• Latest
  • Trending
ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: HARDEEP SINGH MUNDIAN

ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: HARDEEP SINGH MUNDIAN

4 months ago
Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

4 minutes ago
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

21 minutes ago
Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

1 hour ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

2 hours ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

3 hours ago
PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

3 hours ago
Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

3 hours ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

13 hours ago
Hindi News
English News
Saturday, June 27, 2026
No Result
View All Result
38 °c
Chandigarh
37 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: HARDEEP SINGH MUNDIAN

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਈ-ਨਿਲਾਮੀ ਦੀ ਸਫ਼ਲਤਾ ਦਾ ਸਿਹਰਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ਼ਕ-ਪੱਖੀ ਨੀਤੀਆਂ ਨੂੰ ਦਿੱਤਾ

March 7, 2026
in ਖਬਰਾਂ, ਪੰਜਾਬ
ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: HARDEEP SINGH MUNDIAN

ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: HARDEEP SINGH MUNDIAN

  • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਈ-ਨਿਲਾਮੀ ਦੀ ਸਫ਼ਲਤਾ ਦਾ ਸਿਹਰਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ਼ਕ-ਪੱਖੀ ਨੀਤੀਆਂ ਨੂੰ ਦਿੱਤਾ
  • ਪ੍ਰਾਪਤ ਹੋਇਆ ਮਾਲੀਆ ਵਿਕਾਸ ਉਤੇ ਹੋਵੇਗਾ ਖ਼ਰਚ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 7 ਮਾਰਚ (ਵਿਸ਼ਵ ਵਾਰਤਾ);- ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ 3136.97 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਹ ਈ-ਨਿਲਾਮੀ 14 ਜਨਵਰੀ, 2026 ਨੂੰ ਸ਼ੁਰੂ ਹੋਈ ਸੀ।

ਈ-ਨਿਲਾਮੀ ਲਈ ਪੇਸ਼ ਕੀਤੀਆਂ ਗਈਆਂ ਕੁੱਲ 42 ਵਿੱਚੋਂ 37 ਜਾਇਦਾਦਾਂ ਦੀ ਈ-ਨਿਲਾਮੀ ਨੂੰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਇੱਕ ਸ਼ਾਨਦਾਰ ਸਫ਼ਲਤਾ ਦੱਸਦਿਆਂ ਕਿਹਾ ਕਿ ਲਗਭਗ 90% ਪ੍ਰਾਪਰਟੀਆਂ ਲਈ ਬੋਲੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ 2018.84 ਕਰੋੜ ਰੁਪਏ ਦੀ ਰਿਜ਼ਰਵ ਕੀਮਤ ਵਾਲੀਆਂ ਇਹ ਸਾਈਟਾਂ 3136.97 ਕਰੋੜ ਰੁਪਏ ਵਿੱਚ ਵੇਚੀਆਂ ਗਈਆਂ, ਜੋ ਇੱਕ ਸਿੰਗਲ ਈ-ਨਿਲਾਮੀ ਵਿੱਚ ਗਮਾਡਾ ਦੁਆਰਾ ਪ੍ਰਾਪਤ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਮਾਲੀਆ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਈ-ਨਿਲਾਮੀ ਦੀ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ਼ਕ-ਪੱਖੀ ਨੀਤੀਆਂ ਨੂੰ ਦਿੰਦੇ ਹੋਏ ਕਿਹਾ ਕਿ ਈ-ਨਿਲਾਮੀਆਂ ਦੀ ਨਿਰੰਤਰ ਸਫ਼ਲਤਾ ਨੇ ਰਾਜ ਵਿੱਚ ਰੀਅਲ ਅਸਟੇਟ ਸੈਕਟਰ ਵਿੱਚ ਵੱਡਾ ਨਿਵੇਸ਼ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਮਾਰਕੀਟ ਦੇ ਜ਼ਮੀਨੀ ਮੁਲਾਂਕਣ ਅਤੇ ਗ਼ੈਰ-ਵਾਜਬ ਕੀਮਤਾਂ ਦੇ ਰੋਕਥਾਮ ਦੇ ਉਦੇਸ਼ ਨਾਲ ਜਾਇਦਾਦਾਂ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਦੇ ਕਦਮ ਨੇ ਵੀ ਨਿਲਾਮੀ ਨੂੰ ਸ਼ਾਨਦਾਰ ਹੁੰਗਾਰਾ ਦੇਣ ਵਿੱਚ ਯੋਗਦਾਨ ਪਾਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਿਲਾਮੀ ਤੋਂ ਪ੍ਰਾਪਤ ਹੋਣ ਵਾਲਾ ਮਾਲੀਆ ਵਿਕਾਸ ਅਥਾਰਿਟੀ ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਖ਼ਰਚ ਕੀਤਾ ਜਾਵੇਗਾ।

Tags: BREAKING NEWSBreaking news in PunjabiHARDEEP SINGH MUNDIANLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

by Ranjit Singh
June 27, 2026
0

Amritsar 'ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

by Ranjit Singh
June 27, 2026
0

Punjab: ਆਪ ਨੇ ਸੱਦੀ ਆਪਣੇ ਸਾਰੇ 'ਮੰਤਰੀਆਂ ਅਤੇ ਵਿਧਾਇਕਾਂ' ਦੀ ਮੀਟਿੰਗ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ...

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

by Ranjit Singh
June 27, 2026
0

Venezuela Earthquake: ਵੈਨੇਜ਼ੁਏਲਾ 'ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ - ਇਸ ਵਾਰ 4.9 ਦੀ ਤੀਬਰਤਾ ਦਾ...

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

by Ranjit Singh
June 27, 2026
0

Punjab Weather: ਪੰਜਾਬ 'ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

by Ranjit Singh
June 27, 2026
0

Amritsar 'ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

Most Popular

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

by Ankit
3 weeks ago
0

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 