• Latest
  • Trending
Israel US Iran ਟਕਰਾਅ ਦੌਰਾਨ ਮੋਜਤਬਾ ਖਮੇਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ

8 months ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

11 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

42 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

44 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

57 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

1 hour ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

2 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

4 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

5 hours ago
Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Israel US Iran ਟਕਰਾਅ ਦੌਰਾਨ ਮੋਜਤਬਾ ਖਮੇਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ

March 12, 2026
in ਅੰਤਰਰਾਸ਼ਟਰੀ, ਖਬਰਾਂ
Israel US Iran ਟਕਰਾਅ ਦੌਰਾਨ ਮੋਜਤਬਾ ਖਮੇਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ

Israel US Iran ਟਕਰਾਅ ਦੌਰਾਨ ਮੋਜਤਬਾ ਖਮੇਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ

ਨਵੀ ਦਿੱਲੀ, 12 ਮਾਰਚ (ਵਿਸ਼ਵ ਵਾਰਤਾ) – ਈਰਾਨ ਦੇ ਨਵੇਂ ਸੁਪਰੀਮ ਲੀਡਰ ਅਯਾਤੁੱਲਾ ਮੋਜਤਬਾ ਖਮੇਨੀ ਨੇ ਅਹੁਦਾ ਸੰਭਾਲਣ ਤੋਂ ਬਾਅਦ ਵੀਰਵਾਰ ਨੂੰ ਆਪਣਾ ਪਹਿਲਾ ਬਿਆਨ ਜਾਰੀ ਕੀਤਾ। ਇਸ ਵਿੱਚ ਉਨ੍ਹਾਂ ਕਿਹਾ ਕਿ ਇਸ ਜੰਗ ਦੌਰਾਨ ਹੋਈਆਂ ਮੌਤਾਂ ਦਾ ਬਦਲਾ ਲੈਣ ਦੀ ਗੱਲ ਕਹੀ ਹੈ। ਖਮੇਨੇਈ ਨੇ ਬੱਚਿਆਂ ਦੀ ਮੌਤ ਦਾ ਵੀ ਬਦਲਾ ਲੈਣ ਦੀ ਗੱਲ ਕਹੀ ਹੈ। ਮੁਜਤਬਾ ਖਮੇਨੇਈ ਨੇ ਕਿਹਾ ਕਿ ਕਿਸੇ ਦੀ ਵੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ, “ਅਸੀਂ ਦੁਸ਼ਮਣ ਤੋਂ ਨੁਕਸਾਨ ਦੀ ਭਰਪਾਈ ਮੰਗਾਂਗੇ। ਜੇਕਰ ਸਾਨੂੰ ਇਹ ਭਰਪਾਈ ਨਹੀਂ ਮਿਲੀ, ਤਾਂ ਜਿੰਨਾ ਨੁਕਸਾਨ ਉਨ੍ਹਾਂ ਨੇ ਸਾਡਾ ਕੀਤਾ ਹੈ, ਓਨੀ ਹੀ ਅਸੀਂ ਉਨ੍ਹਾਂ ਦੀ ਸੰਪੱਤੀ ਨੂੰ ਤਬਾਹ ਕਰਾਂਗੇ।” ਮੁਜਤਬਾ ਨੇ ਕਿਹਾ ਕਿ ਈਰਾਨ ਆਪਣੇ ਗੁਆਂਢੀ ਦੇਸ਼ਾਂ ਨਾਲ ‘ਦੋਸਤੀ’ ਚਾਹੁੰਦਾ ਹੈ ਅਤੇ ਉਸ ਦਾ ਨਿਸ਼ਾਨਾ ਸਿਰਫ਼ ਉਨ੍ਹਾਂ ਦੇਸ਼ਾਂ ਵਿੱਚ ਮੌਜੂਦ ਅਮਰੀਕੀ ਫ਼ੌਜੀ ਅੱਡੇ ਹਨ। ਇਸ ਦੌਰਾਨ ਉਨ੍ਹਾਂ ਇੱਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਟ੍ਰੇਟ ਆਫ਼ ਹੋਰਮੁਜ਼ (Strait of Hormuz) ਬੰਦ ਰਹੇਗਾ।

ਆਪਣੇ ਸੰਬੋਧਨ ਵਿੱਚ ਈਰਾਨ ਦੇ ਨਵੇਂ ਸਰਵਉੱਚ ਨੇਤਾ ਮੁਹੰਮਦ ਮੁਜਤਬਾ ਖਮੇਨੇਈ ਨੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਰਾਸ਼ਟਰੀ ਏਕਤਾ ਦੀ ਅਪੀਲ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੋਰਮੁਜ਼ ਜਲਡਮਰੂਮੱਧ ਨੂੰ ਦੁਸ਼ਮਣਾਂ ‘ਤੇ ਦਬਾਅ ਬਣਾਉਣ ਲਈ ਬੰਦ ਰੱਖਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਸਾਫ਼-ਸਾਫ਼ ਕਿਹਾ ਕਿ ਹੋਰਮੁਜ਼ ਜਲਡਮਰੂਮੱਧ ਬੰਦ ਰਹੇਗਾ। ਉਨ੍ਹਾਂ ਨੇ ਇਸ ਨੂੰ ਈਰਾਨ ਦੇ ਦੁਸ਼ਮਣਾਂ ‘ਤੇ ਦਬਾਅ ਪਾਉਣ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਦੱਸਿਆ। ਉਨ੍ਹਾਂ ਗੁਆਂਢੀਆਂ ਨਾਲ ਮਿੱਤਰਤਾ ‘ਤੇ ਜ਼ੋਰ ਦਿੱਤਾ, ਪਰ ਅਮਰੀਕੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਨੀਤੀ ਜਾਰੀ ਰੱਖਣ ਦੀ ਗੱਲ ਕਹੀ।

ਇਸ ਤੋਂ ਸਾਫ਼ ਹੈ ਕਿ ਦੁਨੀਆ ਦੇ ਗਲੋਬਲ ਤੇਲ ਬਾਜ਼ਾਰ ਵਿੱਚ ਤੇਲ ਦਾ ਸੰਕਟ ਜਾਰੀ ਰਹੇਗਾ। ਪਿਛਲੇ 15 ਦਿਨਾਂ ਵਿੱਚ ਮਿਡਲ-ਈਸਟ ਦੀ ਇਸ ਜੰਗ ਨੇ ਪੂਰੀ ਦੁਨੀਆ ਵਿੱਚ ਤੇਲ ਅਤੇ ਗੈਸ ਦੀਆਂ ਕੀਮਤਾਂ ਨੂੰ ਅਸਮਾਨੀ ਚੜ੍ਹਾ ਦਿੱਤਾ ਹੈ। ਤੇਲ ਅਤੇ ਗੈਸ ਸੰਕਟ ਕਾਰਨ ਦੁਨੀਆ ਭਰ ਵਿੱਚ ਹਾਹਾਕਾਰ ਮਚੀ ਹੋਈ ਹੈ। ਅਜਿਹੇ ਵਿੱਚ ਮੁਜਤਬਾ ਦੇ ਇਸ ਐਲਾਨ ਨੇ ਦੁਨੀਆ ਨੂੰ ਹੋਰ ਵਧੇਰੇ ਚਿੰਤਾ ਵਿੱਚ ਪਾ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

by Jaspreet Kaur
November 10, 2026
0

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ‘ਵਾਰਿਸ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

by Jaspreet Kaur
November 10, 2026
0

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ‘ਵਾਰਿਸ...

Most Popular

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

by Navjot
1 week ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲਿਆਂ ਬਾਰੇ ਵਿੱਤ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 