Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਨਿਊਜ਼ੀਲੈਂਡ ਦੂਜੀ ਵਾਰ ਪਹੁੰਚਿਆ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ; ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾਇਆ
ਹੈਦਰਾਬਾਦ ‘ਚ ਵਿਜੇ-ਰਸ਼ਮੀਕਾ ਦੀ ਰਿਸੈਪਸ਼ਨ
ਸ਼੍ਰੋਮਣੀ ਅਕਾਲੀ ਦਲ ਨੇ ਕਮਿਊਨੀਕੇਸ਼ਨ ਢਾਂਚੇ ਨੂੰ ਕੀਤਾ ਹੋਰ ਮਜ਼ਬੂਤ! 21 ਪਾਰਟੀ ਬੁਲਾਰੇ ਤੇ ਟੀਵੀ ਪੈਨਲਿਸਟਾਂ ਦਾ ਐਲਾਨ
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਸਪੀਕਰ ਵੱਲੋਂ Punjab ਦੇ ਲੋਕਾਂ ਨੂੰ ਹੋਲੀ ਦੀ ਮੁਬਾਰਕਬਾਦ
ਰੋਜ਼ਾਨਾ ਜਾਗਰਤੀ ਲਹਿਰ ਦੇ ਸੰਪਾਦਕ ਗੌਤਮ ਜਲੰਧਰੀ ਨੂੰ ਵੱਡਾ ਸਦਮਾ! ਮਾਤਾ ਸਵਰਗਵਾਸ
ਰੁਪਏ ‘ਚ ਇਤਿਹਾਸਕ ਗਿਰਾਵਟ, ਡਾਲਰ ਦੇ ਮੁਕਾਬਲੇ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚਿਆ
Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ
ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ
ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਹੀ ਖਤਮ ਹੋ ਸਕਦੈ ਬੈਂਕ ਅਕਾਊਂਟ !
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼
ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ
ਸਮ੍ਰਿਤੀ ਮੰਧਾਨਾ ਦੁਨੀਆ ਦੀ ਨੰਬਰ 1 ਵਨਡੇ ਬੱਲੇਬਾਜ਼ ਬਣੀ ; ਦੀਪਤੀ ਸ਼ਰਮਾ ਆਲਰਾਊਂਡਰਾਂ ਵਿੱਚ ਪੰਜਵੇਂ ਸਥਾਨ ‘ਤੇ
Sri Lanka ਦੇ ਤੱਟ ਦੇ ਨੇੜੇ ਈਰਾਨੀ ਜਹਾਜ਼ ‘ਤੇ ਵੱਡਾ ਹਮਲਾ! 78 ਜ਼ਖਮੀ
T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























