• Latest
  • Trending
ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : Dr. Baljit Kaur

ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : Dr. Baljit Kaur

5 months ago
Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

6 minutes ago
Parliament Monsoon Session: ਵਿਰੋਧੀ ਧਿਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਾਅਰੇਬਾਜੀ ਤੋਂ ਬਾਅਦ ਹੰਗਾਮਾ

Parliament Monsoon Session: ਵਿਰੋਧੀ ਧਿਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਾਅਰੇਬਾਜੀ ਤੋਂ ਬਾਅਦ ਹੰਗਾਮਾ

45 minutes ago
Punjab: ਮੀਰੀ-ਪੀਰੀ ਖਾਲਸਾ ਮਾਰਚ ਫਰੀਦਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

Punjab: ਮੀਰੀ-ਪੀਰੀ ਖਾਲਸਾ ਮਾਰਚ ਫਰੀਦਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

1 hour ago
Punjab: ਹਾਈਕੋਰਟ ਨੇ SC/ST ਐਕਟ ‘ਤੇ ਸੁਣਾਇਆ ਅਹਿਮ ਫੈਸਲਾ

Punjab: ਹਾਈਕੋਰਟ ਨੇ SC/ST ਐਕਟ ‘ਤੇ ਸੁਣਾਇਆ ਅਹਿਮ ਫੈਸਲਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ

International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ

2 hours ago
Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

3 hours ago
Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

4 hours ago
ITR ਫਾਈਲ ਕਰਨ ਦੀ ਆਖਰੀ ਮਿਤੀ ਅੱਜ

ITR ਫਾਈਲ ਕਰਨ ਦੀ ਆਖਰੀ ਮਿਤੀ ਅੱਜ

4 hours ago
Canada ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ !

Canada ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ !

4 hours ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਨਵੀਂ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਨਵੀਂ ਭਵਿੱਖਬਾਣੀ

5 hours ago
Pakistan ਦੇ ਬਲੋਚਿਸਤਾਨ ‘ਚ ਕੋਲਾ ਖਾਣ ਵਿੱਚ ਵੱਡਾ ਧਮਾਕਾ, 32 ਲੋਕਾਂ ਦੀ ਮੌਤ

Pakistan ਦੇ ਬਲੋਚਿਸਤਾਨ ‘ਚ ਕੋਲਾ ਖਾਣ ਵਿੱਚ ਵੱਡਾ ਧਮਾਕਾ, 32 ਲੋਕਾਂ ਦੀ ਮੌਤ

5 hours ago
Hindi News
English News
Friday, July 31, 2026
No Result
View All Result
35 °c
Chandigarh
31 ° Sat
31 ° Sun
28 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : Dr. Baljit Kaur

ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਵਿੱਚ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

March 5, 2026
in ਖਬਰਾਂ, ਪੰਜਾਬ
ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : Dr. Baljit Kaur

ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : Dr. Baljit Kaur

ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਵਿੱਚ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ₹51,000 ਦੀ ਸਿੱਧੀ ਮਦਦ DBT ਰਾਹੀਂ

ਚੰਡੀਗੜ੍ਹ, 05 ਮਾਰਚ (ਵਿਸ਼ਵ ਵਾਰਤਾ);- ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ ਭਲਾਈ ਸਕੀਮਾਂ ਰਾਹੀਂ ਲਗਾਤਾਰ ਕੰਮ ਕਰ ਰਹੀ ਹੈ।

