• Latest
  • Trending
Haryana: ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ

2 months ago
IPL  2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

12 minutes ago
Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

28 minutes ago
ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

54 minutes ago
AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

1 hour ago
IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

4 hours ago
Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

5 hours ago
Hindi News
English News
Monday, April 27, 2026
No Result
View All Result
34 °c
Chandigarh
31 ° Tue
31 ° Wed
28 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana: ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ

March 10, 2026
in ਖਬਰਾਂ, ਰਾਸ਼ਟਰੀ
Haryana: ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ

Haryana: ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ

– ਤਸਵੀਰਾਂ ਆਈਆਂ ਸਾਹਮਣੇ

ਹਰਿਆਣਾ, 10 ਮਾਰਚ 2026 (ਵਿਸ਼ਵ ਵਾਰਤਾ) – ਕਾਂਗਰਸ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਹਰਿਆਣਾ ਦੇ ਸੋਨੀਪਤ ਵਿੱਚ ਇੱਕ ਕਿਸਾਨ ਦੀ ਧੀ ਦੇ ਵਿਆਹ ਵਿੱਚ ਪਹੁੰਚੇ। ਇਸ ਮੌਕੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਕਾਂਗਰਸ ਨੇ ਖੁਦ ਇਸ ਦੀਆਂ ਤਸਵੀਰਾਂ ਆਪਣੇ ਐਕਸ ਹੈਂਡਲ ‘ਤੇ ਸਾਂਝੀਆਂ ਕੀਤੀਆਂ ਅਤੇ ਉਸ ਕਿਸਾਨ ਬਾਰੇ ਵੀ ਦੱਸਿਆ, ਜਿਸ ਦੇ ਘਰ ਦੇ ਸਮਾਗਮ ਵਿੱਚ ਰਾਹੁਲ ਗਾਂਧੀ ਨੇ ਸ਼ਿਰਕਤ ਕੀਤੀ। ਕਾਂਗਰਸ ਨੇ ਐਕਸ ‘ਤੇ ਪੋਸਟ ਕਰਕੇ ਦੱਸਿਆ, “ਰਾਹੁਲ ਗਾਂਧੀ ਸੋਨੀਪਤ ਵਿੱਚ ਕਿਸਾਨ ਸੰਜੇ ਮਲਿਕ ਦੀ ਧੀ ਦੇ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਏ। ਰਾਹੁਲ ਗਾਂਧੀ ਨੇ 2023 ਵਿੱਚ ਪਹਿਲੀ ਵਾਰ ਸੰਜੇ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨਾਲ ਖੇਤਾਂ ਵਿੱਚ ਕੰਮ ਕੀਤਾ ਅਤੇ ਕਿਸਾਨ ਪਰਿਵਾਰਾਂ ਦੇ ਸੰਘਰਸ਼ ਦੀ ਕਹਾਣੀ ਸੁਣੀ।” ਕਾਂਗਰਸ ਨੇ ਅੱਗੇ ਦੱਸਿਆ, “ਰਾਹੁਲ ਗਾਂਧੀ ਨੇ ਸੰਜੇ ਮਲਿਕ ਅਤੇ ਉਨ੍ਹਾਂ ਦੇ ਪਰਿਵਾਰ ਦੇ ਹਰ ਸੁੱਖ-ਦੁੱਖ ਵਿੱਚ ਸਾਥ ਨਿਭਾਉਣ ਦਾ ਵਾਅਦਾ ਕੀਤਾ ਸੀ। ਅੱਜ ਰਾਹੁਲ ਗਾਂਧੀ ਉਨ੍ਹਾਂ ਦੇ ਪਰਿਵਾਰ ਦੀਆਂ ਖੁਸ਼ੀਆਂ ਦਾ ਹਿੱਸਾ ਬਣੇ ਹਨ।”

ਦੱਸ ਦਈਏ ਕਿ ਰਾਹੁਲ ਦਾ ਹਰਿਆਣਵੀ ਪੱਗ ਬੰਨ੍ਹ ਕੇ ਸਵਾਗਤ ਕੀਤਾ ਗਿਆ। ਜਦੋਂ ਰਾਹੁਲ ਵਿਆਹ ਵਾਲੇ ਘਰ ਅੰਦਰ ਜਾਣ ਲੱਗੇ ਤਾਂ ਦਰਵਾਜ਼ੇ ‘ਤੇ ਖੜ੍ਹੇ ਨੌਜਵਾਨਾਂ ਨੇ ਜ਼ੋਰ ਨਾਲ ਕਿਹਾ- “ਰਾਹੁਲ ਭਾਈ, ਰਾਮ-ਰਾਮ।” ਰਾਹੁਲ ਹੱਥ ਜੋੜ ਕੇ ਮੁਸਕਰਾਏ ਅਤੇ ਅੱਗੇ ਵਧ ਗਏ। ਰਾਹੁਲ ਉੱਥੇ ਕਰੀਬ ਇੱਕ ਘੰਟਾ ਰੁਕੇ। ਇਸ ਦੌਰਾਨ ਉਨ੍ਹਾਂ ਨੇ ਦੁੱਧ ਦੇ ਨਾਲ ਚੂਰਮਾ ਖਾਧਾ। ਕਿਸਾਨ ਦੀ ਧੀ ਦੇ ਹੱਥਾਂ ਦੀ ਮਿੱਸੀ ਰੋਟੀ ਵੀ ਖਾਧੀ। ਇਸ ਦੇ ਨਾਲ ਹੀ ਉਨ੍ਹਾਂ ਨੇ ਔਰਤਾਂ ਦੇ ਵਿਆਹ ਦੇ ਗੀਤ ਵੀ ਸੁਣੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHARYANALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL  2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 27, 2026
0

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ - ਦਿੱਲੀ ਕੈਪੀਟਲਸ ਮਹਿਜ਼ 75 ਦੌੜਾਂ 'ਤੇ ਢੇਰ ਨਵੀ...

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

by Jaspreet Kaur
April 27, 2026
0

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ 'ਤੇ ਮੰਗੀ ਮੁਆਫੀ ਮੁੰਬਈ, 27 ਅਪ੍ਰੈਲ 2026 (ਵਿਸ਼ਵ ਵਾਰਤਾ):...

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

by Ankit
April 27, 2026
0

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ...

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

by Jaspreet Kaur
April 27, 2026
0

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ 'ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ - ਜਾਣੋ ਹੁਣ ਕਿੰਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL  2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 27, 2026
0

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ - ਦਿੱਲੀ ਕੈਪੀਟਲਸ ਮਹਿਜ਼ 75 ਦੌੜਾਂ 'ਤੇ ਢੇਰ ਨਵੀ...

Most Popular

Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

by Ankit
4 weeks ago
0

Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ ਚੰਡੀਗੜ੍ਹ 29 ਮਾਰਚ, 2026 (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 