• Latest
  • Trending
Health: ਛੋਟੀ ਜਿਹੀ ਇਲਾਇਚੀ ਕਰਦੀ ਹੈ ਕਈ ਸਿਹਤ ਸਮੱਸਿਆਵਾਂ ਦੂਰ, ਜਾਣੋ,ਕਿਹੜੀਆਂ ਸਮੱਸਿਆਵਾਂ ਤੋਂ ਪਾ ਸਕਦੇ ਹਾਂ ਛੁਟਕਾਰਾ ?

Health: ਛੋਟੀ ਜਿਹੀ ਇਲਾਇਚੀ ਕਰਦੀ ਹੈ ਕਈ ਸਿਹਤ ਸਮੱਸਿਆਵਾਂ ਦੂਰ, ਜਾਣੋ,ਕਿਹੜੀਆਂ ਸਮੱਸਿਆਵਾਂ ਤੋਂ ਪਾ ਸਕਦੇ ਹਾਂ ਛੁਟਕਾਰਾ ?

7 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

23 minutes ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

41 minutes ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

1 hour ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

2 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

2 hours ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

2 hours ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

2 hours ago
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

4 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
Hindi News
English News
Friday, October 9, 2026
No Result
View All Result
24 °c
Chandigarh
26 ° Sat
26 ° Sun
26 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health: ਛੋਟੀ ਜਿਹੀ ਇਲਾਇਚੀ ਕਰਦੀ ਹੈ ਕਈ ਸਿਹਤ ਸਮੱਸਿਆਵਾਂ ਦੂਰ, ਜਾਣੋ,ਕਿਹੜੀਆਂ ਸਮੱਸਿਆਵਾਂ ਤੋਂ ਪਾ ਸਕਦੇ ਹਾਂ ਛੁਟਕਾਰਾ ?

March 5, 2026
in ਸਿਹਤ, ਖਬਰਾਂ
Health: ਛੋਟੀ ਜਿਹੀ ਇਲਾਇਚੀ ਕਰਦੀ ਹੈ ਕਈ ਸਿਹਤ ਸਮੱਸਿਆਵਾਂ ਦੂਰ, ਜਾਣੋ,ਕਿਹੜੀਆਂ ਸਮੱਸਿਆਵਾਂ ਤੋਂ ਪਾ ਸਕਦੇ ਹਾਂ ਛੁਟਕਾਰਾ ?

Health: ਛੋਟੀ ਜਿਹੀ ਇਲਾਇਚੀ ਕਰਦੀ ਹੈ ਕਈ ਸਿਹਤ ਸਮੱਸਿਆਵਾਂ ਦੂਰ, ਜਾਣੋ,ਕਿਹੜੀਆਂ ਸਮੱਸਿਆਵਾਂ ਤੋਂ ਪਾ ਸਕਦੇ ਹਾਂ ਛੁਟਕਾਰਾ ?

ਚੰਡੀਗੜ੍ਹ, 5 ਮਾਰਚ 2026 (ਵਿਸ਼ਵ ਵਾਰਤਾ) – ਜਦ ਵੀ ਕਦੇ ਵਧੀਆ ਚਾਹ ਦੀ ਗੱਲ ਆਉਂਦੀ ਏ ਤਾਂ ਇਹ ਕਿਹਾ ਜਾਂਦਾ ਹੈ ਕਿ ਇਲਾਇਚੀ ਵਾਲੀ ਚਾਹ ਬਣਾ ਲਵੋ ਹਾਲਾਂਕਿ ਇਲਾਇਚੀ ਨੂੰ ਚਾਹ ਦੇ ਮਸਾਲੇ ਵਜੋਂ ਵਰਤਿਆ ਜਾਂਦਾ ਹੈ ਪਰ ਤੁਸੀਂ ਜਾਣ ਕੇ ਹੈਰਾਨ ਰਹਿ ਜਾਵੋਗੇ ਕਿ ਇਸ ਦੇ ਹੋਰ ਵੀ ਬਹੁਤ ਸਾਰੇ ਫਾਇਦੇ ਨੇ । ਅਕਸਰ ਹੀ ਇਸ ਨੂੰ ਸਾਹ ਦੀ ਬਦਬੂ ਦੂਰ ਕਰਨ ,ਐਸੀਡਿਟੀ ਘਟਾਉਣ ਤੇ ਪਾਚਨ ਕਿਰਿਆ ਨੂੰ ਵਧੀਆ ਬਣਾਉਣ ਲਈ ਵੀ ਇਸ ਦੀ ਵਰਤੋਂ ਕੀਤੀ ਜਾਂਦੀ ਹੈ।

ਹਾਲਾਂਕਿ ਸਿਹਤ ਮਾਹਿਰ ਕਹਿੰਦੇ ਨੇ ਕਿ ਛੋਟੀ ਇਲਾਇਚੀ ਨਾਲ -ਨਾਲ ਵੱਡੀ ਇਲਾਇਚੀ ਦੇ ਵੀ ਕਾਫੀ ਸਾਰੇ ਫਾਇਦੇ ਨੇ ਮਾਹਿਰ ਕਹਿੰਦੇ ਨੇ ਕਿ ਇਸ ਦੇ ਨਾਲ ਖੰਘ ਜ਼ੁਕਾਮ ਦੀ ਸਮੱਸਿਆ ਖਤਮ ਹੁੰਦੀ ਹੈ ਜੋ ਅਕਸਰ ਹੀ ਬਦਲਦੇ ਮੌਸਮ ਤੇ ਸਰਦੀ ਦੇ ਦਿਨਾਂ ’ਚ ਅਕਸਰ ਹੀ ਹੋ ਜਾਂਦੀ ਹੈ ਸੋ ਇਹ ਘਰੇਲੂ ਨੁਸਖਾ ਵਰਤ ਕੇ ਇਹ ਸਮੱਸਿਆ ਆਸਾਨੀ ਨਾਲ ਦੂਰ ਹੋ ਜਾਂਦੀ ਹੈ।

