• Latest
  • Trending
Punjab ਵਿਧਾਨ ਸਭਾ ਦਾ ਬਜਟ ਸੈਸ਼ਨ: ਸੁਖਪਾਲ ਖਹਿਰਾ ਦੇ ਬਿਆਨ ‘ਤੇ ਅੱਜ ਫੇਰ ਹੰਗਾਮਾ ਹੋਣ ਦੀ ਸੰਭਾਵਨਾ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 minutes ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

21 minutes ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

60 minutes ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

1 hour ago
HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

3 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

5 hours ago
Hindi News
English News
Wednesday, May 6, 2026
No Result
View All Result
26 °c
Chandigarh
30 ° Thu
32 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਦਾ ਬਜਟ ਸੈਸ਼ਨ: ਸੁਖਪਾਲ ਖਹਿਰਾ ਦੇ ਬਿਆਨ ‘ਤੇ ਅੱਜ ਫੇਰ ਹੰਗਾਮਾ ਹੋਣ ਦੀ ਸੰਭਾਵਨਾ

March 11, 2026
in ਸਿਆਸੀ, ਖਬਰਾਂ, ਪੰਜਾਬ
Punjab ਵਿਧਾਨ ਸਭਾ ਦਾ ਬਜਟ ਸੈਸ਼ਨ: ਸੁਖਪਾਲ ਖਹਿਰਾ ਦੇ ਬਿਆਨ ‘ਤੇ ਅੱਜ ਫੇਰ ਹੰਗਾਮਾ ਹੋਣ ਦੀ ਸੰਭਾਵਨਾ

Punjab

ਚੰਡੀਗੜ੍ਹ, 11 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਬੀਤੇ ਦਿਨ ਕਾਂਗਰਸ ਪਾਰਟੀ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਪਾਈ ਗਈ ਪੋਸਟ ਕਿ, “ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ” ਵਾਲੇ ਬਿਆਨ ‘ਤੇ ਜੰਮ ਕੇ ਹੰਗਾਮਾ ਹੋਇਆ। ਇਹ ਹੀ ਨਹੀਂ ਪੰਜਾਬ ਵਿਧਾਨ ਸਭਾ ‘ਚ ਇਸ ਪੋਸਟ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜਿਸ ਲਈ ਮਹਿਲਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਨਿੰਦਾ ਪ੍ਰਸਤਾਵ ਵੀ ਪੇਸ਼ ਕੀਤਾ ਗਿਆ ਅਤੇ ਇਸਨੂੰ ਪਾਸ ਵੀ ਕੀਤਾ ਗਿਆ।

ਉੱਥੇ ਹੀ ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ‘ਚ ਉਨ੍ਹਾਂ ਖ਼ਿਲਾਫ਼ ਨਿੰਦਾ ਪ੍ਰਸਤਾਵ ਲਿਆ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਹਰ ਇਕ ਗੱਲ ਦਾ ਜਵਾਬ ਦੇਣ ਲਈ ਤਿਆਰ ਹਨ ਅਤੇ ਜੇਕਰ ਉਨ੍ਹਾਂ ਨੂੰ ਵਿਧਾਨ ਸਭਾ ‘ਚ ਬੋਲਣ ਦਾ ਮੌਕਾ ਦਿੱਤੇ ਜਾਂਦਾ ਹੈ ਤਾਂ ਉਹ ਆਪਣੀ ਪੂਰੀ ਗੱਲ ਸਪਸ਼ਟ ਤੌਰ ‘ਤੇ ਰੱਖਣਗੇ। ਅੱਜ ਇਹ ਉਮੀਦ ਵੀ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਬਿਆਨ ‘ਤੇ ਵਿਧਾਨ ਸਭਾ ‘ਚ ਆਪਣਾ ਪੱਖ ਵੀ ਰੱਖ ਸਕਦੇ ਹਨ।

ਉੱਥੇ ਹੀ ਇਸ ਪੂਰੇ ਵਿਵਾਦ ਤੋਂ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੁਖਪਾਲ ਖਹਿਰਾ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਤਲਬ ਕੀਤਾ ਹੈ। ਕਮਿਸ਼ਨ ਦੀ ਚੇਅਰਪਰਸਨ ਨੇ ਸਪੱਸ਼ਟ ਕੀਤਾ ਹੈ ਕਿ ਸਿਆਸੀ ਲਾਹੇ ਲਈ ਔਰਤਾਂ ਖਿਲਾਫ ਭੱਦੀ ਸ਼ਬਦਾਵਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਸ.ਐਸ.ਪੀ. ਕਪੂਰਥਲਾ ਰਾਹੀਂ ਦੋਵਾਂ ਆਗੂਆਂ ਨੂੰ ਨੋਟਿਸ ਭੇਜ ਕੇ 12 ਮਾਰਚ ਨੂੰ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
May 6, 2026
0

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ ਚੰਡੀਗੜ੍ਹ, 6...

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

by Navjot
May 6, 2026
0

Entertainment News : ਕੰਗਨਾ ਰਣੌਤ ਸਟਾਰਰ ਫਿਲਮ 'Bharat Bhhagya Viddhaata' ਜੂਨ ‘ਚ ਹੋਵੇਗੀ ਰਿਲੀਜ਼   ਮੁੰਬਈ, 6 ਮਈ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

International: ਬਿਲਡਿੰਗ ‘ਚ ਜਾ ਵੱਜਿਆ ਉੱਡਦਾ ਹੋਇਆ ਜਹਾਜ਼, ਵੀਡੀਓ ਆਈ ਸਾਹਮਣੇ

by Ranjit Singh
2 days ago
0

International: ਬਿਲਡਿੰਗ 'ਚ ਜਾ ਵੱਜਿਆ ਉੱਡਦਾ ਹੋਇਆ ਜਹਾਜ਼, ਵੀਡੀਓ ਆਈ ਸਾਹਮਣੇ - ਹਾਦਸੇ 'ਚ ਦੋਵਾਂ ਪਾਇਲਟਾਂ ਦੀ ਹੋਈ ਮੌਤ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 