• Latest
  • Trending
PUNJAB ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : Mohinder Bhagat

PUNJAB ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : Mohinder Bhagat

4 months ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

30 minutes ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

35 minutes ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

50 minutes ago
PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

57 minutes ago
Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

1 hour ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

11 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

11 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

11 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

11 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
Hindi News
English News
Saturday, June 27, 2026
No Result
View All Result
37 °c
Chandigarh
37 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : Mohinder Bhagat

ਬਾਗ਼ਬਾਨੀ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ

March 8, 2026
in ਖਬਰਾਂ, ਪੰਜਾਬ

ਪੰਜਾਬ ਸਰਕਾਰ ਦਾ ਬਜਟ ਸੂਬੇ ਦੇ ਸਮੁੱਚੇ ਵਿਕਾਸ, ਕਿਸਾਨਾਂ ਦੀ ਖੁਸ਼ਹਾਲੀ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ);- PUNJAB ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ। ਇਸ ਨਾਲ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਅਗਲੇ 10 ਸਾਲਾਂ ਵਿੱਚ ਸੁਰੂ ਕੀਤੇ ਜਾਣਗੇ । ਉਨ੍ਹਾ ਕਿਹਾ ਕਿ ਇਹਨਾਂ ਪ੍ਰੋਜੈਕਟ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਤੋਂ ਇਲਾਵਾ ਮੰਤਰੀ ਸ੍ਰੀ ਭਗਤ ਨੇ ਪੰਜਾਬ ਦੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 1000-1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।

ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸੂਬੇ ਦੇ ਸਮੁੱਚੇ ਵਿਕਾਸ, ਕਿਸਾਨਾਂ ਦੀ ਖੁਸ਼ਹਾਲੀ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਬਾਗ਼ਬਾਨੀ ਖੇਤਰ ਦੇ ਵਿਕਾਸ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਬਜਟ ਪੰਜਾਬ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

Tags: BREAKING NEWSBreaking news in PunjabiLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

by Ranjit Singh
June 27, 2026
0

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ 'ਤੇ - ਅਰਵਿੰਦ ਕੇਜਰੀਵਾਲ ਵੀ ਹੋਣਗੇ ਨਾਲ ਮੌਜੂਦ ਅੰਮ੍ਰਿਤਸਰ, 27 ਜੂਨ (ਵਿਸ਼ਵ ਵਾਰਤਾ):...

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
June 27, 2026
0

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਕੱਲ੍ਹ ਨੂੰ ਖੇਡਿਆ ਜਾਵੇਗਾ ਵੱਡਾ...

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

by Ranjit Singh
June 27, 2026
0

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ 'ਤੇ ਹੋਣਗੇ ਨਵੀਂ ਦਿੱਲੀ, 27 ਜੂਨ (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 