Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News ) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ
Israel – Iran ਜੰਗ ਦੇ ਵਿਚਕਾਰ ਈਰਾਨ ਦਾ ਵੱਡਾ ਕਦਮ! ਰਾਸ਼ਟਰਪਤੀ ਨੇ ਗੁਆਂਢੀ ਦੇਸ਼ਾਂ ਤੋਂ ਮੰਗੀ ਮੁਆਫੀ
ਪੰਜਾਬ ਦਾ ਮੋਸਟ ਵਾਂਟੇਡ ਗੈਂਗਸਟਰ ਯੂਕਰੇਨ ਸਰਹੱਦ ਤੋਂ ਗ੍ਰਿਫ਼ਤਾਰ
ਅੰਮ੍ਰਿਤਸਰ ਵਿੱਚ ਪੁਲਿਸ ਕਾਂਸਟੇਬਲ ਦੀ ਕੁੱਟ-ਕੁੱਟ ਕੇ ਹੱਤਿਆ
ਪਿੰਡ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
ਵਿਜੀਲੈਂਸ ਨੇ SSP ਦਫ਼ਤਰ ‘ਚ ਤਾਇਨਾਤ ਸੀਨੀਅਰ ਅਸਿਸਟੈਂਟ ਨੂੰ 10,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਈਰਾਨ ਜੰਗ ਦਾ ਪਾਕਿਸਤਾਨ ‘ਤੇ ਵੀ ਦਿਖਣ ਲੱਗਿਆ ਅਸਰ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ
ਈਰਾਨ ‘ਤੇ ਅੱਜ ਰਾਤ ਹੋਵੇਗਾ ਸਭ ਤੋਂ ਵੱਡਾ ਹਮਲਾ: ਅਮਰੀਕਾ
ਫਿਲਮ ਧੁਰੰਧਰ-2 ਦਾ ਟ੍ਰੇਲਰ ਰਿਲੀਜ਼
CM ਮਾਨ ਵੱਲੋਂ 30 ਪ੍ਰਿੰਸੀਪਲਾਂ ਦਾ ਅੱਠਵਾਂ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ























