• Latest
  • Trending
PUNJAB BUDGET 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

PUNJAB BUDGET 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

4 months ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

4 minutes ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

37 minutes ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

58 minutes ago
Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

1 hour ago
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

1 hour ago
Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

2 hours ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

3 hours ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

4 hours ago
PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

4 hours ago
Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

4 hours ago
Hindi News
English News
Saturday, June 27, 2026
No Result
View All Result
41 °c
Chandigarh
38 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB BUDGET 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਲਈ 238 ਰੁਪਏ ਕੀਤੇ ਅਲਾਟ

March 8, 2026
in ਖਬਰਾਂ, ਪੰਜਾਬ
PUNJAB BUDGET 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

PUNJAB BUDGET 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਲਈ 238 ਰੁਪਏ ਕੀਤੇ ਅਲਾਟ

ਖੁਰਾਕ ਸਪਲਾਈ, ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ);- ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ ‘ਮੇਰੀ ਰਸੋਈ’ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਵਿੱਚ 900 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਗਿਆ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ 2026-27 ਦੇ ਬਜਟ ਦੌਰਾਨ ਕੀਤੇ ਇਸ ਐਲਾਨ ਦਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿਲੋਂ ਸਵਾਗਤ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਰਾਜ ਭਰ ਦੇ ਕਮਜ਼ੋਰ ਪਰਿਵਾਰਾਂ ਲਈ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਕਰੇਗੀ।

ਇਸ ਪਹਿਲਕਦਮੀ ਦੇ ਤਹਿਤ ਐਨਐਫਐਸਏ/ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਆਉਣ ਵਾਲੇ ਲਗਭਗ 40 ਲੱਖ ਪਰਿਵਾਰਾਂ ਨੂੰ ਉਨ੍ਹਾਂ ਦੇ ਅਨਾਜ ਹਾਸਿਲ ਕਰਨ ਦੇ ਮੌਜੂਦਾ ਹੱਕ ਤੋਂ ਇਲਾਵਾ, 2 ਕਿਲੋ ਖੰਡ, 2 ਕਿਲੋ ਛੋਲਿਆਂ ਦੀ ਦਾਲ, 1 ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ 1 ਕਿਲੋ ਨਮਕ ਵਰਗੀਆਂ ਜ਼ਰੂਰੀ ਚੀਜ਼ਾਂ ਵਾਲੀਆਂ ਤਿਮਾਹੀ ਰਾਸ਼ਨ ਕਿੱਟਾਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਆਉਣ ਵਾਲੇ ਸਾਲ ਵਿੱਚ 10 ਲੱਖ ਨਵੇਂ ਲਾਭਪਾਤਰੀਆਂ ਨੂੰ ਸ਼ਾਮਿਲ ਕਰਕੇ ਖੁਰਾਕ ਸੁਰੱਖਿਆ ਦਾ ਲਾਭ ਦਿੱਤਾ ਜਾਵੇਗਾ।

ਪੰਜਾਬ ਦੇ ਹਰੇਕ ਪਰਿਵਾਰ ਲਈ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਵੀ ਐਲਾਨ ਕੀਤਾ ਗਿਆ ਕਿ ਲੋਕਾਂ ਨੂੰ ਰੁਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ ਖਾਲੀ ਪਈਆਂ ਅਸਾਮੀਆਂ ਵਿਰੁੱਧ ਰਾਜ ਵਿੱਚ ਡਿੱਪੂਆਂ (ਐਫਪੀਐਸ) ਅਲਾਟ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।

ਅਗਲੇ 1-2 ਮਹੀਨਿਆਂ ਵਿੱਚ ਇਸ ਪ੍ਰਕਿਰਿਆ ਦੇ ਪੂਰਾ ਹੋਣ ’ਤੇ, ਸੂਬੇ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ/ਰਾਸ਼ਨ ਡਿਪੂਆਂ ਨੂੰ ਚਲਾਉਣ ਲਈ ਲਾਇਸੈਂਸ ਜਾਰੀ ਕੀਤੇ ਜਾਣਗੇ।
ਜਿਸ ਨਾਲ ਰਾਜ ਵਿੱਚ ਸਮਾਰਟ ਕਾਰਡ ਰਾਸ਼ਨ ਯੋਜਨਾ ਅਧੀਨ ਰਜਿਸਟਰਡ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਵੀ ਕੀਤੀ ਜਾਵੇਗੀ ।

