• Latest
  • Trending
ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: HARDEEP SINGH MUNDIAN

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: HARDEEP SINGH MUNDIAN

4 months ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

34 seconds ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

25 minutes ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

2 hours ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

2 hours ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

3 hours ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

3 hours ago
Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

3 hours ago
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

4 hours ago
Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

5 hours ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

5 hours ago
Hindi News
English News
Saturday, June 27, 2026
No Result
View All Result
42 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: HARDEEP SINGH MUNDIAN

ਲੋਕ-ਹਿਤੈਸ਼ੀ ਅਤੇ ਪ੍ਰਗਤੀਸ਼ੀਲ ਬਜਟ ਨਾਲ ਲੋਕ ਸੇਵਾਵਾਂ ਦੀ ਡਿਲੀਵਰੀ ਹੋਵੇਗੀ ਹੋਰ ਮਜ਼ਬੂਤ: ਮੁੰਡੀਆਂ

March 8, 2026
in ਖਬਰਾਂ, ਪੰਜਾਬ

ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਵਾਂ ਪ੍ਰਸ਼ਾਸਕੀ ਕੰਪਲੈਕਸ ਬਣਾਇਆ ਜਾਵੇਗਾ

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ);- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ‘ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉਥੇ ਸੂਬੇ ਭਰ ਵਿੱਚ ਪਾਰਦਰਸ਼ੀ ਸ਼ਾਸਨ ਵਧੇਰੇ ਯਕੀਨੀ ਬਣੇਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2026-27 ਵਿੱਚ 1487 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਹੈ ਤਾਂ ਜੋ ਪੰਜਾਬ ਭਰ ਵਿੱਚ ਲੋਕਾਂ ਦੀ ਸਵੱਛ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਹੋਰ ਵਧਾਇਆ ਜਾ ਸਕੇ ਅਤੇ ਸਾਫ਼-ਸਫ਼ਾਈ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਰਕਾਰ 11 ਵੱਡੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਪੂਰਾ ਅਤੇ ਚਾਲੂ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ਤਾਂ ਜੋ 1230 ਗੁਣਵੱਤਾ-ਪ੍ਰਭਾਵਿਤ ਅਤੇ ਪਾਣੀ ਦੀ ਕਿੱਲਤ ਵਾਲੇ ਪਿੰਡਾਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਜੈਕਟ ਲੰਬੇ ਸਮੇਂ ਤੋਂ ਚੱਲ ਰਹੀਆਂ ਪਾਣੀ ਦੀ ਗੁਣਵੱਤਾ ਸਬੰਧੀ ਚੁਣੌਤੀਆਂ ਨੂੰ ਹੱਲ ਕਰਨ ਅਤੇ ਪੇਂਡੂ ਖੇਤਰਾਂ ਵਿੱਚ ਪੀਣਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਣਗੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਾਣੀ ਦੀ ਕਿੱਲਤ ਵਾਲੀਆਂ 125 ਬਸਤੀਆਂ ਵਿੱਚ ਪੀਣ ਵਾਲੇ ਪਾਣੀ ਦੇ ਸੁਧਾਰ ਕਾਰਜ ਕੀਤੇ ਜਾਣਗੇ। ਇਸ ਤੋਂ ਇਲਾਵਾ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਅਤੇ ਦੂਸ਼ਿਤ ਪਾਣੀ ਦੇ ਗੰਭੀਰ ਮਸਲਿਆਂ ਨੂੁੰ ਨਜਿੱਠਣ ਲਈ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਵਿੱਚ ਨਵੇਂ ਜਲ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ‘ਨਲ ਜਲ ਮਿੱਤਰ’ ਮੁਹਿੰਮ ਵੀ ਸ਼ੁਰੂ ਕਰੇਗੀ, ਜਿਸ ਤਹਿਤ ਹਰੇਕ ਗ੍ਰਾਮ ਪੰਚਾਇਤ ਵਿੱਚ ਇੱਕ ਸਿਖਲਾਈ ਪ੍ਰਾਪਤ ਵਿਅਕਤੀ ਪੇਂਡੂ ਜਲ ਸਪਲਾਈ ਪ੍ਰਣਾਲੀਆਂ ਦੇ ਸੰਚਾਲਨ ਅਤੇ ਰੱਖ-ਰਖਾਅ ਵਿੱਚ ਸਹਾਇਤਾ ਕਰੇਗਾ। ਇਸ ਨਾਲ ਭਾਈਚਾਰਕ ਸ਼ਮੂਲੀਅਤ ਮਜ਼ਬੂਤ ਹੋਵੇਗੀ ਅਤੇ ਸਾਫ਼ ਪਾਣੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।

