• Latest
  • Trending
T20 World Cup Semi-Finals: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ

T20 World Cup Semi-Finals: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ

3 months ago
Haryana : 25 ਮਈ ਤੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

Haryana : 25 ਮਈ ਤੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

4 minutes ago
IPL 2026 : ਕੋਲਕਾਤਾ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਕੋਲਕਾਤਾ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਕੋਲਕਾਤਾ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਕੋਲਕਾਤਾ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

1 hour ago
 Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

 Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ

ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ

2 hours ago
ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰੀ ਦੇ ਮਾਮਲੇ ਵਿੱਚ 60 ਸਾਲਾ ਮਹਿਲਾ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰੀ ਦੇ ਮਾਮਲੇ ਵਿੱਚ 60 ਸਾਲਾ ਮਹਿਲਾ ਹੈਰੋਇਨ ਸਮੇਤ ਗ੍ਰਿਫ਼ਤਾਰ

3 hours ago
ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ

ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ

3 hours ago
ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 123.47 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 123.47 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

3 hours ago
ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

4 hours ago
ਭਾਰਤ ਅਤੇ ਦੱਖਣੀ ਕੋਰੀਆ ਨੇ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਸਾਂਝੇ ਵਿਕਾਸ ਲਈ ਰਾਹ ਬਣਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਦੱਖਣੀ ਕੋਰੀਆ ਨੇ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਸਾਂਝੇ ਵਿਕਾਸ ਲਈ ਰਾਹ ਬਣਾਉਣ ‘ਤੇ ਕੀਤੀ ਚਰਚਾ

4 hours ago
‘Complete shutdown’: ਔਨਲਾਈਨ ਫਾਰਮੇਸੀ ਵਿਕਰੀ ਵਿਰੁੱਧ ਦੇਸ਼ ਵਿਆਪੀ ਕੈਮਿਸਟਾਂ ਦੀ ਹੜਤਾਲ

‘Complete shutdown’: ਔਨਲਾਈਨ ਫਾਰਮੇਸੀ ਵਿਕਰੀ ਵਿਰੁੱਧ ਦੇਸ਼ ਵਿਆਪੀ ਕੈਮਿਸਟਾਂ ਦੀ ਹੜਤਾਲ

4 hours ago
Entertainment : ਪ੍ਰੀਤੀ ਜ਼ਿੰਟਾ ਅਤੇ ਕੁਨਾਲ ਖੇਮੂ ਸਟਾਰਰ ਫਿਲਮ ‘ਵਾਈਬ’ ਸਤੰਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

Entertainment : ਪ੍ਰੀਤੀ ਜ਼ਿੰਟਾ ਅਤੇ ਕੁਨਾਲ ਖੇਮੂ ਸਟਾਰਰ ਫਿਲਮ ‘ਵਾਈਬ’ ਸਤੰਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

4 hours ago
ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

4 hours ago
Hindi News
English News
Wednesday, May 20, 2026
No Result
View All Result
37 °c
Chandigarh
38 ° Thu
37 ° Fri
34 ° Sat
38 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

T20 World Cup Semi-Finals: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ

March 4, 2026
in ਖਬਰਾਂ, ਖੇਡਾਂ
T20 World Cup Semi-Finals: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ

T20 World Cup Semi-Finals: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ

  • ਮਾਰਕੋ ਜੈਨਸਨ ਦਾ ਜ਼ਬਰਦਸਤ ਅਰਧ- ਸੈਂਕੜਾ
  • ਸਾਊਥ ਅਫਰੀਕਾ ਨੇ ਨਿਊਜ਼ੀਲੈਂਡ ਦਿੱਤਾ ਇੰਨ੍ਹੀਆਂ ਦੌੜਾਂ ਦਾ ਟੀਚਾ

