<img class="alignnone size-full wp-image-2713" src="https://wishavwarta.in/wp-content/uploads/2017/09/rahul-gandhi1.jpg" alt="" width="1196" height="1242" /> ਨਵੀਂ ਦਿੱਲੀ, 4 ਅਪ੍ਰੈਲ – ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਲਈ ਅੱਜ ਕੇਰਲ ਦੀ ਵਾਇਨਾਡ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਹਨਾਂ ਨਾਲ ਪ੍ਰਿਯੰਕਾ ਗਾਂਧੀ ਵੀ ਮੌਜੂਦ ਸਨ।