• Latest
  • Trending
BIG NEWS: ਟਰਾਲਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ਇੱਕ ਦੀ ਮੌਤ, ਦੋ ਜਖ਼ਮੀ

5 months ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

5 minutes ago
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

6 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

7 hours ago
ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

9 hours ago
Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

10 hours ago
Hindi News
English News
Friday, August 14, 2026
No Result
View All Result
28 °c
Chandigarh
28 ° Sat
29 ° Sun
27 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS: ਟਰਾਲਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ਇੱਕ ਦੀ ਮੌਤ, ਦੋ ਜਖ਼ਮੀ

March 13, 2026
in ਖਬਰਾਂ, ਪੰਜਾਬ
BIG NEWS: ਟਰਾਲਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ਇੱਕ ਦੀ ਮੌਤ, ਦੋ ਜਖ਼ਮੀ

BIG NEWS: ਟਰਾਲਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ਇੱਕ ਦੀ ਮੌਤ, ਦੋ ਜਖ਼ਮੀ

ਭੀਖੀ (ਮਾਨਸਾ), 13 ਮਾਰਚ (ਵਿਸ਼ਵ ਵਾਰਤਾ);- ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿਖੇ ਵੀਰਵਾਰ ਦੀ ਅੱਧੀ ਰਾਤ ਇੱਕ ਸੜਕ ਹਾਦਸਾ ਵਾਪਿਰਆ।ਇਸ ਹਾਦਸੇ ਵਿੱਚ ਇੱਕ ਤੇਜ਼ ਰਫ਼ਤਾਰ ਟਰਾਲਾ ਨੇ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਨੂੰ ਟੱਕਰ ਮਾਰ ਦਿੱਤੀ।ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਜਣੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ।
ਇਹ ਹਾਦਸਾ ਮਾਨਸਾ-ਪਟਿਆਲਾ ਮੁੱਖ ਮਾਰਗ ’ਤੇ ਭੀਖੀ ਕਸਬਾ ਨੇੜੇ ਵਾਪਰਿਆ। ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਭੀਖੀ ਵੰਨੀਓ ਆ ਰਹੇ ਸਨ ਅਤੇ ਸਾਹਮਣੇ ਆ ਰਹੇ ਇੱਕ ਟਰਾਲੇ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਮਿ੍ਰਤਕ ਨੌਜਵਾਨ ਕੁਲਵਿੰਦਰ ਸਿੰਘ ਵਾਸੀ ਪਿੰਡ ਝੱਬਰ (ਮਾਨਸਾ) ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਖ਼ਮੀ ਨੌਜਵਾਨ ਮਨਪ੍ਰੀਤ ਸਿੰਘ ਅਤੇ ਸਿਕੰਦਰ ਸਿੰਘ ਵਾਸੀ ਪਿੰਡ ਭੁਪਾਲ ਦੇ ਦੱਸੇ ਜਾ ਰਹੇ ਹਨ। ਗੰਭੀਰ ਰੂਪ ਵਿੱਚ ਜਖ਼ਮੀ ਦੋਨੋਂ ਨੌਜਵਾਨਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ,ਜਿੱਥੇ ਉਨ੍ਹਾਂ ਦੀ ਨਾਜੁਕ ਸਥਿਤੀ ਨੂੰ ਦੇਖਦੇ ਹੋਏ ਹੋਰ ਜ਼ਿਲ੍ਹੇ ਦੇ ਹਸਪਤਾਲ ਵਿਖੇ ਰੈਫ਼ਰ ਕੀਤਾ ਗਿਆ ਹੈ।
ਜਖ਼ਮੀ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਕੇਵਲ ਸਿੰਘ,ਭੁਪਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਵਾਪਰ ਤੋਂ ਬਾਅਦ ਲੋਕਾਂ ਵੱਲੋਂ ਸਰਕਾਰੀ ਐਂਬੂਲੈਂਸ ਨੂੰ ਲਗਾਤਾਰ ਫੋਨ ਕੀਤਾ ਗਿਆ,ਪਰ ਐਬੂਲੈਂਸ ਮੌਕੇ ’ਤੇ ਨਹੀਂ ਪਹੁੰਚੀ।ਇਸਦੇ ਚੱਲਦਿਆਂ ਜਖ਼ਮੀਆਂ ਅਤੇ ਮਿ੍ਰਤਕ ਨੌਜਵਾਨ ਨੂੰ ਨਿੱਜੀ ਵਾਹਨਾਂ ’ਤੇ ਹਸਪਤਾਲ ਲਿਜਾਇਆ ਗਿਆ।ਉਨ੍ਹਾਂ ਪੰਜਾਬ ਸਰਕਾਰ ਦੇ ਸੜਕ ਸੁਰੱਖਿਆ ਫੋਰਸ ਅਤੇ ਸਰਕਾਰੀ ਐਬੂਲੈਂਸ ਸੇਵਾ ’ਤੇ ਸਵਾਲ ਉਠਾਏ।

Tags: BIG NEWSBREAKING NEWSLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

by Ankit
August 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 14-08-2026 |...

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

by Ankit
August 13, 2026
0

ਗੈਂਗਸਟਰਾਂ 'ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ — ਪੁਲਿਸ ਟੀਮਾਂ ਨੇ 262 ਵਿਅਕਤੀਆਂ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

by Ankit
August 13, 2026
0

  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ —...

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

by Ankit
August 13, 2026
0

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

by Ankit
August 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 14-08-2026 |...

Most Popular

Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ

by Jaspreet Kaur
1 month ago
0

Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ਕੀ ਹਾਈਕਮਾਂਡ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 