• Latest
  • Trending
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: AMAN ARORA

ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: AMAN ARORA

2 months ago
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

6 minutes ago
ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

22 minutes ago
ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

32 minutes ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

2 hours ago
ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

2 hours ago
 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

2 hours ago
Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

4 hours ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

11 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

12 hours ago
Hindi News
English News
Thursday, May 7, 2026
No Result
View All Result
25 °c
Chandigarh
32 ° Fri
34 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: AMAN ARORA

"ਰਾਜਨੀਤਿਕ ਤੌਰ 'ਤੇ ਦੀਵਾਲੀਆ" ਹੋਈ ਵਿਰੋਧੀ ਧਿਰ ਨੂੰ ਪੰਜਾਬ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ: ਅਮਨ ਅਰੋੜਾ

March 9, 2026
in ਖਬਰਾਂ, ਪੰਜਾਬ
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: AMAN ARORA

ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: AMAN ARORA

• “ਰਾਜਨੀਤਿਕ ਤੌਰ ‘ਤੇ ਦੀਵਾਲੀਆ” ਹੋਈ ਵਿਰੋਧੀ ਧਿਰ ਨੂੰ ਪੰਜਾਬ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ: ਅਮਨ ਅਰੋੜਾ

• ਅਰੋੜਾ ਨੇ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾ ਕੇ ਭੰਨਿਆ ਵਿਰੋਧੀਆਂ ਦੇ ਜੁਮਲਿਆਂ ਦਾ ਭਾਂਡਾ

ਚੰਡੀਗੜ੍ਹ, 9 ਮਾਰਚ (ਵਿਸ਼ਵ ਵਾਰਤਾ);- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਆਪਣੀ “ਰਾਜਨੀਤਿਕ ਤੌਰ ‘ਤੇ ਦੀਵਾਲੀਆ” ਹੋਣ ਦੀ ਸਥਿਤੀ ਕੱਜਣ ਲਈ ਹੀ ਬਹਿਸ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਚੋਣ ਮਨੋਰਥ ਪੱਤਰ ਨੂੰ ਜ਼ੁਮਲਿਆਂ ਦਾ ਕਿਤਾਬਚਾ ਆਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ।

ਵਿਰੋਧੀ ਧਿਰ ਦੇ ਨੇਤਾ (ਐਲਓਪੀ) ਅਤੇ ਹੋਰ ਕਾਂਗਰਸੀ ਆਗੂਆਂ ‘ਤੇ ਨਿਸ਼ਾਨਾ ਸੇਧਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਉਹ ਆਪਣੇ ਆਪ ਨੂੰ ਵਿਰੋਧੀ ਧਿਰ ਦੇ ਨੇਤਾ ਅਖਵਾਉਂਦੇ ਹਨ। ਅਸੀਂ ਤਾਂ ਉਨ੍ਹਾਂ ਦੀ ਗੱਲ ਨੂੰ ਸੰਜਮ ਨਾਲ ਸੁਣਿਆ ਪਰ ਜਦੋਂ ਅਸੀਂ ਤੱਥ ਪੇਸ਼ ਕੀਤੇ ਤਾਂ ਉਨ੍ਹਾਂ ਨੇ ਵਾਕਆਊਟ ਕਰ ਲਿਆ ਅਤੇ ਬਿਲਕੁਲ ਇਸੇ ਤਰ੍ਹਾਂ ਹੀ ਉਨ੍ਹਾਂ ਨੇ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਦੌਰਾਨ ਕੀਤਾ ਸੀ। ਵਿਰੋਧੀ ਧਿਰ ਦੇ ਨੇਤਾ ਅਕਸਰ ਬਿਨਾਂ ਸੁਣੇ, ਬਿਨਾਂ ਪੜ੍ਹੇ ਸਦਨ ਵਿੱਚੋਂ ਵਾਕਆਊਟ ਕਰ ਜਾਂਦੇ ਹਨ। ਉਹ ਸਿਰਫ਼ ਪੰਜਾਬ ਦੇ ਅਸਲ ਮੁੱਦਿਆਂ ਤੋਂ ਭੱਜਣਾ ਚਾਹੁੰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੱਖ ਨਹੀਂ ਕੀਤਾ ਸੀ।”

