Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਮਾਰਚ(ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ
🛑 ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
🛑 ਭਾਰਤੀ ਕ੍ਰਿਕਟਰ ਪ੍ਰਿਥਵੀ ਸ਼ਾਅ ਨੇ ਅਦਾਕਾਰਾ ਆਕ੍ਰਿਤੀ ਅਗਰਵਾਲ ਨਾਲ ਕੀਤੀ ਮੰਗਣੀ
🛑 Entertainment News : ਆਲੀਆ ਭੱਟ ਅਤੇ ਸ਼ਰਵਰੀ ਦੀ ਫਿਲਮ ‘Alpha’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼






