ਇਸੇ ਦਿਸ਼ਾ ਵਿੱਚ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025–26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ ₹24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ — ਇਨ੍ਹਾਂ 15 ਜ਼ਿਲ੍ਹਿਆਂ ਤੋਂ ਕੁੱਲ 4,817 ਅਰਜ਼ੀਆਂ ਅਸ਼ੀਰਵਾਦ ਪੋਰਟਲ ਰਾਹੀਂ ਪ੍ਰਾਪਤ ਹੋਈਆਂ, ਜਿਨ੍ਹਾਂ ਸਭ ਨੂੰ ਕਵਰ ਕਰਦਿਆਂ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਦੇ 739, ਬਰਨਾਲਾ ਦੇ 172, ਫਰੀਦਕੋਟ ਦੇ 190, ਸ੍ਰੀ ਫਤਹਿਗੜ੍ਹ ਸਾਹਿਬ ਦੇ 124, ਗੁਰਦਾਸਪੁਰ ਦੇ 437, ਹੁਸ਼ਿਆਰਪੁਰ ਦੇ 471 ਅਤੇ ਜਲੰਧਰ ਦੇ 135 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸੇ ਤਰ੍ਹਾਂ ਲੁਧਿਆਣਾ (272), ਮੋਗਾ (260), ਸ੍ਰੀ ਮੁਕਤਸਰ ਸਾਹਿਬ (410), ਪਟਿਆਲਾ (519), ਐਸ.ਏ.ਐਸ. ਨਗਰ (124), ਸੰਗਰੂਰ (305), ਮਾਲੇਰਕੋਟਲਾ (98) ਅਤੇ ਤਰਨਤਾਰਨ (561) ਦੇ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਅਧੀਨ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਣਾ ਅਤੇ ਅਨੁਸੂਚਿਤ ਜਾਤੀ, ਪਿੱਛੜੀ ਸ੍ਰੇਣੀ ਜਾਂ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ ₹32,790 ਤੋਂ ਘੱਟ ਹੈ, ਉਹਨਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਡਾਇਰੈਕਟ ਬੇਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਤਾਂ ਜੋ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ-ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਵੇਸ਼ੀ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਚਨਬੱਧ ਹੈ, ਤਾਂ ਜੋ ਹਰ ਯੋਗ ਪਰਿਵਾਰ ਤੱਕ ਭਲਾਈ ਸਕੀਮਾਂ ਦਾ ਲਾਭ ਸਨਮਾਨ ਅਤੇ ਪਾਰਦਰਸ਼ਤਾ ਨਾਲ ਪਹੁੰਚ ਸਕੇ।

Tags: BREAKING NEWSBreaking news in PunjabiDR BALJIT KAURpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
July 31, 2026
0

Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ - ਪ੍ਰਸ਼ਾਸਨ ਅਲਰਟ, ਸੁਰੱਖਿਆ ਏਜੰਸੀਆਂ ਜਾਂਚ...

Parliament Monsoon Session: ਵਿਰੋਧੀ ਧਿਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਾਅਰੇਬਾਜੀ ਤੋਂ ਬਾਅਦ ਹੰਗਾਮਾ

Parliament Monsoon Session: ਵਿਰੋਧੀ ਧਿਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਾਅਰੇਬਾਜੀ ਤੋਂ ਬਾਅਦ ਹੰਗਾਮਾ

by Ranjit Singh
July 31, 2026
0

Parliament Monsoon Session: ਵਿਰੋਧੀ ਧਿਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਾਅਰੇਬਾਜੀ ਤੋਂ ਬਾਅਦ ਹੰਗਾਮਾ - ਸੰਸਦ ਦੀ ਕਾਰਵਾਈ ਸੋਮਵਾਰ...

Punjab: ਮੀਰੀ-ਪੀਰੀ ਖਾਲਸਾ ਮਾਰਚ ਫਰੀਦਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

Punjab: ਮੀਰੀ-ਪੀਰੀ ਖਾਲਸਾ ਮਾਰਚ ਫਰੀਦਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

by Ranjit Singh
July 31, 2026
0

Punjab: ਮੀਰੀ-ਪੀਰੀ ਖਾਲਸਾ ਮਾਰਚ ਫਰੀਦਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ) – ਫਰੀਦਕੋਟ: ਮੀਰੀ-ਪੀਰੀ ਖਾਲਸਾ...

Punjab: ਹਾਈਕੋਰਟ ਨੇ SC/ST ਐਕਟ ‘ਤੇ ਸੁਣਾਇਆ ਅਹਿਮ ਫੈਸਲਾ

Punjab: ਹਾਈਕੋਰਟ ਨੇ SC/ST ਐਕਟ ‘ਤੇ ਸੁਣਾਇਆ ਅਹਿਮ ਫੈਸਲਾ

by Ranjit Singh
July 31, 2026
0

Punjab: ਹਾਈਕੋਰਟ ਨੇ SC/ST ਐਕਟ 'ਤੇ ਸੁਣਾਇਆ ਅਹਿਮ ਫੈਸਲਾ ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
July 31, 2026
0

Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ - ਪ੍ਰਸ਼ਾਸਨ ਅਲਰਟ, ਸੁਰੱਖਿਆ ਏਜੰਸੀਆਂ ਜਾਂਚ...

Most Popular

ਥੋੜ੍ਹੀ ਦੇਰ ‘ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰਨਗੇ ਪ੍ਰੈਸ ਕਾਨਫਰੰਸ

ਥੋੜ੍ਹੀ ਦੇਰ ‘ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰਨਗੇ ਪ੍ਰੈਸ ਕਾਨਫਰੰਸ

by Navjot
1 day ago
0

ਥੋੜ੍ਹੀ ਦੇਰ 'ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ) ਅੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 