• Latest
  • Trending
Punjab ਵਿਧਾਨ ਸਭਾ ਦਾ ਅੱਜ ਛੇਵਾਂ ਦਿਨ: ਕੇਂਦਰ ਦੀ ਵਿਦੇਸ਼ ਨੀਤੀ ਬਾਰੇ ਹੋਵੇਗੀ ਚਰਚਾ

Punjab ਵਿਧਾਨ ਸਭਾ ਦਾ ਅੱਜ ਛੇਵਾਂ ਦਿਨ: ਕੇਂਦਰ ਦੀ ਵਿਦੇਸ਼ ਨੀਤੀ ਬਾਰੇ ਹੋਵੇਗੀ ਚਰਚਾ

4 months ago
Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

21 minutes ago
ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

1 hour ago
‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

2 hours ago
ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

2 hours ago
ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

4 hours ago
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

4 hours ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

4 hours ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

5 hours ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

5 hours ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

6 hours ago
Hindi News
English News
Saturday, July 18, 2026
No Result
View All Result
38 °c
Chandigarh
34 ° Sun
29 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਦਾ ਅੱਜ ਛੇਵਾਂ ਦਿਨ: ਕੇਂਦਰ ਦੀ ਵਿਦੇਸ਼ ਨੀਤੀ ਬਾਰੇ ਹੋਵੇਗੀ ਚਰਚਾ

March 12, 2026
in ਸਿਆਸੀ, ਖਬਰਾਂ, ਪੰਜਾਬ
Punjab ਵਿਧਾਨ ਸਭਾ ਦਾ ਅੱਜ ਛੇਵਾਂ ਦਿਨ: ਕੇਂਦਰ ਦੀ ਵਿਦੇਸ਼ ਨੀਤੀ ਬਾਰੇ ਹੋਵੇਗੀ ਚਰਚਾ

Punjab

Punjab ਵਿਧਾਨ ਸਭਾ ਦਾ ਅੱਜ ਛੇਵਾਂ ਦਿਨ: ਕੇਂਦਰ ਦੀ ਵਿਦੇਸ਼ ਨੀਤੀ ਬਾਰੇ ਹੋਵੇਗੀ ਚਰਚਾ

ਚੰਡੀਗੜ੍ਹ, 12 ਮਾਰਚ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦਾ ਅੱਜ ਛੇਵਾਂ ਦਿਨ ਹੈ। ਬੀਤੇ ਦਿਨ ਸੁਖਪਾਲ ਖਹਿਰਾ ਅਤੇ ਹਰਪਾਲ ਚੀਮਾ ਵਿਚਾਲੇ ਤਿੱਖੀ ਬਹਿਸ ਹੋਈ। ਲੱਗਭਗ ਸਾਰਾ ਦਿਨ ਹੰਗਾਮਾ ਹੁੰਦਾ ਰਿਹਾ। ਉੱਥੇ ਹੀ ਬੀਤੇ ਦਿਨ ਦੇਸ਼ ਭਰ ਵਿੱਚ ਉੱਭਰ ਰਹੇ ਗੈਸ ਅਤੇ ਊਰਜਾ ਸੰਕਟ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਦੇਸ਼ ਨੀਤੀ ‘ਚ ਕੇਂਦਰ ਸਰਕਾਰ ਦੀ ਅਸਫ਼ਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ ‘ਤੇ ਇਸਦੇ ਪ੍ਰਭਾਵ ਉੱਪਰ ਮਤਾ ਪੇਸ਼ ਕੀਤਾ ਗਿਆ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੁਆਰਾ ਸਦਨ ਵਿੱਚ ਪੇਸ਼ ਕੀਤੇ ਗਏ ਇਸ ਮਤੇ ‘ਤੇ ਅੱਜ ਵੀਰਵਾਰ ਨੂੰ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ।

