Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 14 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 14 March 2026 | Ang 694 I ਅੱਜ ਦਾ ਹੁਕਮਨਾਮਾ
– Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ: ਮੋਗਾ ‘ਚ ਕਰਨਗੇ ਰੈਲੀ ਨੂੰ ਕਰਨਗੇ ਸੰਬੋਧਨ
– Punjab Weather: ਅੱਜ ਤੋਂ ਪੰਜਾਬ ‘ਚ ਬਦਲੇਗਾ ਮੌਸਮ: ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ
– Iran US Israel War: ਈਰਾਨ ਦੋ ਭਾਰਤੀ ਗੈਸ ਟੈਂਕਰਾਂ ਨੂੰ ਹੋਰਮੁਜ਼ ਜਲਡਮਰੂ ਵਿੱਚੋਂ ਲੰਘਣ ਦੀ ਦੇਵੇਗਾ ਇਜਾਜ਼ਤ !
– Cricket: ਕ੍ਰਿਕਟਰ ਕੁਲਦੀਪ ਯਾਦਵ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ
– Air India ਤੋਂ ਬਾਅਦ ਹੁਣ Indigo ਨੇ ਵੀ ਦਿੱਤਾ ਵੱਡਾ ਝਟਕਾ! ਫਿਊਲ ਸਰਚਾਰਜ ਲਗਾਉਣ ਦਾ ਕੀਤਾ ਐਲਾਨ
– LPG , ਪੈਟਰੋਲ-ਡੀਜ਼ਲ ਦੀ ਸਪਲਾਈ ‘ਤੇ ਸਰਕਾਰ ਨੇ ਦਿੱਤਾ ਵੱਡਾ ਅਪਡੇਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























