Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
– Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ
– Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ
– Punjab Weather: ਪੰਜਾਬ ‘ਚ ਸਮੇਂ ਤੋਂ ਪਹਿਲਾਂ ਹੀ ਗਰਮੀ ਨੇ ਕੱਢੇ ਵੱਟ
– Entertainment: ਰੈਪਰ-ਗਾਇਕ ਬਾਦਸ਼ਾਹ ਦੀਆਂ ਮੁਸਬੀਤਾਂ ‘ਚ ਹੋਰ ਵਾਧਾ, ਪੜ੍ਹੋ ਵੇਰਵਾ
– National: ਕੰਧ ਡਿੱਗਣ ਨਾਲ 7 ਮਜ਼ਦੂਰਾਂ ਦੀ ਮੌਤ, 3 ਗੰਭੀਰ ਜ਼ਖਮੀ
– International: ਈਰਾਨੀ ਮਹਿਲਾ ਫੁੱਟਬਾਲਰਾਂ ਨੂੰ ਸ਼ਰਣ ਦੇਵੇ ਆਸਟ੍ਰੇਲੀਆ – ਟਰੰਪ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