ਮਤਾ ਪੇਸ਼ ਕਰਨ ਸਮੇਂ ਸਦਨ ਵਿੱਚ ਕਾਫ਼ੀ ਹੰਗਾਮਾ ਵੀ ਹੋਇਆ, ਜਿਸ ਵਿੱਚ ਮੈਂਬਰਾਂ ਨੇ ਐਲਪੀਜੀ ਦੀ ਵਧ ਰਹੀ ਘਾਟ ਅਤੇ ਇਸ ਸਥਿਤੀ ਦੇ ਗੰਭੀਰ ਆਰਥਿਕ ਪ੍ਰਭਾਵਾਂ ‘ਤੇ ਚਿੰਤਾਵਾਂ ਜ਼ਾਹਰ ਕੀਤੀਆਂ । ਸਪੀਕਰ ਨੇ ਕਿਹਾ ਕਿ ਮਤਾ ਰਸਮੀ ਤੌਰ ‘ਤੇ ਪੇਸ਼ ਕੀਤਾ ਗਿਆ ਹੈ ਅਤੇ ਇਸ ‘ਤੇ ਭਲਕੇ ਖੁੱਲ੍ਹੇ ਕੇ ਚਰਚਾ ਹੋਵੇਗੀ। ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਦਨ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕਰਦਾ ਹੈ, ਕਿਉਂਕਿ ਐਲਪੀਜੀ ਦੀ ਘਾਟ ਦੀਆਂ ਰਿਪੋਰਟਾਂ ਨੇ ਪੰਜਾਬ ਭਰ ਦੇ ਖਪਤਕਾਰਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਛੋਟੇ ਵਪਾਰੀਆਂ ਵਿੱਚ ਬੇਚੈਨੀ ਪੈਦਾ ਕਰਨੀ ਸ਼ੁਰੂ ਕਰ ਦਿੱਤੀ ਹੈ।

ਮਤਾ ਪੇਸ਼ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਦਨ ਕੇਂਦਰ ਸਰਕਾਰ ਦੀ ਅਸਫਲ ਵਿਦੇਸ਼ ਨੀਤੀ ਅਤੇ ਅਸੰਤੁਲਿਤ ਊਰਜਾ ਨੀਤੀ ਕਾਰਨ ਦੇਸ਼ ਵਿੱਚ ਪੈਦਾ ਹੋਈ ਸਥਿਤੀ ‘ਤੇ ਆਪਣੀ ਡੂੰਘੀ ਚਿੰਤਾ ਅਤੇ ਨਾਰਾਜ਼ਗੀ ਦਰਜ ਕਰਦਾ ਹੈ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਸਦਨ ਡੂੰਘੀ ਚਿੰਤਾ ਅਤੇ ਨਾਰਾਜ਼ਗੀ ਦਰਜ ਕਰਦਾ ਹੈ ਕਿ ਕੇਂਦਰ ਸਰਕਾਰ ਦੀ ਅਸਫਲ ਵਿਦੇਸ਼ ਨੀਤੀ ਅਤੇ ਅਸੰਤੁਲਿਤ ਊਰਜਾ ਨੀਤੀ ਕਾਰਨ, ਦੇਸ਼ ਭਰ ਵਿੱਚ ਊਰਜਾ ਸੰਕਟ ਦੀ ਸਥਿਤੀ ਪੈਦਾ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਇਹ ਮੌਜੂਦਾ ਹਾਲਾਤ ਸਿਰਫ਼ ਅੰਤਰਰਾਸ਼ਟਰੀ ਪੱਧਰ ‘ਤੇ ਘਟਨਾਕ੍ਰਮਾਂ ਦਾ ਨਤੀਜਾ ਨਹੀਂ ਹਨ, ਸਗੋਂ ਇਹ ਕਮਜ਼ੋਰ, ਅਸੰਤੁਲਿਤ ਅਤੇ ਦਿਸ਼ਾਹੀਣ ਵਿਦੇਸ਼ ਨੀਤੀ ਦਾ ਨਤੀਜਾ ਵੀ ਹਨ। ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਭਾਰਤ ਵਿੱਚ ਅੱਜ ਜੋ ਸਥਿਤੀ ਹੈ ਉਹ ਨਾ ਸਿਰਫ਼ ਅੰਤਰਰਾਸ਼ਟਰੀ ਹਾਲਾਤਾਂ ਕਰਕੇ ਹੈ, ਸਗੋਂ ਇਹ ਕੇਂਦਰ ਸਰਕਾਰ ਦੀ ਕਮਜ਼ੋਰ, ਅਸੰਤੁਲਿਤ ਅਤੇ ਦਿਸ਼ਾਹੀਣ ਵਿਦੇਸ਼ ਨੀਤੀ ਦਾ ਨਤੀਜਾ ਵੀ ਹੈ।

