Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪੰਜਾਬ ਦਾ ਮੋਸਟ ਵਾਂਟੇਡ ਗੈਂਗਸਟਰ ਯੂਕਰੇਨ ਸਰਹੱਦ ਤੋਂ ਗ੍ਰਿਫ਼ਤਾਰ
ਅੰਮ੍ਰਿਤਸਰ ਵਿੱਚ ਪੁਲਿਸ ਕਾਂਸਟੇਬਲ ਦੀ ਕੁੱਟ-ਕੁੱਟ ਕੇ ਹੱਤਿਆ
Punjabi Singer ‘ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ!
ਪਿੰਡ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
ਵਿਜੀਲੈਂਸ ਨੇ SSP ਦਫ਼ਤਰ ‘ਚ ਤਾਇਨਾਤ ਸੀਨੀਅਰ ਅਸਿਸਟੈਂਟ ਨੂੰ 10,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਈਰਾਨ ਜੰਗ ਦਾ ਪਾਕਿਸਤਾਨ ‘ਤੇ ਵੀ ਦਿਖਣ ਲੱਗਿਆ ਅਸਰ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ
ਈਰਾਨ ‘ਤੇ ਅੱਜ ਰਾਤ ਹੋਵੇਗਾ ਸਭ ਤੋਂ ਵੱਡਾ ਹਮਲਾ: ਅਮਰੀਕਾ
ਫਿਲਮ ਧੁਰੰਧਰ-2 ਦਾ ਟ੍ਰੇਲਰ ਰਿਲੀਜ਼
CM ਮਾਨ ਵੱਲੋਂ 30 ਪ੍ਰਿੰਸੀਪਲਾਂ ਦਾ ਅੱਠਵਾਂ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ























