• Latest
  • Trending
Rapper Badshah ਦੇ ਨਵੇਂ ਗੀਤ ਨੂੰ ਲੈ ਕੇ ਛਿੜਿਆ ਵਿਵਾਦ; ਪੰਚਕੂਲਾ ’ਚ ਮਾਮਲਾ ਦਰਜ!

3 months ago
Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

31 minutes ago
Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

58 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

13 hours ago
Hindi News
English News
Sunday, May 31, 2026
No Result
View All Result
25 °c
Chandigarh
33 ° Mon
34 ° Tue
36 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rapper Badshah ਦੇ ਨਵੇਂ ਗੀਤ ਨੂੰ ਲੈ ਕੇ ਛਿੜਿਆ ਵਿਵਾਦ; ਪੰਚਕੂਲਾ ’ਚ ਮਾਮਲਾ ਦਰਜ!

March 6, 2026
in ਹਰਿਆਣਾ, ਖਬਰਾਂ
Rapper Badshah ਦੇ ਨਵੇਂ ਗੀਤ ਨੂੰ ਲੈ ਕੇ ਛਿੜਿਆ ਵਿਵਾਦ; ਪੰਚਕੂਲਾ ’ਚ ਮਾਮਲਾ ਦਰਜ!

Rapper Badshah ਦੇ ਨਵੇਂ ਗੀਤ ਨੂੰ ਲੈ ਕੇ ਛਿੜਿਆ ਵਿਵਾਦ; ਪੰਚਕੂਲਾ ’ਚ ਮਾਮਲਾ ਦਰਜ!

– ਮਹਿਲਾ ਕਮਿਸ਼ਨ ਵੱਲੋਂ ਸੰਮਨ ਜਾਰੀ

ਚੰਡੀਗੜ੍ਹ, 6 ਮਾਰਚ 2026 (ਵਿਸ਼ਵ ਵਾਰਤਾ): ਰੈਪਰ-ਸਿੰਗਰ ਬਾਦਸ਼ਾਹ ਆਪਣੇ ਨਵੇਂ ਗੀਤ ਕਾਰਨ ਵਿਵਾਦਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਬਾਦਸ਼ਾਹ ਦੇ ਨਵੇਂ ਹਰਿਆਣਵੀ ਗੀਤ ‘ਟਟੀਰੀ’ ਨੂੰ ਲੈ ਕੇ ਪੰਚਕੂਲਾ ਦੇ ਸੈਕਟਰ-20 ਸਥਿਤ ਸਾਈਬਰ ਕ੍ਰਾਈਮ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ਹਾਲਾਂਕਿ, ਅਜੇ ਇਹ ਮਾਮਲਾ ਅਣਪਛਾਤੇ ਵਿਅਕਤੀਆਂ ਵਿਰੁੱਧ ਦਰਜ ਹੋਇਆ ਹੈ। ਰੈਪ ਦੀਆਂ ਲਾਈਨਾਂ ਅਤੇ ਲੜਕੀਆਂ ਨੂੰ ਸਕੂਲ ਦੀ ਵਰਦੀ ਵਿੱਚ ਬੈਗ ਸੁੱਟਦੇ ਦਿਖਾਉਣ ਦਾ ਵਿਰੋਧ ਹੋ ਰਿਹਾ ਹੈ।

ਦੂਜੇ ਪਾਸੇ, ਪਾਣੀਪਤ ਦੀ ‘ਨਾਰੀ ਤੂੰ ਨਾਰਾਇਣੀ’ ਸੰਸਥਾ ਦੀ ਪ੍ਰਧਾਨ ਸਵਿਤਾ ਆਰੀਆ ਅਤੇ ‘ਸ਼ਿਵ ਆਰਤੀ ਫਾਊਂਡੇਸ਼ਨ’ ਦੇ ਮੁਖੀ ਸ਼ਿਵ ਕੁਮਾਰ ਦੀ ਸ਼ਿਕਾਇਤ ‘ਤੇ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਬਾਦਸ਼ਾਹ ਨੂੰ ਸੰਮਨ ਜਾਰੀ ਕੀਤਾ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਸ ਗਾਣੇ ਵਿੱਚ ਅਸ਼ਲੀਲ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਰੈਪਰ ਬਾਦਸ਼ਾਹ ਨੂੰ ਆਪਣਾ ਪੱਖ ਰੱਖਣ ਲਈ 13 ਮਾਰਚ ਨੂੰ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਗੀਤ 1 ਮਾਰਚ ਨੂੰ ਰਿਲੀਜ਼ ਹੋਇਆ ਸੀ। ਇਸ ਗੀਤ ਵਿੱਚ ਕੈਥਲ ਦੀ ਰਹਿਣ ਵਾਲੀ ਬਾਕਸਰ ਸਿਮਰਨ ਜਾਗਲਾਨ ਦੀ ਆਵਾਜ਼ ਵੀ ਹੈ। ‘ਟਟੀਰੀ’ ਗੀਤ ਨੂੰ ਹੁਣ ਤੱਕ ਯੂਟਿਊਬ ‘ਤੇ 4 ਮਿਲੀਅਨ ਤੋਂ ਵੱਧ ਲੋਕ ਸੁਣ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

by Ranjit Singh
May 31, 2026
0

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ ਨਵੀਂ ਦਿੱਲੀ, 31 ਮਈ (ਵਿਸ਼ਵ ਵਾਰਤਾ):...

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

by Ranjit Singh
May 31, 2026
0

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ? ਚੰਡੀਗੜ੍ਹ,...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 31, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

by Ranjit Singh
May 31, 2026
0

Mann Ki Baat: PM Modi ਦਾ 'ਮਨ ਕੀ ਬਾਤ' ਪ੍ਰੋਗਰਾਮ ਅੱਜ - 134ਵੇਂ ਐਪੀਸੋਡ ਵਿੱਚ ਆਪਣੇ ਵਿਚਾਰ ਕਰਨਗੇ ਸਾਂਝੇ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

by Ranjit Singh
May 31, 2026
0

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ ਨਵੀਂ ਦਿੱਲੀ, 31 ਮਈ (ਵਿਸ਼ਵ ਵਾਰਤਾ):...

Most Popular

Punjab: ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ:ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

Punjab: ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ:ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

by Ranjit Singh
2 weeks ago
0

Punjab: ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ:ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ ਸ੍ਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 