ਕਾਂਗਰਸ ਪਾਰਟੀ ਦੇ 2017 ਦੇ ਚੋਣ ਮਨੋਰਥ ਪੱਤਰ ਨੂੰ ਸਦਨ ‘ਚ ਵਿਖਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਾਂਗਰਸੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਇਸ ਵਿੱਚੋਂ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੂਰੇ ਕੀਤੇ ਕਿਸੇ ਵਾਅਦਿਆਂ ਬਾਰੇ ਦੱਸਣ। ਉਨ੍ਹਾਂ ਕਾਂਗਰਸ ਦੀ ‘ਘਰ-ਘਰ ਰੁਜ਼ਗਾਰ’ ਯੋਜਨਾ ਅਤੇ ਹਰ ਬੇਰੁਜ਼ਗਾਰ ਨੌਜਵਾਨ ਨੂੰ 2,500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦੇ ਵਾਅਦੇ ਨੂੰ ਯਾਦ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜ ਸਾਲਾਂ ਵਿੱਚ ਇਹ ਭੱਤਾ ਪ੍ਰਤੀ ਵਿਅਕਤੀ 1.5 ਲੱਖ ਰੁਪਏ ਬਣ ਗਿਆ ਸੀ। ਕੀ ਤੁਸੀਂ ਮੈਨੂੰ ਪੰਜਾਬ ਵਿੱਚ ਇੱਕ ਵੀ ਅਜਿਹਾ ਨੌਜਵਾਨ ਦਿਖਾ ਸਕਦੇ ਹੋ ਜਿਸਨੂੰ ਤੁਸੀਂ ਇਹ ਭੱਤਾ ਦਿੱਤਾ ਹੋਵੇ? ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਸਿਹਤ ਸੰਭਾਲ ਬਾਰੇ ਗੱਲ ਕਰਦਿਆਂ, ਕਾਂਗਰਸ ਨੂੰ ਮੁਹੱਲਾ ਕਲੀਨਿਕ ਸਥਾਪਤ ਕਰਨ ਦੇ ਆਪਣੇ ਵਾਅਦੇ ਦਾ ਚੇਤਾ ਕਰਵਾਇਆ। ਉਨ੍ਹਾਂ ਕਿਹਾ, “ਤੁਸੀਂ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਦੀ ਨਕਲ ਕੀਤੀ ਅਤੇ ਹਰ 1,000 ਲੋਕਾਂ ਲਈ ਇੱਕ ਕਲੀਨਿਕ ਦਾ ਵਾਅਦਾ ਕੀਤਾ ਪਰ ਤੁਸੀਂ ਇੱਕ ਵੀ ਨਹੀਂ ਬਣਾ ਸਕੇ। ਇਸ ਦੇ ਉਲਟ, ਸਾਡੀ ਸਰਕਾਰ ਨੇ ਅਜਿਹੇ 881 ਕਲੀਨਿਕ ਸਥਾਪਤ ਕੀਤੇ ਹਨ ਅਤੇ 240 ਹੋਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।”

ਖੇਡਾਂ ਦੇ ਬੁਨਿਆਦੀ ਢਾਂਚੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ। ਉਨ੍ਹਾਂ ਕਿਹਾ, “ਤੁਸੀਂ ਹਰ ਪਿੰਡ ਵਿੱਚ ਇੱਕ ਖੇਡ ਕੰਪਲੈਕਸ ਦਾ ਵਾਅਦਾ ਕੀਤਾ ਸੀ ਪਰ ਤੁਸੀਂ ਕੋਈ ਨਹੀਂ ਬਣਾਇਆ। ਸਾਡੀ ਸਰਕਾਰ ਵੱਲੋਂ 3,100 ਖੇਡ ਮੈਦਾਨ ਬਣਾਏ ਗਏ ਹਨ ਅਤੇ ਇਸ ਬਜਟ ਵਿੱਚ 6,000 ਹੋਰ ਖੇਡ ਬਣਾਉਣ ਦੀ ਯੋਜਨਾ ਉਲੀਕੀ ਗਈ ਹੈ।”

ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ, ਜਿਸ ਵਿੱਚ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਵਿਵਸਥਾ, ਕਿਸਾਨਾਂ ਲਈ ਸਸਤੀ ਬਿਜਲੀ ਯਕੀਨੀ ਬਣਾਉਣ ਲਈ ਜੀਵੀਕੇ ਪਾਵਰ ਪਲਾਂਟ ਖਰੀਦਣਾ ਅਤੇ ਹਜ਼ਾਰਾਂ ਕਿਲੋਮੀਟਰ ਸੜਕਾਂ ਦਾ ਨਿਰਮਾਣ ਅਤੇ ਸਿੱਖਿਆ ਕ੍ਰਾਂਤੀ ਸ਼ਾਮਲ ਹੈ।

