Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…….
ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ
IPL ਦੇ ਪਹਿਲੇ 20 ਮੈਚਾਂ ਦਾ ਸ਼ਡਿਊਲ ਜਾਰੀ
Speaker ਓਮ ਬਿਰਲਾ ਵਿਰੁੱਧ ਅਵਿਸ਼ਵਾਸ ਪ੍ਰਸਤਾਵ ਰੱਦ
PUNJAB ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ
ਤਰਨਜੀਤ ਸਿੰਘ ਸੰਧੂ ਬਣੇ ਦਿੱਲੀ ਦੇ ਨਵੇਂ ਉਪ ਰਾਜਪਾਲ, ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਚੁਕਾਈ ਸਹੁੰ
ਹੋਰਮੁਜ਼ ਜਲਡਮਰੂ ‘ਚ ਥਾਈ ਜਹਾਜ਼ ‘ਮਯੂਰੀ ਨਾਰੀ’ ‘ਤੇ ਹਮਲਾ
ਗੁਰਸਿਮਰਨ ਮੰਡ ਦੇ ਘਰ ਪਹੁੰਚੀ NIA ਦੀ ਟੀਮ, ਕਰੀਬ ਡੇਢ ਘੰਟੇ ਤੱਕ ਕੀਤੀ ਪੁੱਛਗਿੱਛ
ਆਬਕਾਰੀ ਨੀਤੀ ਮਾਮਲਾ : ਕੇਜਰੀਵਾਲ-ਸਿਸੋਦੀਆ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ
ਲਿਵਾਸਾ ਹਸਪਤਾਲ ਵੱਲੋਂ Ludhiana ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ
Supreme Court ਨੇ ਇੱਛਾ ਮੌਤ ਮਾਮਲੇ ਵਿੱਚ ਸੁਣਾਇਆ ਇਤਿਹਾਸਕ ਫੈਸਲਾ, ਪੜ੍ਹੋ ਵੇਰਵਾ
ਨਕਸਲ-ਮੁਕਤ ਮੁਹਿੰਮ ਨੂੰ ਵੱਡੀ ਸਫਲਤਾ: 108 ਨਕਸਲੀਆਂ ਦਾ ਆਤਮ ਸਮਰਪਣ
ਈਰਾਨ ਨੇ ਮੁਸਲਮਾਨਾਂ ਨੂੰ ਕੀਤੀ ਵੱਡੀ ਅਪੀਲ, ਪੜ੍ਹੋ ਕੀ ਕਿਹਾ ?
ਮਿਡਲ ਈਸਟ ‘ਚ ਤਣਾਅ ਦੇ ਵਿਚਕਾਰ ਉਰਵਸ਼ੀ ਰੌਤੇਲਾ ਕੁਵੈਤ ਤੋਂ ਸੁਰੱਖਿਅਤ ਵਾਪਸ ਭਾਰਤ ਪਰਤੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























