• Latest
  • Trending
Punjab Budget ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: Laljit Singh Bhullar

Punjab Budget ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: Laljit Singh Bhullar

6 months ago
ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

27 minutes ago
FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

57 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

3 hours ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

3 hours ago
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

3 hours ago
ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

3 hours ago
ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

3 hours ago
ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

3 hours ago
ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

3 hours ago
ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ;  2 ਕਿਲੋ ਹੈਰੋਇਨ ਬਰਾਮਦ

ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 2 ਕਿਲੋ ਹੈਰੋਇਨ ਬਰਾਮਦ

3 hours ago
 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

4 hours ago
Hindi News
English News
Friday, September 18, 2026
No Result
View All Result
27 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Budget ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: Laljit Singh Bhullar

ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ

March 8, 2026
in ਖਬਰਾਂ, ਪੰਜਾਬ
Punjab Budget ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: Laljit Singh Bhullar

Punjab Budget ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: Laljit Singh Bhullar

ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ

ਪੰਜਾਬ ਸਰਕਾਰ ਰੋਡਵੇਜ਼ ਅਤੇ ਪਨਬੱਸ ਦੇ ਮੌਜੂਦਾ ਬੇੜੇ ਵਿੱਚ 1279 ਨਵੀਆਂ ਬੱਸਾਂ ਸ਼ਾਮਲ ਕਰੇਗੀ

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ);- ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਬਜਟ ਨਾਲ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਜੇਲ੍ਹਾਂ ਪ੍ਰਬੰਧ ਵਿੱਚ ਸੁਧਾਰ ਹੋਵੇਗਾ।

ਸ. ਭੁੱਲਰ ਨੇ ਅੱਜ ਇਥੇ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਇਹ ਬਜਟ ਜਿੱਥੇ ਵਿਭਿੰਨ ਖੇਤਰਾਂ ਵਿੱਚ ਹੋਰ ਵੱਧ ਤਰੱਕੀ ਲਈ ਮਜ਼ਬੂਤੀ ਪ੍ਰਦਾਨ ਕਰੇਗਾ, ਉੱਥੇ ਹੀ ਆਵਾਜਾਈ ਅਤੇ ਜੇਲ੍ਹ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸੁਧਾਰ ਮੁਹਿੰਮਾਂ ਨੂੰ ਮਹੱਤਵਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਦਾ ਹੀ ਪਾਰਦਰਸ਼ਤਾ, ਕੁਸ਼ਲਤਾ ਅਤੇ ਲੋਕ-ਭਲਾਈ ’ਤੇ ਧਿਆਨ ਦਿੱਤਾ ਹੈ ਅਤੇ ਬਜਟ ਵਿੱਚ ਕੀਤੇ ਪ੍ਰਾਵਧਾਨ ਇਸ ਬਦਲਾਅ ਨੂੰ ਤੇਜ਼ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।

ਸ. ਭੁੱਲਰ ਨੇ ਆਵਾਜਾਈ ਵਿਭਾਗ ਦੀ ਪ੍ਰਗਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੂਬੇ ਦੀ ਪਬਲਿਕ ਟ੍ਰਾਂਸਪੋਰਟ ਪ੍ਰਣਾਲੀ ਨੂੰ ਨਵੀਨਤਮ ਬਣਾਉਣ ਲਈ ਨਿਰਣਾਇਕ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਜਾਰੀ ਰੱਖੇਗੀ, ਉੱਥੇ ਹੀ ਰੋਡਵੇਜ਼ ਅਤੇ ਪਨਬੱਸ ਦੇ ਮੌਜੂਦਾ ਬੇੜੇ ਵਿੱਚ 1279 ਨਵੀਆਂ ਬੱਸਾਂ ਸ਼ਾਮਲ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਬੱਸਾਂ ਸੁਰੱਖਿਆ ਅਤੇ ਪਹੁੰਚਯੋਗ ਨਵੀਨਤਮ ਮਾਪਦੰਡਾਂ ਨਾਲ ਲੈਸ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸੁਧਰੇ ਵਿੱਤੀ ਪ੍ਰਬੰਧ, ਕਾਰਗੁਜ਼ਾਰੀ ਸੁਧਾਰ ਅਤੇ ਆਧੁਨਿਕਤਾ ਮੁਹਿੰਮਾਂ ਰਾਹੀਂ, ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸੁਰੱਖਿਅਤ, ਭਰੋਸੇਯੋਗ ਅਤੇ ਸਸਤੇ ਆਵਾਜਾਈ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਲਈ ਆਵਾਜਾਈ ਸੇਵਾਵਾਂ ਦੀ ਪਹੁੰਚ ਵਧਾਉਣ ਅਤੇ ਯਾਤਰੀ ਸੁਵਿਧਾਵਾਂ ਅਤੇ ਕਾਰਗੁਜ਼ਾਰੀ ਸੁਧਾਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਢਾਂਚਾ ਵਿਕਾਸ ਅਤੇ ਸੜਕਾਂ ਦੀ ਸੰਚਾਰ ਸੁਵਿਧਾ ’ਤੇ ਧਿਆਨ ਦੇਣਾ ਵਿਭਾਗ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਆਪਣੀਆਂ ਸੇਵਾਵਾਂ ਪਹੁੰਚਾਉਣ ਯੋਗ ਬਣਾਏਗਾ।