ਕੈਬਨਿਟ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਦੇਸ਼ ਦੀ ਊਰਜਾ ਸੁਰੱਖਿਆ ਹੁਣ ਇੱਕ ਗੰਭੀਰ ਖ਼ਤਰੇ ਦਾ ਸਾਹਮਣਾ ਕਰ ਰਹੀ ਹੈ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਐਲਪੀਜੀ ਦੀ ਘਾਟ ਦੀਆਂ ਚਿੰਤਾਜਨਕ ਰਿਪੋਰਟਾਂ ਆ ਰਹੀਆਂ ਹਨ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦੇਸ਼ ਵਿੱਚ ਐਲਪੀਜੀ ਸਪਲਾਈ ਦੀ ਗੰਭੀਰ ਘਾਟ ਬਾਰੇ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਦੇਸ਼ ਭਰ ਵਿੱਚ ਰੈਸਟੋਰੈਂਟ, ਢਾਬੇ, ਛੋਟੇ ਵਪਾਰੀ ਅਤੇ ਆਮ ਖਪਤਕਾਰ ਇੱਕ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਸਦਨ ਨੂੰ ਦੱਸਿਆ ਕਿ ਦਿੱਲੀ, ਮੁੰਬਈ, ਬੰਗਲੁਰੂ ਅਤੇ ਚੇਨਈ ਸਮੇਤ ਕਈ ਵੱਡੇ ਸ਼ਹਿਰਾਂ ਵਿੱਚ ਪਹਿਲਾਂ ਹੀ ਐਲਪੀਜੀ ਦੀ ਮਹੱਤਵਪੂਰਨ ਘਾਟ ਦੀਆਂ ਰਿਪੋਰਟਾਂ ਆ ਰਹੀਆਂ ਹਨ। ਦੇਸ਼ ਵਿੱਚ ਪੰਜ ਲੱਖ ਤੋਂ ਵੱਧ ਰੈਸਟੋਰੈਂਟਾਂ ਦੀ ਨੁਮਾਇੰਦਗੀ ਕਰਨ ਵਾਲੀ ਨੈਸ਼ਨਲ ਰੈਸਟੋਰੈਂਟ ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ 72 ਘੰਟਿਆਂ ਦੇ ਅੰਦਰ ਐਲਪੀਜੀ ਸਪਲਾਈ ਆਮ ਵਾਂਗ ਨਹੀਂ ਹੋਈ ਤਾਂ ਹਜ਼ਾਰਾਂ ਰੈਸਟੋਰੈਂਟ ਅਤੇ ਭੋਜਨ ਅਦਾਰੇ ਬੰਦ ਮਜਬੂਰਨ ਬੰਦ ਕਰਨੇ ਪੈ ਸਕਦੇ ਹਨ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਸੰਕਟ ਪੰਜਾਬ ਵਿੱਚ ਵੀ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ, ਜਿੱਥੇ ਕਈ ਇਲਾਕਿਆਂ ਵਿੱਚ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਠੱਪ ਹੋ ਗਈ ਹੈ ਅਤੇ ਰੈਸਟੋਰੈਂਟ, ਢਾਬਿਆਂ ਅਤੇ ਛੋਟੇ ਹੋਟਲ ਆਪਰੇਟਰਾਂ ਨੂੰ ਸਿਲੰਡਰ ਲੈਣ ਕਰਨ ਲਈ ਲੰਬੇ ਸਮੇਂ ਤੱਕ ਉਡੀਕ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਈ ਥਾਵਾਂ ‘ਤੇ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਠੱਪ ਹੋ ਰਹੀ ਹੈ। ਰੈਸਟੋਰੈਂਟ, ਢਾਬਾ ਅਤੇ ਛੋਟੇ ਹੋਟਲ ਆਪਰੇਟਰਾਂ ਨੂੰ ਸਿਲੰਡਰ ਲੈਣ ਲਈ ਲੰਬੇ ਸਮੇਂ ਤੱਕ ਉਡੀਕ ਕਰਨੀ ਪੈ ਰਹੀ ਹੈ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਛੋਟੇ ਵਪਾਰੀਆਂ ਅਤੇ ਭੋਜਨ ਅਦਾਰਿਆਂ ਦੀਆਂ ਲਾਗਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ, ਜਦੋਂ ਕਿ ਆਮ ਲੋਕ ਘਰੇਲੂ ਐਲਪੀਜੀ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਦੀ ਸਿੱਧੀ ਮਾਰ ਝੱਲ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਹਾਲਾਤਾਂ ਵਿੱਚ ਜਨਤਾ ਨੂੰ ਭਰੋਸਾ ਦਿਵਾਉਣ ਦੀ ਬਜਾਏ, ਕੇਂਦਰ ਸਰਕਾਰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਰਹੀ ਹੈ। ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ, ਜਨਤਾ ਨੂੰ ਭਰੋਸਾ ਦਿਵਾਉਣ ਦੀ ਬਜਾਏ, ਕੇਂਦਰ ਸਰਕਾਰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਰਹੀ ਹੈ। ਇਹ ਸਥਿਤੀ ਆਪਣੇ ਆਪ ਵਿੱਚ ਦਰਸਾਉਂਦੀ ਹੈ ਕਿ ਕੇਂਦਰ ਸਰਕਾਰ ਸੰਕਟ ਦੀ ਗੰਭੀਰਤਾ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਮਤਾ ਇਸ ਗੱਲ ‘ਤੇ ਵੀ ਚਿੰਤਾ ਪ੍ਰਗਟ ਕਰਦਾ ਹੈ ਕਿ ਕੀ ਦੇਸ਼ ਦੀ ਵਿਦੇਸ਼ ਨੀਤੀ ਨੂੰ ਇਸ ਤਰੀਕੇ ਨਾਲ ਢਾਲਿਆ ਜਾ ਰਿਹਾ ਹੈ, ਜੋ ਭਾਰਤ ਦੀ ਊਰਜਾ ਸੁਰੱਖਿਆ ਨੂੰ ਦਾਅ ‘ਤੇ ਲਾ ਕੇ ਕੁਝ ਕਾਰਪੋਰੇਟ ਸੰਸਥਾਵਾਂ ਦੇ ਹਿੱਤਾਂ ਨੂੰ ਤਰਜੀਹ ਦੇਵੇ। ਸਦਨ ਨੂੰ ਦੱਸਿਆ ਗਿਆ ਕਿ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਇਸ ਸਮੇਂ ਦਿੱਲੀ ਵਿੱਚ 913 ਰੁਪਏ, ਮੁੰਬਈ ਵਿੱਚ 939 ਰੁਪਏ ਅਤੇ ਚੇਨਈ ਵਿੱਚ 1002 ਰੁਪਏ ਹਨ, ਜਦੋਂ ਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਹਾਲ ਹੀ ‘ਚ 60 ਰੁਪਏ ਅਤੇ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿੱਚ 1500 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।