ਮਾਲ ਅਤੇ ਪੁਨਰਵਾਸ ਵਿਭਾਗ ਨਾਲ ਸਬੰਧਤ ਬਜਟ ਪ੍ਰਸਤਾਵਾਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਨਵਾਂ ਪ੍ਰਸ਼ਾਸਕੀ ਕੰਪਲੈਕਸ ਸਥਾਪਤ ਕਰਨ ਦਾ ਫ਼ੈਸਲਾ ਸੂਬਾ ਸਰਕਾਰ ਦੀ ਸ਼ਲਾਘਾਯੋਗ ਪਹਿਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਸ਼ਾਸਕੀ ਕੰਪਲੈਕਸ ਨੂੰ ਇਮਾਰਤਸਾਜ਼ੀ ਦੀ ਵਿਰਾਸਤੀ ਸ਼ੈਲੀ ਵਿੱਚ ਡਿਜ਼ਾਈਨ ਕੀਤਾ ਜਾਵੇਗਾ ਜਿਸ ਨਾਲ ਮੁੱਖ ਸਰਕਾਰੀ ਦਫਤਰਾਂ ਨੂੰ ਇੱਕ ਛੱਤ ਹੇਠ ਲਿਆ ਕੇ ਪ੍ਰਸ਼ਾਸਕੀ ਕੰਮਕਾਜ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਪਵਿੱਤਰ ਸ਼ਹਿਰ ਦੀ ਇਤਿਹਾਸਕ ਅਤੇ ਅਧਿਆਤਮਿਕ ਧਰੋਹਰ ਨੂੰ ਸੁਰੱਖਿਅਤ ਰੱਖਦਿਆਂ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਵਾਧਾ ਹੋਵੇਗਾ।

ਮਾਲ ਵਿਭਾਗ ਦੀਆਂ ਹੋਰ ਪਹਿਲਕਦਮੀਆਂ ਬਾਰੇ ਦੱਸਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਨੇ ਜ਼ਮੀਨ-ਜਾਇਦਾਦ ਸੇਵਾਵਾਂ ਨੂੰ ਪਾਰਦਰਸ਼ੀ, ਤਕਨਾਲੋਜੀ-ਅਧਾਰਤ ਅਤੇ ਨਾਗਰਿਕ-ਕੇਂਦ੍ਰਿਤ ਬਣਾਉਣ ਲਈ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ‘ਈਜ਼ੀ ਜਮ੍ਹਾਂਬੰਦੀ’ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲੋਕ ਆਨਲਾਈਨ ਪੋਰਟਲ ਜਾਂ ਵੱਟਸਐਪ ਰਾਹੀਂ ਜ਼ਮੀਨੀ ਰਿਕਾਰਡ ਤੱਕ ਪਹੁੰਚ ਕਰ ਸਕਦੇ ਹਨ, ਇੰਤਕਾਲਾਂ ਲਈ ਅਰਜ਼ੀ ਦੇ ਸਕਦੇ ਹਨ, ਰਪਟ ਐਂਟਰੀਆਂ ਸਬੰਧੀ ਬੇਨਤੀ ਕਰ ਸਕਦੇ ਹਨ ਅਤੇ ਫਰਦ ਬਦਰ ਸੇਵਾਵਾਂ ਹਾਸਲ ਕਰ ਸਕਦੇ ਹਨ ਜਿਸ ਵਿੱਚ ਸੇਵਾ ਸਹਾਇਕਾਂ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਹੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।

ਮੰਤਰੀ ਨੇ ਅੱਗੇ ਕਿਹਾ ਕਿ ‘ਈਜ਼ੀ ਰਜਿਸਟਰੀ’ ਪ੍ਰਾਜੈਕਟ ਨੇ ਡੀਡ ਫਾਰਮੈਟ ਸੁਖਾਲੇ ਕੀਤੇ ਹਨ, ਜ਼ਿਲ੍ਹੇ ਵਿੱਚ ਕਿਤੇ ਵੀ ਰਜਿਸਟਰੀ ਕਰਵਾਉਣ ਦੀ ਸਹੂਲਤ ਦਿੱਤੀ ਹੈ ਅਤੇ ਲੋਕਾਂ ਨੂੰ ਰੀਅਲ-ਟਾਈਮ ਅੱਪਡੇਟਸ ਪ੍ਰਦਾਨ ਕਰਦਿਆਂ ਪਾਰਦਰਸ਼ਤਾ ਯਕੀਨੀ ਬਣਾਈ ਹੈ ਅਤੇ ਰਜਿਸਟਰੀਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਹੈ। ਇਸ ਪਹਿਲਕਦਮੀ ਤਹਿਤ 6.17 ਲੱਖ ਦਸਤਾਵੇਜ਼ ਪਹਿਲਾਂ ਹੀ ਰਜਿਸਟਰ ਕੀਤੇ ਜਾ ਚੁੱਕੇ ਹਨ, ਜੋ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਕੀਤੇ ਗਏ ਇਸ ਵੱਡੇ ਸੁਧਾਰ ਯਤਨ ਦੀ ਵਿਆਪਕ ਪ੍ਰਵਾਨਗੀ ਦਾ ਪ੍ਰਮਾਣ ਹੈ।

