 ਵਨਡੇ ਬੱਲੇਬਾਜ਼ ਬਣੀ ; ਦੀਪਤੀ ਸ਼ਰਮਾ ਆਲਰਾਊਂਡਰਾਂ ਵਿੱਚ ਪੰਜਵੇਂ ਸਥਾਨ ‘ਤੇ

by Navjot
March 4, 2026
0

 ICC Women ODI Ranking Update : ਸਮ੍ਰਿਤੀ ਮੰਧਾਨਾ ਦੁਨੀਆ ਦੀ ਨੰਬਰ 1 ਵਨਡੇ ਬੱਲੇਬਾਜ਼ ਬਣੀ ; ਦੀਪਤੀ ਸ਼ਰਮਾ ਆਲਰਾਊਂਡਰਾਂ ਵਿੱਚ...

Entertainment News : ਵਿਜੇ ਦੇਵਰਕੋਂਡਾ ਅਤੇ ਰਸ਼ਮੀਕਾ ਦੇ ਵਿਆਹ ਦੀ ਰਿਸੈਪਸ਼ਨ ਅੱਜ ਹੈਦਰਾਬਾਦ ‘ਚ 

Entertainment News : ਵਿਜੇ ਦੇਵਰਕੋਂਡਾ ਅਤੇ ਰਸ਼ਮੀਕਾ ਦੇ ਵਿਆਹ ਦੀ ਰਿਸੈਪਸ਼ਨ ਅੱਜ ਹੈਦਰਾਬਾਦ ‘ਚ 

by Navjot
March 4, 2026
0

Entertainment News : ਵਿਜੇ ਦੇਵਰਕੋਂਡਾ ਅਤੇ ਰਸ਼ਮੀਕਾ ਦੇ ਵਿਆਹ ਦੀ ਰਿਸੈਪਸ਼ਨ ਅੱਜ ਹੈਦਰਾਬਾਦ ‘ਚ  ਚੰਡੀਗੜ੍ਹ, 4 ਮਾਰਚ(ਵਿਸ਼ਵ ਵਾਰਤਾ)  ਵਿਜੇ ਦੇਵਰਕੋਂਡਾ...

Australia ਜਾਣ ਤੋਂ ਪਹਿਲਾਂ ਪ੍ਰੈਸ ਕਾਨਫਰੰਸ ‘ਚ ਨਹੀਂ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ

Australia ਜਾਣ ਤੋਂ ਪਹਿਲਾਂ ਪ੍ਰੈਸ ਕਾਨਫਰੰਸ ‘ਚ ਨਹੀਂ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ

by Ranjit Singh
March 4, 2026
0

Australia ਜਾਣ ਤੋਂ ਪਹਿਲਾਂ ਪ੍ਰੈਸ ਕਾਨਫਰੰਸ 'ਚ ਨਹੀਂ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ - ਆਸਟ੍ਰੇਲੀਆ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

March 4, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
March 4, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 