ਕੋਲਕਾਤਾ, 4 ਮਾਰਚ (ਵਿਸ਼ਵ ਵਾਰਤਾ) – T20 ਵਰਲਡ ਕੱਪ 2026 ਹੁਣ ਆਪਣੇ ਫੈਸਲਾਕੁੰਨ ਮੋੜ ‘ਤੇ ਪਹੁੰਚ ਚੁੱਕਾ ਹੈ। ਅੱਜ ਪਹਿਲੇ ਸੈਮੀਫਾਈਨਲ ਵਿੱਚ ਸਾਊਥ ਅਫਰੀਕਾ ਦਾ ਸਾਹਮਣਾ ਨਿਊਜ਼ੀਲੈਂਡ ਨਾਲ ਹੋ ਰਿਹਾ ਹੈ। ਇਹ ਹਾਈ-ਵੋਲਟੇਜ ਮੁਕਾਬਲਾ ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨ ਮੈਦਾਨ ਵਿੱਚ ਖੇਡਿਆ ਜਾ ਰਿਹਾ ਹੈ, ਜਿਸ ਵਿੱਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਦੱਖਣੀ ਅਫਰੀਕਾ ਨੇ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੂੰ 170 ਦੌੜਾਂ ਦਾ ਟੀਚਾ ਦਿੱਤਾ ਹੈ। ਦੱਖਣੀ ਅਫਰੀਕਾ ਨੇ 20 ਓਵਰਾਂ ਵਿੱਚ 8 ਵਿਕਟਾਂ ‘ਤੇ 169 ਦੌੜਾਂ ਬਣਾਈਆਂ। ਮਾਰਕੋ ਜੈਨਸਨ ਨੇ 30 ਗੇਂਦਾਂ ‘ਤੇ ਨਾਬਾਦ 55 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਇਸ ਪਾਰੀ ਵਿੱਚ 2 ਚੌਕੇ ਅਤੇ 5 ਸ਼ਾਨਦਾਰ ਛੱਕੇ ਜੜੇ। ਇੱਕ ਸਮੇਂ ਸਾਊਥ ਅਫਰੀਕਾ ਦੀਆਂ 77 ਦੌੜਾਂ ਦੇ ਸਕੋਰ ਤੱਕ 5 ਵਿਕਟਾਂ ਡਿੱਗ ਚੁੱਕੀਆਂ ਸਨ। ਇਸ ਤੋਂ ਬਾਅਦ ਟ੍ਰਿਸਟਨ ਸਟੱਬਸ ਅਤੇ ਮਾਰਕੋ ਯੈਨਸਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 50 ਤੋਂ ਵੱਧ ਦੌੜਾਂ ਦੀ ਸਾਂਝੇਦਾਰੀ ਕੀਤੀ ਅਤੇ ਟੀਮ ਦਾ ਸਕੋਰ 150 ਤੋਂ ਪਾਰ ਪਹੁੰਚਾਇਆ।

ਦੱਸ ਦਈਏ ਕਿ ਨਿਊਜ਼ੀਲੈਂਡ ਦੀ ਟੀਮ ਵਿੱਚ ਇੱਕ ਬਦਲਾਅ ਹੈ, ਜਿੰਮੀ ਨੀਸ਼ਮ ਦੀ ਵਾਪਸੀ ਹੋਈ ਹੈ ਅਤੇ ਈਸ਼ ਸੋਢੀ ਅੱਜ ਦਾ ਮੈਚ ਨਹੀਂ ਖੇਡ ਰਹੇ ਹਨ। ਸਾਊਥ ਅਫਰੀਕਾ ਦੀ ਟੀਮ ਵਿੱਚ 3 ਬਦਲਾਅ ਕੀਤੇ ਗਏ ਹਨ; ਕਗੀਸੋ ਰਬਾਡਾ, ਮਾਰਕੋ ਯੈਨਸਨ ਅਤੇ ਕੇਸ਼ਵ ਮਹਾਰਾਜ ਟੀਮ ਵਿੱਚ ਵਾਪਸ ਆਏ ਹਨ।

ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਸਾਊਥ ਅਫਰੀਕਾ ਹੁਣ ਤੱਕ ਇੱਕ ਵੀ ਮੈਚ ਨਹੀਂ ਹਾਰੀ ਹੈ। ਟੀਮ ਨੇ ਲੀਗ ਸਟੇਜ ਤੋਂ ਲੈ ਕੇ ਸੁਪਰ-8 ਤੱਕ ਹਰ ਮੁਕਾਬਲੇ ਵਿੱਚ ਜਿੱਤ ਦਰਜ ਕੀਤੀ ਹੈ, ਜਿਸ ਨਾਲ ਉਸ ਦਾ ਮਨੋਬਲ ਕਾਫ਼ੀ ਉੱਚਾ ਹੈ। ਕਪਤਾਨ ਏਡਨ ਮਾਰਕਰਮ ਦੀ ਅਗਵਾਈ ਵਿੱਚ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਚਾਹੇ ਬੱਲੇਬਾਜ਼ੀ ਹੋਵੇ ਜਾਂ ਗੇਂਦਬਾਜ਼ੀ, ਹਰ ਇਕ ਵਿੱਚ ਅਫਰੀਕੀ ਟੀਮ ਮਜ਼ਬੂਤ ਨਜ਼ਰ ਆਈ ਹੈ।

ਨਿਊਜ਼ੀਲੈਂਡ:
ਫਿਨ ਐਲਨ, ਟਿਮ ਸਾਈਫਰਟ (ਵਿਕਟਕੀਪਰ), ਰਚਿਨ ਰਵਿੰਦਰਾ, ਗਲੇਨ ਫਿਲਿਪਸ, ਮਾਰਕ ਚੈਪਮੈਨ, ਡੈਰਿਲ ਮਿਸ਼ੇਲ, ਮਿਸ਼ੇਲ ਸੈਂਟਨਰ (ਕਪਤਾਨ), ਕੋਲ ਮੈਕਾਂਚੀ, ਮੈਟ ਹੈਨਰੀ, ਜਿਮੀ ਨੀਸ਼ਮ ਅਤੇ ਲੋਕੀ ਫਰਗੂਸਨ।

ਸਾਊਥ ਅਫਰੀਕਾ:
ਏਡਨ ਮਾਰਕਰਮ (ਕਪਤਾਨ), ਕਵਿੰਟਨ ਡੀ ਕਾਕ (ਵਿਕਟਕੀਪਰ), ਰਾਇਨ ਰਿਕੇਲਟਨ, ਡੇਵਾਲਡ ਬ੍ਰੇਵਿਸ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਯੈਨਸਨ, ਕਾਰਬਿਨ ਬੌਸ਼, ਕਗੀਸੋ ਰਬਾਡਾ, ਕੇਸ਼ਵ ਮਹਾਰਾਜ ਅਤੇ ਲੁੰਗੀ ਐਨਗਿਡੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiT20 World Cuptop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana : 25 ਮਈ ਤੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

Haryana : 25 ਮਈ ਤੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

by Navjot
May 20, 2026
0

Haryana : 25 ਮਈ ਤੋਂ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ) ਹਰਿਆਣਾ ਸਰਕਾਰ ਨੇ...

IPL 2026 : ਕੋਲਕਾਤਾ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਕੋਲਕਾਤਾ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਕੋਲਕਾਤਾ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਕੋਲਕਾਤਾ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

by Navjot
May 20, 2026
0

IPL 2026 : ਕੋਲਕਾਤਾ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਕੋਲਕਾਤਾ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ...

 Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

 Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
May 20, 2026
0

 Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ     ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ...

ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ

ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ

by Navjot
May 20, 2026
0

ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ   ਚੰਡੀਗੜ੍ਹ, 20 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Haryana : 25 ਮਈ ਤੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

Haryana : 25 ਮਈ ਤੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

by Navjot
May 20, 2026
0

Haryana : 25 ਮਈ ਤੋਂ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ) ਹਰਿਆਣਾ ਸਰਕਾਰ ਨੇ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
2 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 