ਸੂਬੇ ‘ਚ 1.5 ਲੱਖ ਕਰੋੜ ਰੁਪਏ ਦੇ ਨਵੇਂ ਨਿਵੇਸ਼ ਦਾ ਜ਼ਿਕਰ ਕਰਦਿਆਂ, ਉਨ੍ਹਾਂ ਕਿਹਾ ਕਿ ਇਸ ਨਿਵੇਸ਼ ਨਾਲ ਪੰਜ ਲੱਖ ਨੌਕਰੀਆਂ ਪੈਦਾ ਹੋਣਗੀਆਂ।

ਮੰਤਰੀ ਨੇ ਕਿਹਾ, ” ਇੱਕ ਨਵਾਂ ਪੰਜਾਬ ਸਿਰਜਿਆ ਜਾ ਰਿਹਾ ਹੈ ਜਿਸ ਦਾ ਸਿਹਰਾ ਨਸ਼ਿਆਂ ਅਤੇ ਅਪਰਾਧ ਵਿਰੁੱਧ ਲੜਾਈ ਸਬੰਧੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਨੂੰ ਜਾਂਦਾ ਹੈ। ਇਹ ਹੀ ਅਸਲ ਵਿਕਾਸ ਹੈ ਜਿਸ ਬਾਰੇ ਰਾਜਪਾਲ ਗੱਲ ਕਰਨਾ ਚਾਹੁੰਦੇ ਸਨ। ਪਰ ਕਾਂਗਰਸ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਸਕਦੀ। ਇਹ ਸਪੱਸ਼ਟ ਹੈ ਕਿ ਕਾਂਗਰਸ ਪਾਰਟੀ ਮਾਨਸਿਕ, ਰਾਜਨੀਤਿਕ ਅਤੇ ਸਮਾਜਿਕ ਤੌਰ ‘ਤੇ ਦੀਵਾਲੀਆ ਹੋ ਚੁੱਕੀ ਹੈ। ਉਨ੍ਹਾਂ ਦਾ ਅਸਲੀ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ।”

ਕਾਂਗਰਸੀ ਆਗੂਆਂ ‘ਤੇ ਮੁੜ ਨਿਸ਼ਾਨਾ ਸਾਧਦਿਆਂ, ਸ੍ਰੀ ਅਰੋੜਾ ਨੇ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਦੇ ਹੱਥੋਂ ਹੋਏ ਕਥਿਤ ਅਪਮਾਨ ਦੀ ਯਾਦ ਦਿਵਾਈ। ਉਨ੍ਹਾਂ ਨੇ ਤੁਹਾਨੂੰ ਪਾਰਟੀ ਤੋਂ ਕੱਢਣ ਦੀ ਧਮਕੀ ਦਿੱਤੀ, ਫਿਰ ਵੀ ਤੁਸੀਂ ਸਿਰ ਝੁਕਾ ਕੇ ਬੈਠੇ ਰਹੇ। ਤੁਹਾਨੂੰ ਉਸੇ ਦਿਨ ਅਸਤੀਫਾ ਦੇ ਦੇਣਾ ਚਾਹੀਦਾ ਸੀ।

Tags: AMAN ARORABREAKING NEWSLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

by Navjot
May 7, 2026
0

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ 'ਚ ਪੇਸ਼ੀ    ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) MP ਅੰਮ੍ਰਿਤਪਾਲ ਸਿੰਘ ਦੀ ਅੱਜ...

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

by Navjot
May 7, 2026
0

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ  ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ) ਦੇਸ਼ ਅੱਜ ਅਪਣੇ ਸਭ ਤੋਂ ਵੱਡੇ ਬਹੁ-ਡੋਮੇਨ ਲੜਾਕੂ ਮਿਸ਼ਨ, ‘ਆਪਰੇਸ਼ਨ ਸੰਧੂਰ’...

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

by Navjot
May 7, 2026
0

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)  ਬਠਿੰਡਾ ਦਾ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
May 7, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

by Navjot
May 7, 2026
0

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ 'ਚ ਪੇਸ਼ੀ    ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) MP ਅੰਮ੍ਰਿਤਪਾਲ ਸਿੰਘ ਦੀ ਅੱਜ...

Most Popular

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

by Ankit
5 days ago
0

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ ਨਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 