• Latest
  • Trending
AMRITSAR ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

AMRITSAR ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

2 months ago
CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

14 seconds ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

25 minutes ago
Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

43 minutes ago
Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

43 minutes ago
Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

1 hour ago
Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

2 hours ago
Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

3 hours ago
Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

4 hours ago
Punjab Breaking: ਭਿਆਨਕ ਸੜਕ ਹਾਦਸੇ ‘ਚ ਚਾਰ ਨੌਜਵਾਨਾਂ ਦੀ ਮੌਤ

Punjab Breaking: ਭਿਆਨਕ ਸੜਕ ਹਾਦਸੇ ‘ਚ ਚਾਰ ਨੌਜਵਾਨਾਂ ਦੀ ਮੌਤ

4 hours ago
Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

5 hours ago
Hindi News
English News
Tuesday, May 19, 2026
No Result
View All Result
42 °c
Chandigarh
38 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ

March 9, 2026
in ਖਬਰਾਂ, ਪੰਜਾਬ
AMRITSAR ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

AMRITSAR ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

— ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ

— ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 9 ਮਾਰਚ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੀ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਪਿੰਡ ਗਿੱਲਾਂ ਵਾਲੀ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਲਈ ਵਰਤੇ ਜਾ ਰਹੇ ਉਸਦੇ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 14 ਡੀਓ 554) ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਆਪਣੇ ਹੋਰ ਸਾਥੀਆਂ ਦੀ ਮਦਦ ਨਾਲ ਅੰਮ੍ਰਿਤਸਰ ਦੇ ਪਿੰਡ ਘੋਨੇਵਾਲਾ ਦੇ ਇਲਾਕੇ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਿਹਾ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਰਣਜੀਤ ਨੇ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੰਮ੍ਰਿਤਸਰ-ਰਾਮਦਾਸ ਰੋਡ ਦੇ ਨੇੜੇ ਅੱਡਾ ਪਿੰਡ ਅਨੀਅਤਪੁਰਾ ਨਜਦੀਕ ਕਿਸੇ ਸਥਾਨ ‘ਤੇ ਕਿਸੇ ਵਿਅਕਤੀ ਨੂੰ ਡਿਲੀਵਰ ਕਰਨ ਜਾ ਰਿਹਾ ਹੈ। ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਸ ਇਲਾਕੇ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਸ਼ੀ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 15 ਮਿਤੀ 09.03.2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Tags: amritsarBREAKING NEWSBreaking news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

by Jaspreet Kaur
May 19, 2026
0

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ - ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਖੰਭਿਆਂ ਤੋਂ ਮਿਲੇਗਾ ਛੁਟਕਾਰਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

by Jaspreet Kaur
May 19, 2026
0

Australia 'ਚ ਪੰਜਾਬੀ ਵਿਦਿਆਰਥਣ ਦੀ ਮੌਤ - ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ ਲੁਧਿਆਣਾ, 19 ਮਈ 2026 (ਵਿਸ਼ਵ ਵਾਰਤਾ): ਲੁਧਿਆਣਾ...

Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

by Ranjit Singh
May 19, 2026
0

Chandigarh: ਜ਼ਰੂਰੀ ਖ਼ਬਰ - ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ - ਕੈਮਿਸਟਾਂ ਦੀ ਦੇਸ਼ ਵਿਆਪੀ ਹੜਤਾਲ ਕਾਰਨ ਮੈਡੀਕਲ ਸਟੋਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

by Jaspreet Kaur
May 19, 2026
0

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ - ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਖੰਭਿਆਂ ਤੋਂ ਮਿਲੇਗਾ ਛੁਟਕਾਰਾ...

Most Popular

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

by Ankit
3 weeks ago
0

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 93...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 