• Latest
  • Trending
T20 World Cup : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤ ਤੀਜੀ ਵਾਰ ਬਣਿਆ ਵਿਸ਼ਵ ਚੈਂਪੀਅਨ

6 months ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

2 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

3 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

4 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

5 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

6 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Monday, September 14, 2026
No Result
View All Result
25 °c
Chandigarh
28 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

T20 World Cup : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤ ਤੀਜੀ ਵਾਰ ਬਣਿਆ ਵਿਸ਼ਵ ਚੈਂਪੀਅਨ

March 8, 2026
in ਖਬਰਾਂ, ਖੇਡਾਂ
T20 World Cup : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤ ਤੀਜੀ ਵਾਰ ਬਣਿਆ ਵਿਸ਼ਵ ਚੈਂਪੀਅਨ

T20 World Cup : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤ ਤੀਜੀ ਵਾਰ ਬਣਿਆ ਵਿਸ਼ਵ ਚੈਂਪੀਅਨ

ਸੰਜੂ ਸੈਮਸਨ ਬਣੇ ਜਿੱਤ ਦੇ ਹੀਰੋ

ਚੰਡੀਗੜ੍ਹ, 8 ਮਾਰਚ(ਵਿਸ਼ਵ ਵਾਰਤਾ) ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਟੀ-20 ਵਿਸ਼ਵ ਕੱਪ 2026 ਦਾ ਖਿਤਾਬ ਜਿੱਤ ਲਿਆ ਹੈ। ਦੱਸ ਦਈਏ ਕਿ ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾ ਕੇ ਤੀਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਆਪਣੇ ਨਾਮ ਕੀਤਾ ਹੈ।

𝐂.𝐇.𝐀.𝐌.𝐏.𝐈.𝐎.𝐍.𝐒 🇮🇳#TeamIndia clinch a record 3️⃣rd ICC Men's #T20WorldCup title 🏆

Take. A. Bow 🫡#MenInBlue | #Final | #INDvNZ pic.twitter.com/nml1AZY5tK

— BCCI (@BCCI) March 8, 2026

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਟੀ-20 ਵਿਸ਼ਵ ਕੱਪ 2026 ਦਾ ਫਾਈਨਲ ਮੈਚ ਅੱਜ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਜਿੱਥੇ ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਇੰਡੀਆ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 255 ਦੌੜਾਂ ਬਣਾਈਆਂ ਅਤੇ ਨਿਊਜ਼ੀਲੈਂਡ ਸਾਹਮਣੇ 256 ਦੌੜਾਂ ਦਾ ਟੀਚਾ ਰੱਖਿਆ।

Innings Break!

A fiery batting performance takes #TeamIndia to a massive total in the #T20WorldCup #Final 👏🙌

Over to our bowlers! ⌛

Updates ▶️ https://t.co/5LXBod8bl1#MenInBlue | #INDvNZ️ pic.twitter.com/uqNTlARfK7

— BCCI (@BCCI) March 8, 2026

256 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਨਿਊਜ਼ੀਲੈਂਡ ਦੀ ਟੀਮ 19 ਓਵਰਾਂ ਵਿੱਚ 159 ਦੌੜਾਂ ਤੇ ਹੀ ਸਿਮਟ ਗਈ।

ਭਾਰਤ ਲਈ ਸੰਜੂ ਸੈਮਸਨ ਨੇ 46 ਗੇਂਦਾਂ ‘ਤੇ 89 ਦੌੜਾਂ ਬਣਾਈਆਂ। ਸੈਮਸਨ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਬਣ ਗਏ ਹਨ। ਸੈਮਸਨ ਨੇ ਵੈਸਟਇੰਡੀਜ਼ ਦੇ ਮਾਰਲੋਨ ਸੈਮੂਅਲਜ਼ ਦਾ 85 ਦੌੜਾਂ ਦਾ ਰਿਕਾਰਡ ਤੋੜਿਆ।

ਇਸ ਤੋਂ ਇਲਾਵਾ ਟੀਮ ਇੰਡੀਆ ਲਈ ਅਭਿਸ਼ੇਕ ਸ਼ਰਮਾ ਨੇ 52 ਅਤੇ ਈਸ਼ਾਨ ਕਿਸ਼ਨ ਨੇ 54 ਦੌੜਾਂ ਬਣਾਈਆਂ। ਨਿਊਜ਼ੀਲੈਂਡ ਵੱਲੋਂ ਜਿੰਮੀ ਨੀਸ਼ਮ ਨੇ 3 ਵਿਕਟਾਂ ਲਈਆਂ।

ਗੌਰਤਲਬ ਹੈ ਕਿ ਇੰਡੀਆ ਨੇ ਇਸ ਤੋਂ ਪਹਿਲਾਂ 2007 ਅਤੇ 2024, ਵੈਸਟ ਇੰਡੀਜ਼ ਨੇ 2012 ਅਤੇ 2016, ਇੰਗਲੈਂਡ ਨੇ 2010 ਅਤੇ 2022 ਵਿੱਚ 2-2 ਵਾਰ ਵਿਸ਼ਵ ਕੱਪ ਆਪਣੇ ਨਾਮ ਕੀਤਾ ਹੋਇਆ ਹੈ। ਪਰ ਹੁਣ 2026 ਦਾ ਮੈਚ ਜਿੱਤਣ ਤੋਂ ਬਾਅਦ ਭਾਰਤ ਤਿੰਨ ਵਾਰ ਟੀ-20 ਵਿਸ਼ਵ ਕੱਪ ਚੈਂਪੀਅਨ ਬਣਨ ਵਾਲਾ ਇਕਲੌਤਾ ਦੇਸ਼ ਹੈ। ਇਸਤੋਂ ਇਲਾਵਾ ਪਾਕਿਸਤਾਨ ਨੇ 2009, ਸ੍ਰੀ ਲੰਕਾ ਨੇ 2014 ਅਤੇ ਆਸਟ੍ਰੇਲੀਆ ਨੇ 2021 ਵਿੱਚ ਵਿਸ਼ਵ ਕੱਪ ਜਿੱਤਿਆ ਹੈ। ਇਸ ਤੋਂ ਇਲਾਵਾ ਨਿਊ਼ਜ਼ੀਲੈਂਡ ਦੀ ਟੀਮ ਹਜੇ ਤੱਕ ਇੱਕ ਵਾਰ ਵੀ ਵਿਸ਼ਵ ਕੱਪ ਨਹੀਂ ਜਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs New ZealandLatest News In Punjabipunjab newsPunjab news in PunjabiSanju SamsonT20 WCT20 World Cup Finaltop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

by Ranjit Singh
5 days ago
0

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਸੀਨੀਅਰ ਜਰਨਲਿਸਟਸ ਫੋਰਮ (SJF),...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 