ਜੰਗਲਾਤ ਵਿਭਾਗ ਦੇ ਸਬੰਧ ਵਿੱਚ ਸੂਬੇ ਦੇ ਸਾਰੇ ਜ਼ਿਲਿ੍ਆਂ ਵਿੱਚ ’ਸ੍ਰੀ ਗੁਰੂ ਤੇਗ ਬਹਾਦਰ ਹਰਿਆਵਲ ਸੰਕਲਪ’ ਪਹਿਲਕਦਮੀ ਤਹਿਤ ਹੁਣ ਤੱਕ 1.11 ਕਰੋੜ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਗ੍ਰੀਨ ਪੰਜਾਬ ਮਿਸ਼ਨ ਤਹਿਤ, ਸ਼ਹਿਰੀ ਅਤੇ ਸਮੁਦਾਇਕ ਹਰਿਆਲੀ ਵਾਲੀਆਂ ਥਾਵਾਂ ਦਾ ਵਿਸਥਾਰ ਕਰਨ ਲਈ ਨਾਨਕ ਬਗੀਚੀਆਂ, ਪਵਿੱਤਰ ਵਣ ਅਤੇ ਪਾਰਕ ਵਿਕਸਿਤ ਕੀਤੇ ਜਾ ਰਹੇ ਹਨ।

ਵਿੱਤੀ ਸਾਲ 2026-27 ਦੌਰਾਨ 4150 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਬੂਟੈ ਲਗਾਉਣ ਦਾ ਪ੍ਰਸਤਾਵ ਹੈ।
ਪਨਕੈਮਪਾ ਸਕੀਮ ਅਧੀਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਪਹਿਲਕਦਮੀਆਂ ਦੇ ਨਾਲ-ਨਾਲ ਪ੍ਰਵਾਨਿਤ ਸਕੀਮਾਂ ਅਧੀਨ 238 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਇਸ ਤੋਂ ਇਲਾਵਾ ਸੂਬਾ ਅਗਲੇ ਅੱਠ ਸਾਲਾਂ ਦੌਰਾਨ ਲਾਗੂ ਕੀਤੇ ਜਾਣ ਵਾਲੇ 760 ਕਰੋੜ ਰੁਪਏ ਦੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਵੱਲੋਂ ਸਮਰਥਿਤ ਪ੍ਰੋਜੈਕਟ ਨੂੰ ਸ਼ੁਰੂ ਕਰਨ ਜਾ ਰਿਹਾ ਹੈ, ਜਿਸਦਾ ਉਦੇਸ਼ ਭਾਈਚਾਰਕ ਭਾਗੀਦਾਰੀ ਰਾਹੀਂ ਰੁੱਖ ਲਾਉਣ, ਜੈਵ ਵਿਭਿੰਨਤਾ ਸੰਭਾਲ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਪੰਜਾਬ ਦੀ ਦੀਰਘ- ਕਾਲੀ ਵਾਤਾਵਰਣ ਸਥਿਰਤਾ ਨੂੰ ਮਜ਼ਬੂਤ ਬਣਾਇਆ ਜਾ ਸਕੇ।

Tags: BREAKING NEWSBreaking news in PunjabiPunjab Budget 2026–27punjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

by Ranjit Singh
June 27, 2026
0

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

by Ranjit Singh
June 27, 2026
0

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ 'VB - G RAM G' ਯੋਜਨਾ ਦਾ ਨੌਟੀਫਿਕੇਸ਼ਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ...

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

by Ranjit Singh
June 27, 2026
0

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ - ਗੋਲਡਨ ਜੁਬਲੀ ਸਮਾਰੋਹਾਂ 'ਚ ਕਰਨਗੇ ਸ਼ਿਰਕਤ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਭਾਰਤ...

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

by Ranjit Singh
June 27, 2026
0

Amritsar 'ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

by Ranjit Singh
June 27, 2026
0

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

Most Popular

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

by Ranjit Singh
4 weeks ago
0

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ 'ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ? ਅਹਿਮਦਾਬਾਦ, 31 ਮਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 