Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
- 🛑 ਡਰੱਗ ਮਨੀ ਨਾਲ ਉਸਾਰੀਆਂ ਜਾਇਦਾਦਾਂ ਖ਼ਿਲਾਫ਼ ਸਰਕਾਰ ਸਖ਼ਤ
- 🛑 ਹਾਲੀਵੁੱਡ ਪੌਪ ਸਿੰਗਰ ਰਿਹਾਨਾ ਦੇ ਘਰ ‘ਤੇ ਗੋਲੀਬਾਰੀ
- 🛑 ਭਾਰਤ ਨੇ ਸੋਕਾ ਪ੍ਰਭਾਵਿਤ ਮਲਾਵੀ ਨੂੰ 1,000 ਮੀਟ੍ਰਿਕ ਟਨ ਚੌਲ ਭੇਜੇ
- 🛑 ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਨੂੰ ਮਿਲੀ ਜ਼ਮਾਨਤ
- 🛑 ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਤੀ ਕਾਰਵਾਈਆਂ ਕੀਤੀਆਂ ਤੇਜ਼ ; ਪਿਛਲੇ 2 ਸਾਲਾਂ ਵਿੱਚ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਕੀਤੀਆਂ ਫ੍ਰੀਜ
- 🛑 ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
- 🛑 ਦਿੱਲੀ ਕ੍ਰਾਈਮ ਬ੍ਰਾਂਚ ਨੇ ਨਕਲੀ ਪ੍ਰੋਟੀਨ ਸਪਲੀਮੈਂਟ ਰੈਕੇਟ ਦਾ ਕੀਤਾ ਪਰਦਾਫਾਸ਼ , ਦੋ ਗ੍ਰਿਫ਼ਤਾਰ
- 🛑 ਭਾਰਤੀ ਹਥਿਆਰਬੰਦ ਬਲਾਂ ਦੀ ਟੁਕੜੀ ਸਾਂਝੇ ਫੌਜੀ ਅਭਿਆਸ ‘LAMITIYE-2026’ ਲਈ ਸੇਸ਼ੇਲਸ ਪਹੁੰਚੀ
- 🛑 Entertainment News : ਆਲੀਆ ਭੱਟ ਅਤੇ ਸ਼ਰਵਰੀ ਦੀ ਫਿਲਮ ‘Alpha’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
- 🛑 ਭਾਰਤੀ ਕ੍ਰਿਕਟਰ ਪ੍ਰਿਥਵੀ ਸ਼ਾਅ ਨੇ ਅਦਾਕਾਰਾ ਆਕ੍ਰਿਤੀ ਅਗਰਵਾਲ ਨਾਲ ਕੀਤੀ ਮੰਗਣੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























