Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News ) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਫਾਈਨਲ ਮੁਕਾਬਲਾ, ਨਿਊਜ਼ੀਲੈਂਡ ਨੇ ਜਿੱਤਿਆ ਟਾਸ
Punjab Budget 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ
Ludhiana ‘ਚ ਵੱਡੀ ਲੁੱਟ! ICICI ਦੇ ATM ਨੂੰ ਬਦਮਾਸ਼ਾਂ ਨੇ ਬਣਾਇਆ ਨਿਸ਼ਾਨਾ
Punjab: ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਲਈ 9300 ਕਰੋੜ ਦਾ ਬਜਟ ਰੱਖਿਆ
ਮੱਧ ਪੂਰਬ ਤਣਾਅ ਕਾਰਨ ਆਈਸੀਸੀ ਦੀ ਦੋਹਾ ਮੀਟਿੰਗ ਮੁਲਤਵੀ
ਸੜਕਾਂ, ਪੁਲਾਂ ਅਤੇ ਬੁਨਿਆਦੀ ਢਾਂਚੇ ਲਈ ₹5,440 ਕਰੋੜ ਦਾ ਬਜਟ
ਬਿਜਲੀ ਸਬਸਿਡੀ ਲਈ 7,715 ਕਰੋੜ ਰੁਪਏ ਦਾ ਬਜਟ ਰੱਖਿਆ
ਸ਼ਹਿਰੀ ਵਿਕਾਸ ਲਈ ₹7,257 ਕਰੋੜ ਦਾ ਬਜਟ
ਸਿਹਤ ਖੇਤਰ ਲਈ ₹6,879 ਕਰੋੜ ਦਾ ਬਜਟ – ਹਰਪਾਲ ਚੀਮਾ
ਬਜਟ ’ਚ ਸਿੱਖਿਆ ਖ਼ੇਤਰ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧ – ਹਰਪਾਲ ਚੀਮਾ























