
ਨਵੀਂ ਦਿੱਲੀ, 4 ਅਕਤੂਬਰ : ਰਜਨੀਸ਼ ਕੁਮਾਰ ਨੂੰ ਸਟੇਟ ਬੈਂਕ ਆਫ ਇੰਡੀਆ (ਐਸ.ਬੀ.ਆਈ) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ| ਉਨ੍ਹਾਂ ਦੀ ਇਹ ਨਿਯੁਕਤੀ 3 ਸਾਲਾਂ ਲਈ ਕੀਤੀ ਗਈ ਹੈ|
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ
ਮਾਨਸਾ, 7 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਸ਼ਨੀਵਾਰ ਨੂੰ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਤੋਂ...





















