• Latest
  • Trending
karan Aujla Chandigarh Concert:  ਕਰਨ ਔਜਲਾ ਦੇ ਲਾਈਵ ਕਨਸਰਟ ਨੂੰ ਲੈ ਕੇ ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ

3 months ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

30 minutes ago
Punjab Weather: ਸੂਬੇ ‘ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

35 minutes ago
HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

44 minutes ago
National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ ‘ਚ ਫੇਰਬਦਲ ਦੇ ਚਰਚੇ

54 minutes ago
Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

1 hour ago
Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

3 hours ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

11 hours ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

12 hours ago
Hindi News
English News
Wednesday, June 24, 2026
No Result
View All Result
34 °c
Chandigarh
34 ° Thu
36 ° Fri
38 ° Sat
40 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

karan Aujla Chandigarh Concert: ਕਰਨ ਔਜਲਾ ਦੇ ਲਾਈਵ ਕਨਸਰਟ ਨੂੰ ਲੈ ਕੇ ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ

March 13, 2026
in ਖਬਰਾਂ, ਪੰਜਾਬ, ਫ਼ਿਲਮੀ
karan Aujla Chandigarh Concert:  ਕਰਨ ਔਜਲਾ ਦੇ ਲਾਈਵ ਕਨਸਰਟ ਨੂੰ ਲੈ ਕੇ ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ

karan Aujla Chandigarh Concert: ਕਰਨ ਔਜਲਾ ਦੇ ਲਾਈਵ ਕਨਸਰਟ ਨੂੰ ਲੈ ਕੇ ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ

– ਜਾਣੋ ਟਿਕਟ ਕੀਮਤ, ਸੁਰੱਖਿਆ ਪ੍ਰਬੰਧਾਂ ਸਣੇ ਸਾਰੀ ਜਾਣਕਾਰੀ

ਚੰਡੀਗੜ੍ਹ, 13 ਮਾਰਚ (ਵਿਸ਼ਵ ਵਾਰਤਾ): ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਗਾਇਕਾਂ ਵਿੱਚੋਂ ਇਕ ਕਰਨ ਔਜਲਾ ਦੇ ਭਲਕੇ ਹੋਣ ਵਾਲੇ ਲਾਈਵ ਕਨਸਰਟ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਇਸ ਮੈਗਾ ਮਿਊਜ਼ਿਕ ਇਵੈਂਟ ਦਾ ਆਯੋਜਨ ਟੀਮ ਇਨੋਵੇਸ਼ਨ ਵੱਲੋਂ ਕੀਤਾ ਜਾ ਰਿਹਾ ਹੈ। 14 ਮਾਰਚ ਨੂੰ ਸ਼ਾਮ 6 ਵਜੇ ਮੋਹਾਲੀ ਵਿੱਚ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿਖੇ ਕਰਨ ਔਜਲਾ ਆਪਣੇ ਹਿੱਟ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਮਨੋਰੰਜਨ ਕਰਨਗੇ।

ਜਾਣਕਾਰੀ ਮੁਤਾਬਕ ਕਨਸਰਟ ਲਈ ਦਰਸ਼ਕਾਂ ਲਈ ਗੇਟ ਦੁਪਹਿਰ 3 ਵਜੇ ਖੋਲ੍ਹੇ ਜਾਣਗੇ ਅਤੇ ਇਸ ਇਵੈਂਟ ਵਿੱਚ 3 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਟਿਕਟ ਲਾਜ਼ਮੀ ਹੋਵੇਗੀ। ਇਸ ਹਾਈਫਾਈ ਕੰਸਰਟ ਦੀ ਟਿਕਟ ਬਾਰੇ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਦੀ ਕੀਮਤ ਲਗਭਗ 5999 ਰੁਪਏ ਪ੍ਰਤੀ ਵਿਅਕਤੀ ਹੈ। ਕਰਨ ਔਜਲਾ ਦੇ ਮਿਊਜ਼ਿਕ ਸ਼ੋਅ ਨੂੰ ਲੈ ਕੇ ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 24, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਸੂਬੇ ‘ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

by Ranjit Singh
June 24, 2026
0

Punjab Weather: ਸੂਬੇ 'ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ - ਇਸੀ ਮਹੀਨੇ ਹੋਵੇਗੀ ਸੂਬੇ 'ਚ ਮਾਨਸੂਨ ਦੀ ਐਂਟਰੀ...

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

by Ranjit Singh
June 24, 2026
0

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ - ਅੱਜ ਰਾਤ 12:00 ਵਜੇ ਤੋਂ ਸ਼ੁਰੂ ਹੋਵੇਗੀ ਰਾਜ...

National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ ‘ਚ ਫੇਰਬਦਲ ਦੇ ਚਰਚੇ

National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ ‘ਚ ਫੇਰਬਦਲ ਦੇ ਚਰਚੇ

by Ranjit Singh
June 24, 2026
0

National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ 'ਚ ਫੇਰਬਦਲ ਦੇ ਚਰਚੇ - 'ਆਪ', ਟੀਐਮਸੀ ਅਤੇ ਊਧਵ ਠਾਕਰੇ ਦੇ ਧੜੇ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 24, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

by Jaspreet Kaur
2 weeks ago
0

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 12 ਜੂਨ (ਵਿਸ਼ਵ ਵਾਰਤਾ) - ਸ਼੍ਰੋਮਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 