ਜੇਲ੍ਹ ਵਿਭਾਗ ਬਾਰੇ ਗੱਲ ਕਰਦਿਆਂ ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੈਦ ਪ੍ਰਬੰਧਨ ਲਈ ਇੱਕ ਵਿਸਥਾਰਿਤ ਰਣਨੀਤੀ ਅਪਣਾਈ ਹੈ, ਜੋ ਸੁਰੱਖਿਆ, ਪਾਰਦਰਸ਼ਤਾ ਅਤੇ ਮੁੜ ਵਸੇਬਾ ’ਤੇ ਕੇਂਦਰਿਤ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਧੁਨਿਕ ਤਕਨੀਕ ਦੇ ਉਪਯੋਗ ਰਾਹੀਂ ਜੇਲ੍ਹਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਿਗਰਾਨੀ ਪ੍ਰਣਾਲੀਆਂ ਨੂੰ ਸੁਧਾਰਨ ਲਈ ਮਹੱਤਵਪੂਰਨ ਯਤਨ ਕੀਤੇ ਜਾ ਰਹੇ ਹਨ।

ਸ. ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਜੇਲ੍ਹਾਂ ਨੂੰ ਸੁਧਾਰਮਈ ਸੰਸਥਾਵਾਂ ਵਿੱਚ ਬਦਲਣ ਲਈ ਵਚਨਬੱਧ ਹੈ, ਜੋ ਕੈਦੀਆਂ ਦੀ ਸਮਾਜ ਵਿੱਚ ਵਾਪਸੀ ਅਤੇ ਪ੍ਰਤਿਕ੍ਰਿਆ ’ਤੇ ਧਿਆਨ ਦਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਕੈਦੀਆਂ ਨੂੰ ਹੁਨਰ ਵਿਕਾਸ, ਵਰਕਸ਼ਾਪ ਅਤੇ ਸਿੱਖਿਆ ਕਾਰਜਕ੍ਰਮਾਂ ਰਾਹੀਂ ਉਹ ਸਾਧਨ ਦਿੱਤੇ ਜਾ ਰਹੇ ਹਨ ਜੋ ਉਨ੍ਹਾਂ ਨੂੰ ਰਿਹਾਈ ਤੋਂ ਬਾਅਦ ਉਤਪਾਦਕ ਜੀਵਨ ਜਿਊਣ ਯੋਗ ਬਣਾਉਂਦੇ ਹਨ। ਉਨ੍ਹਾਂ ਦੱਸਿਆ ਕਿ ਬਜਟ ਦੀਆਂ ਇਨ੍ਹਾਂ ਪਹਿਲਕਦਮੀਆਂ ਰਾਹੀਂ ਸਰਕਾਰ ਜੇਲ੍ਹਾਂ ਵਿੱਚ ਸਮਾਜਿਕ ਸੁਧਾਰ ਅਤੇ ਨਿੱਜੀ ਵਿਕਾਸ ਦੇ ਮੌਕੇ ਪੈਦਾ ਕਰ ਰਹੀ ਹੈ।

ਸ. ਭੁੱਲਰ ਨੇ ਕਿਹਾ ਕਿ ਪੰਜਾਬ ਬਜਟ 2026–27 ਲੋਕ ਕੇਂਦਰਿਤ ਸ਼ਾਸਨ, ਆਰਥਿਕ ਵਿਕਾਸ ਅਤੇ ਸੰਸਥਾਤਮਕ ਮਜ਼ਬੂਤੀ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਸਪੱਸ਼ਟ ਤੌਰ ’ਤੇ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਬਜਟ ਆਵਾਜਾਈ ਅਤੇ ਜੇਲ੍ਹ ਵਿਭਾਗ ਸੁਧਾਰਾਂ ਨੂੰ ਲਾਗੂ ਕਰਨ, ਸੇਵਾ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਸਮਰਪਿਤ ਹੈ।

Tags: BREAKING NEWSLALJIT SINGH BHULLARLatest News In PunjabiLatest Punjab news in PunjabiPunjab BudgetWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
September 18, 2026
0

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ '#Love' ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 18ਸਤੰਬਰ (ਵਿਸ਼ਵ ਵਾਰਤਾ): ਮਸ਼ਹੂਰ ਨਿਰਦੇਸ਼ਕ...

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

by Navjot
September 18, 2026
0

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ     ਨਵੀਂ ਦਿੱਲੀ, 18...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 18, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

by Navjot
September 18, 2026
0

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ   ਚੰਡੀਗੜ੍ਹ, 18 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
September 18, 2026
0

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ '#Love' ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 18ਸਤੰਬਰ (ਵਿਸ਼ਵ ਵਾਰਤਾ): ਮਸ਼ਹੂਰ ਨਿਰਦੇਸ਼ਕ...

Most Popular

ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ ਵਿਆਹ

ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ ਵਿਆਹ

by Navjot
2 weeks ago
0

ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 