ਅੱਜਕੱਲ੍ਹ ਬਹੁਤੇ ਲੋਕ ਬਾਹਰ ਦਾ ਖਾਣਾ ਪਸੰਦ ਕਰਦੇ ਨੇ ਤੇ ਫਿਰ ਸ਼ੁਰੂ ਹੁੰਦੀਆਂ ਨੇ ਪੇਟ ਦੀਆਂ ਸਮੱਸਿਆਵਾਂ ਤੇ ਨਾਲ ਹੀ ਮੂੰਹ ਦੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਪਰ ਸੌਖੇ ਜੇ ਘਰੇਲੂ ਨੁਸਖੇ ਨਾਲ ਇਹ ਸਮੱਸਿਆ ਦੂਰ ਹੋ ਜਾਂਦੀ ਹੈ ਸਿਹਤ ਮਾਹਿਰ ਕਹਿੰਦੇ ਨੇ ਕਿ ਖਾਣੇ ਤੋਂ ਬਾਅਦ ਇਕ -ਦੋ ਇਲਾਇਚੀਆਂ ਚਬਾਉਣ ਨਾਲ ਸਾਹ ਦੀ ਬਦਬੂ ਦੂਰ ਹੁੰਦੀ ਹੈ ਤੇ ਪਾਚਨ ਕਿਰਿਆ ਵੀ ਠੀਕ ਰਹਿੰਦੀ ਹੈ।

ਐਸੀਡਿਟੀ ਵੀ ਇਕ ਵੱਡੀ ਸਮੱਸਿਆ ਬਣ ਚੁੱਕੀ ਹੈ ਜੋ ਸਾਡੀਆਂ ਗਲਤ ਖਾਣ -ਪੀਣ ਦੀਆਂ ਆਦਤਾਂ ਕਰਕੇ ਹੁੰਦੀ ਹੈ ਪਰ ਇਸ ਸਮੱਸਿਆ ਦਾ ਹੱਲ ਵੀ ਘਰ ਦੇ ਵਿਚ ਹੀ ਹੈ ਇਸ ਦੇ ਲਈ 2 ਇਲਾਇਚੀਆਂ ਨੂੰ ਪੀਸ ਕੇ ਇੱਕ ਕੱਪ ਕੋਸੇ ਪਾਣੀ ਵਿਚ ਉਬਾਲਣਾ ਹੈ ਤੇ ਉਸ ਤੋਂ ਬਾਅਦ ਛਾਣ ਕੇ ਇਸ ਪਾਣੀ ਦੀ ਵਰਤੋਂ ਕਰੋ ।ਇਸ ਨਾਲ ਨਾ ਸਿਰਫ ਐਸੀਡਿਟੀ ਤੋਂ ਛੁਟਕਾਰਾ ਮਿਲੇਗਾ ਬਲਕਿ ਪੇਟ ਦੀ ਜਲਣ ਤੇ ਬਦਹਜ਼ਮੀ ਨੂੰ ਵੀ ਇਹ ਘਰੇਲੂ ਨੁਸਖਾ ਦੂਰ ਕਰਦਾ ਹੈ।

ਜ਼ਿੰਦਗੀ ’ਚ ਕੰਮਾਂ ਕਾਰਾਂ ਕਰਕੇ ਅਸੀਂ ਐਨੇ ਉਲਝੇ ਹੋਏ ਹਾਂ ਕਿ ਅੱਜ ਹਰ ਕੋਈ ਤਣਾਅ ਦੇ ਨਾਲ ਲੜ ਰਿਹਾ ਹੈ ਤੇ ਮਾਹਿਰ ਕਹਿੰਦੇ ਨੇ ਕਿ ਤਣਾਅ ਘੱਟ ਕਰਨ ਲਈ ਇਲਾਇਚੀ ਦੀ ਚਾਹ ਬਣਾ ਕੇ ਸਵੇਰੇ ਸ਼ਾਮ ਪੀਓ। ਅਜਿਹਾ ਕਰਨ ਨਾਲ ਮਨ ਸ਼ਾਂਤ ਤੇ ਤਾਜ਼ਗੀ ਮਹਿਸੂਸ ਕਰਦਾ ਹੈ ਤੇ ਇਸਦੀ ਖੁਸ਼ਬੂ ਤਣਾਅ ਨੂੰ ਘਟਾਉਂਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Health
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

by Navjot
October 9, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ਵੈਸਟਇੰਡੀਜ਼ ਨੇ ਪਹਿਲੇ ਹੀ ਓਵਰ ਵਿੱਚ ਗੁਆਈਆਂ 2...

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
October 9, 2026
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
3 weeks ago
0

Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 