Punjab ‘ਚ ਕਿਤੇ ਵੀ LPG ਗੈਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ – ਭਗਵੰਤ ਮਾਨ
ਚੰਡੀਗੜ੍ਹ, 12 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ‘ਚ ਕਿਤੇ ਵੀ LPG ਗੈਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ।

ਉਨ੍ਹਾਂ ਨੇ ‘X’ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਪੰਜਾਬ ਵਿੱਚ ਕਿਤੇ ਵੀ LPG ਗੈਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ..ਜਮਾਖੋਰੀ ਜਾਂ ਬਲੈਕ ਵਿੱਚ ਸਿਲੰਡਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ…”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























