• Latest
  • Trending
ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: Dr. Baljit Kaur

ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: Dr. Baljit Kaur

6 months ago
Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

1 minute ago
International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

33 minutes ago
Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

50 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

1 hour ago
National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

2 hours ago
National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

2 hours ago
BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

2 hours ago
Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

4 hours ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

12 hours ago
Hindi News
English News
Friday, September 11, 2026
No Result
View All Result
29 °c
Chandigarh
29 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: Dr. Baljit Kaur

ਮਹਿਲਾ ਸਸ਼ਕਤੀਕਰਨ ਨੂੰ ਵੱਡਾ ਬਲ—ਮਹਿਲਾਵਾਂ ਲਈ ਪ੍ਰਤੀ ਮਹੀਨਾ ₹1000 ਵਿੱਤੀ ਸਹਾਇਤਾ

March 8, 2026
in ਖਬਰਾਂ, ਪੰਜਾਬ
ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: Dr. Baljit Kaur

ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: Dr. Baljit Kaur

  • ਮਹਿਲਾ ਸਸ਼ਕਤੀਕਰਨ ਨੂੰ ਵੱਡਾ ਬਲ—ਮਹਿਲਾਵਾਂ ਲਈ ਪ੍ਰਤੀ ਮਹੀਨਾ ₹1000 ਵਿੱਤੀ ਸਹਾਇਤਾ
  • ਕਰੀਬ 97% ਮਹਿਲਾਵਾਂ ਨੂੰ ਯੋਜਨਾ ਦਾ ਲਾਭ — ਸਭ ਤੋਂ ਵੱਧ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
  • ਡਾ. ਬਲਜੀਤ ਕੌਰ ਵੱਲੋਂ ਲੋਕ ਪੱਖੀ ਬਜਟ ਪੇਸ਼ ਕਰਨ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵਧਾਈ

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ);- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸਨੂੰ ਭਲਾਈ ਅਤੇ ਸਮਾਜਿਕ ਸੁਰੱਖਿਆ ਕੇਂਦਰਿਤ ਇਕ ਪ੍ਰਗਤੀਸ਼ੀਲ ਅਤੇ ਲੋਕ ਪੱਖੀ ਬਜਟ ਕਰਾਰ ਦਿੱਤਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਸਮਾਜਿਕ ਸੁਰੱਖਿਆ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਾਲਾ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਦੇ ਅਧੀਨ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੌਮੀ ਮਹਿਲਾ ਦਿਵਸ ਦੇ ਮੌਕੇ ‘ਤੇ ਕੀਤਾ ਗਿਆ ਇਹ ਐਲਾਨ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ।

ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ ਕਰੀਬ 97 ਫੀਸਦੀ ਯੋਗ ਮਹਿਲਾਵਾਂ ਨੂੰ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਭ ਤੋਂ ਵੱਧ ਗਿਣਤੀ ਵਿੱਚ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ, ਘਰੇਲੂ ਫ਼ੈਸਲਾ ਲੈਣ ਵਿੱਚ ਉਨ੍ਹਾਂ ਦੀ ਭੂਮਿਕਾ ਵਧਾਉਣਾ, ਸਿਹਤ ਅਤੇ ਪੋਸ਼ਣ ਦੇ ਨਤੀਜੇ ਸੁਧਾਰਨਾ ਅਤੇ ਲੜਕੀਆਂ ਨੂੰ ਉੱਚੇਰੀ ਸਿੱਖਿਆ ਅਤੇ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੇ ਦ੍ਰਿੜ ਨਿਸ਼ਚੇ ਨੂੰ ਦਰਸਾਉਂਦੀ ਹੈ ਕਿ ਮਹਿਲਾਵਾਂ ਦਾ ਸਸ਼ਕਤੀਕਰਨ ਇੱਕ ਮਜ਼ਬੂਤ ਅਤੇ ਪ੍ਰਗਤੀਸ਼ੀਲ ਸਮਾਜ ਦੀ ਨੀਂਹ ਹੈ।

ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰੱਖਣ ਲਈ 600 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਨਾਲ ਰੋਜ਼ਾਨਾ ਕੰਮ, ਸਿੱਖਿਆ ਅਤੇ ਹੋਰ ਜ਼ਰੂਰਤਾਂ ਲਈ ਆਵਾਜਾਈ ਕਰਨ ਵਾਲੀਆਂ ਲੱਖਾਂ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਵਿੱਤੀ ਸਾਲ 2026–27 ਲਈ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 6150 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਨਾਲ ਸੂਬੇ ਦੇ 36 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਇਸ ਤੋਂ ਇਲਾਵਾ ਨਵੀਂ ਦਿਸ਼ਾ ਯੋਜਨਾ ਤਹਿਤ ਲੋੜਵੰਦ ਮਹਿਲਾਵਾਂ ਨੂੰ ਸੈਨਟਰੀ ਪੈਡ ਮੁਹੱਈਆ ਕਰਵਾਉਣ ਲਈ 65 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ 360 ਕਰੋੜ ਰੁਪਏ, ਵੱਖ-ਵੱਖ ਸਕਾਲਰਸ਼ਿਪ ਪ੍ਰੋਗਰਾਮਾਂ ਲਈ 261 ਕਰੋੜ ਰੁਪਏ ਅਤੇ ਆਦਰਸ਼ ਗ੍ਰਾਮ ਯੋਜਨਾ ਤਹਿਤ 75 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਸਮਾਜ ਦੇ ਪਿੱਛੜੇ ਵਰਗਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਉਨ੍ਹਾਂ ਕਿਹਾ ਕਿ ਇਹ ਬਜਟ ਸਿਰਫ ਵਿੱਤੀ ਦਸਤਾਵੇਜ਼ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਲਈ ਇਕ ਮਜ਼ਬੂਤ ਰੋਡਮੈਪ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾਵਾਂ, ਬਜ਼ੁਰਗਾਂ, ਗਰੀਬਾਂ ਅਤੇ ਹੋਰ ਕਮਜ਼ੋਰ ਵਰਗਾਂ ਲਈ ਇੱਜ਼ਤ, ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਸਿਰਮੌਰ ਤਰਜੀਹ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਲੋਕ ਪੱਖੀ ਬਜਟ ਲੋਕਾਂ ਦੀ ਜ਼ਿੰਦਗੀ ਵਿੱਚ ਅਹਿਮ ਬਦਲਾਅ ਲਿਆਵੇਗਾ ਅਤੇ ਪੰਜਾਬ ਨੂੰ ਸਮਾਵੇਸ਼ੀ ਵਿਕਾਸ ਅਤੇ ਸਮਾਜਿਕ ਨਿਆਂ ਵੱਲ ਹੋਰ ਮਜ਼ਬੂਤੀ ਨਾਲ ਅੱਗੇ ਵਧਾਏਗਾ।

Tags: BREAKING NEWSBreaking news in PunjabiDR BALJIT KAURLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

by Ranjit Singh
September 11, 2026
0

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ 'ਤੇ ਹੀ ਹੋਵੇਗਾ - BRICS ਸਮਿਟ ਕਾਰਨ ਦਿੱਲੀ ਪੁਲਿਸ ਨੇ ਮੈਚ ਟਾਲਣ ਦੀ...

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

by Ranjit Singh
September 11, 2026
0

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ - NOC ਨਾ ਮਿਲਣ ਕਾਰਨ ਆਖਰੀ ਸਮੇਂ ’ਤੇ...

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

by Ranjit Singh
September 11, 2026
0

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 11, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

by Ranjit Singh
September 11, 2026
0

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ 'ਤੇ ਹੀ ਹੋਵੇਗਾ - BRICS ਸਮਿਟ ਕਾਰਨ ਦਿੱਲੀ ਪੁਲਿਸ ਨੇ ਮੈਚ ਟਾਲਣ ਦੀ...

Most Popular

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

by Jaspreet Kaur
1 week ago
0

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List? ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 