ਆਫ਼ਤ ਪ੍ਰਬੰਧਨ ਦੇ ਯਤਨਾਂ ਦਾ ਹਵਾਲਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਤੀਬਰ ਅਤੇ ਵਿਉਂਤਬੱਧ ਕਾਰਵਾਈ ਕੀਤੀ। ਵਿੱਤੀ ਸਾਲ 2025-26 ਦੌਰਾਨ ਸਰਕਾਰ ਨੇ ਵਿਆਪਕ ਆਫ਼ਤ ਰਾਹਤ ਅਤੇ ਬਚਾਅ ਕਾਰਜਾਂ ਲਈ 1010 ਕਰੋੜ ਰੁਪਏ ਜਾਰੀ ਕੀਤੇ। ਇਸ ਰਾਸ਼ੀ ਰਾਹੀਂ ਫ਼ਸਲਾਂ ਦੇ ਖ਼ਰਾਬੇ ਲਈ ਮੁਆਵਜ਼ਾ, ਘਰਾਂ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਲਈ ਸਿੱਧਾ ਮੁਆਵਜ਼ਾ ਦਿੱਤਾ ਗਿਆ। ਇਸ ਤੋਂ ਇਲਾਵਾ ਸਟੇਟ ਮਿਟੀਗੇਸ਼ਨ ਫ਼ੰਡ ਅਧੀਨ ਅਹਿਮ ਨਿਵੇਸ਼ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਪੰਜਾਬ ਨੇ ਭਾਰਤ ਦੇ ਪਹਿਲੇ ਮੁਕੰਮਲ “ਡਿਜੀਟਲ ਫਲੱਡ ਰਿਲੀਫ਼ ਸਿਸਟਮ” ਦੀ ਸ਼ੁਰੂਆਤ ਕੀਤੀ ਹੈ ਜਿਸ ਨਾਲ ਜੀਓ-ਟੈਗਡ ਸਰਵੇਖਣ ਅਤੇ ਰੀਅਲ ਟਾਈਮ ਨਿਗਰਾਨੀ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ। ਇਸ ਪ੍ਰਣਾਲੀ ਨਾਲ ਲਾਭਪਾਤਰੀਆਂ ਨੂੰ ਰਾਹਤ ਫ਼ੰਡ ਬਿਨਾਂ ਵਿਚੋਲਿਆਂ ਦੇ ਦਖ਼ਲ ਤੋਂ ਆਨਲਾਈਨ ਸਿੱਧੇ ਤੌਰ ‘ਤੇ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਟ੍ਰਾਂਸਫਰ ਕੀਤਾ ਜਾਣਾ ਯਕੀਨੀ ਬਣਿਆ ਹੈ। ਇਸ ਤੋਂ ਇਲਾਵਾ ਇਸ ਪਹਿਲਕਦਮੀ ਨੇ ਕਾਰਵਾਈ ਵਿੱਚ ਦੇਰੀ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ ਜਿਸ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਕੁਝ ਮਹੀਨਿਆਂ ਵਿੱਚ ਹੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਜਦੋਂ ਕਿ ਪਹਿਲਾਂ ਅਜਿਹੀ ਰਾਹਤ ਵਿੱਚ ਅਕਸਰ ਛੇ ਮਹੀਨਿਆਂ ਤੋਂ ਇੱਕ ਸਾਲ ਤੱਕ ਦਾ ਸਮਾਂ ਲਗ ਜਾਂਦਾ ਸੀ।

Tags: BREAKING NEWSBreaking news in PunjabiHARDEEP SINGH MUNDIANpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

by Ranjit Singh
June 27, 2026
0

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ 'ਚ ਵੱਡੀ ਅੱਪਡੇਟ ਅੰਮ੍ਰਿਤਸਰ, 27 ਜੂਨ...

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

by Ranjit Singh
June 27, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ ਅੰਮ੍ਰਿਤਸਰ, 27 ਜੂਨ (ਵਿਸ਼ਵ ਵਾਰਤਾ)...

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

by Ranjit Singh
June 27, 2026
0

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ ਚੰਡੀਗੜ੍ਹ, 27...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

by Ranjit Singh
June 27, 2026
0

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ 'ਚ ਵੱਡੀ ਅੱਪਡੇਟ ਅੰਮ੍ਰਿਤਸਰ, 27 ਜੂਨ...

Most Popular

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

by Ankit
3 weeks ago
0

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 