ਮਤੇ ਦਾ ਸਮਰਥਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਨੇ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਅੱਜ ਦੇਸ਼ ਦੇ ਹਿੱਤ ਅਮਰੀਕਾ ਅੱਗੇ ਦਾਅ ‘ਤੇ ਲੱਗੇ ਹੋਏ ਹਨ। ਇਹ ਮਤਾ ਕੇਂਦਰ ਸਰਕਾਰ ਨੂੰ ਦੇਸ਼ ਦੀਆਂ ਵਿਦੇਸ਼ ਅਤੇ ਊਰਜਾ ਨੀਤੀਆਂ ਨੂੰ ਰਾਸ਼ਟਰੀ ਹਿੱਤਾਂ, ਆਰਥਿਕ ਸਥਿਰਤਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਮੁੜ ਪਰਿਭਾਸ਼ਿਤ ਕਰਨ ਦੀ ਵੀ ਅਪੀਲ ਕਰਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਸੰਕਟਾਂ ਤੋਂ ਬਚਿਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

by Jaspreet Kaur
July 18, 2026
0

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ ਚੰਡੀਗੜ੍ਹ, 18...

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

by Jaspreet Kaur
July 18, 2026
0

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ - 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਆਵਾਜ਼ -...

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

by Jaspreet Kaur
July 18, 2026
0

'ਕੌਣ ਬਣੇਗਾ ਕਰੋੜਪਤੀ 18' ਦੀ ਪ੍ਰੀਮੀਅਰ ਡੇਟ ਦਾ ਐਲਾਨ ਨਵੇਂ ਨਿਯਮਾਂ ਨਾਲ ਆ ਰਿਹਾ KBC 18 ਜਾਣੋ ਇਸ ਵਾਰ ਕੌਣ...

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

by Jaspreet Kaur
July 18, 2026
0

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ - ਹੁਣ ਇਸ ਦਿਨ ਹੋਵੇਗੀ ਅਗਲੀ ਕਾਰਵਾਈ ਬਠਿੰਡਾ, 18 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

by Jaspreet Kaur
July 18, 2026
0

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ ਚੰਡੀਗੜ੍ਹ, 18...

Most Popular

SIR ਦੌਰਾਨ ਕਥਿਤ ਬੇਨਿਯਮੀਆਂ ‘ਤੇ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

SIR ਦੌਰਾਨ ਕਥਿਤ ਬੇਨਿਯਮੀਆਂ ‘ਤੇ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

by Navjot
3 days ago
0

SIR ਦੌਰਾਨ ਕਥਿਤ ਬੇਨਿਯਮੀਆਂ 'ਤੇ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ   ਚੰਡੀਗੜ੍ਹ, 15 ਜੁਲਾਈ(ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 