PUNJAB: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 6 ਮਾਰਚ 2026 (ਵਿਸ਼ਵ ਵਾਰਤਾ): ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਅੱਜ 6 ਮਾਰਚ, ਦਿਨ ਸ਼ੁੱਕਰਵਾਰ ਨੂੰ ਸਵੇਰੇ 9:30 ਵਜੇ ਹੋਣ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਦੀ ਬੀਤੇ ਦਿਨ 5 ਮਾਰਚ ਨੂੰ ਹੋਣ ਵਾਲੀ ਮੀਟਿੰਗ, ਮੁਲਤਵੀ ਹੋ ਗਈ ਸੀ। ਜਿਸ ਤੋਂ ਬਾਅਦ ਇਹ ਮੀਟਿੰਗ ਅੱਜ 6 ਮਾਰਚ 2026 ਨੂੰ ਸਵੇਰੇ 9:30 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਵਿਖੇ ਬੁਲਾਈ ਗਈ ਸੀ, ਜਿਸ ਵਿੱਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਅਤੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਹ ਮੀਟਿੰਗ ਹੁਣ ਅੱਜ ਵਿਧਾਨ ਸਭਾ ਦੇ ਸ਼ੁਰੂ ਹੋਣ ਵਾਲੇ ਸੈਸ਼ਨ ਤੋਂ ਪਹਿਲਾਂ ਹੀ ਵਿਧਾਨ ਸਭਾ ‘ਚ ਹੀ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























