• Latest
  • Trending
PUNJAB ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

8 months ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

19 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

20 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

33 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

54 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

1 hour ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

4 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

5 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਮੋਹਾਲੀ ਪਸੰਦੀਦਾ ਜੀਸੀਸੀ ਸਥਾਨ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ: ਸੀਮਾ ਬਾਂਸਲ

March 14, 2026
in ਖਬਰਾਂ, ਪੰਜਾਬ
PUNJAB ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

PUNJAB ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਮੋਹਾਲੀ ਪਸੰਦੀਦਾ ਜੀਸੀਸੀ ਸਥਾਨ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ: ਸੀਮਾ ਬਾਂਸਲ

ਚੰਡੀਗੜ੍ਹ 14 ਮਾਰਚ 2026 (ਵਿਸ਼ਵ ਵਾਰਤਾ);- ਮੋਹਾਲੀ ਨੂੰ ਇੱਕ ਤਰਜੀਹੀ ਜੀਸੀਸੀ ਸਥਾਨ ਵਜੋਂ ਸਥਾਪਤ ਕਰਨ ਲਈ PUNJAB ਦੇ ਦ੍ਰਿਸ਼ਟੀਕੋਣ, ਨੀਤੀਗਤ ਢਾਂਚੇ ਅਤੇ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਜੀਸੀਸੀ ਰਾਊਂਡ ਟੇਬਲ ਕਾਨਫਰੰਸ ਵਿੱਚ ਦੱਸਿਆ ਕਿ ਸੂਚਨਾ ਤਕਨਾਲੋਜੀ (ਆਈ.ਟੀ.) ਸੈਕਟਰ ਵਿਸ਼ਵ ਭਰ ਵਿੱਚ ਆਰਥਿਕ ਵਿਕਾਸ, ਨਵੀਨਤਾ ਅਤੇ ਗਿਆਨ-ਅਧਾਰਿਤ ਵਿਕਾਸ ਲਈ ਇੱਕ ਸ਼ਕਤੀਸ਼ਾਲੀ ਸਾਧਨ ਬਣ ਗਿਆ ਹੈ। ਤਕਨਾਲੋਜੀ ਅਧਾਰਤ ਨਿਵੇਸ਼ਾਂ ਲਈ ਮੋਹਾਲੀ ਤੇਜ਼ੀ ਨਾਲ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਜਿੱਥੇ ਡਿਜੀਟਲ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜ਼ਬੂਤ ਪ੍ਰਤਿਭਾ ਪੂਲ, ਆਧੁਨਿਕ ਬੁਨਿਆਦੀ ਢਾਂਚਾ ਅਤੇ ਇੱਕ ਪ੍ਰਗਤੀਸ਼ੀਲ ਨੀਤੀ ਹੈ।

ਆਈਟੀ ਸੈਕਟਰ ਦੀਆਂ ਅਥਾਹ ਸੰਭਾਵਨਾਵਾਂ ਨੂੰ ਮਾਨਤਾ ਦਿੰਦਿਆਂ ਪੰਜਾਬ ਸਰਕਾਰ ਇੱਕ ਜੀਵੰਤ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਸਾਫਟਵੇਅਰ ਡਿਵੈਲਪਮੈਂਟ, ਡਿਜੀਟਲ ਸੇਵਾਵਾਂ, ਆਰਟੀਫੀਸ਼ੀਅਲ ਇੰਟੈਲੀਜੈਂਸ, ਡਾਟਾ ਵਿਸ਼ਲੇਸ਼ਣ, ਫਿਨਟੈਕ, ਸਾਈਬਰ ਸੁਰੱਖਿਆ ਅਤੇ ਉੱਭਰ ਰਹੇ ਤਕਨਾਲੋਜੀ ਹੱਲਾਂ ਲਈ ਅਨੁਕੂਲ ਹੋਵੇ। ਰਾਜ ਗਲੋਬਲ ਸਮਰੱਥਾ ਕੇਂਦਰਾਂ (ਜੀਸੀਸੀਜ਼), ਟੈਕਨਾਲੋਜੀ ਵਿਕਾਸ ਹੱਬ ਅਤੇ ਇਨੋਵੇਸ਼ਨ-ਅਧਾਰਿਤ ਸਟਾਰਟਅੱਪਸ ਦੀ ਸਥਾਪਨਾ ਨੂੰ ਵੀ ਉਤਸ਼ਾਹਿਤ ਕਰ ਰਿਹਾ ਹੈ ਜੋ ਪੰਜਾਬ ਦੇ ਆਲਮੀ ਬਾਜ਼ਾਰਾਂ ਵਜੋਂ ਭੂਮਿਕਾ ਨਿਭਾ ਸਕਦੇ ਹਨ।

ਮੋਹਾਲੀ-ਚੰਡੀਗੜ੍ਹ ਟੈਕਨਾਲੋਜੀ ਕੋਰੀਡੋਰ ਪਹਿਲਾਂ ਹੀ ਆਈਟੀ ਅਤੇ ਆਈਟੀ -ਸਮਰੱਥ ਸੇਵਾਵਾਂ ਲਈ ਇੱਕ ਪ੍ਰਮੁੱਖ ਹੱਬ ਵਜੋਂ ਵਿਕਸਤ ਹੈ, ਜੋ ਪ੍ਰਮੁੱਖ ਕੰਪਨੀਆਂ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਸਟਾਰਟਅੱਪਸ, ਖੋਜ ਸੰਸਥਾਵਾਂ ਅਤੇ ਪੇਸ਼ੇਵਰ ਤਕਨਾਲੋਜੀ ਨਾਲ ਲੈੱਸ ਇੱਕ ਮਜ਼ਬੂਤ ਈਕੋਸਿਸਟਮ ਤਿਆਰ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਵਿਦਿਅਕ ਸੰਸਥਾਵਾਂ ਹਰ ਸਾਲ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਤਿਆਰ ਕਰ ਰਹੀਆਂ ਹਨ, ਜਿਸ ਨਾਲ ਪੰਜਾਬ ਟੈਕਨਾਲੋਜੀ ਅਧਾਰਤ ਉਦਯੋਗਾਂ ਲਈ ਮਜ਼ਬੂਤ ਹੁਨਰਮੰਦ ਮਨੁੱਖੀ ਸ਼ਕਤੀ ਦੇ ਪੂਲ ਦੀ ਪੇਸ਼ਕਸ਼ ਕਰਦਾ ਹੈ।

ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਦੱਸਿਆ ਕਿ ਨਵੀਂ ਸ਼ੁਰੂ ਕੀਤੀ ਉਦਯੋਗਿਕ ਨੀਤੀ ਇੱਕ ਪ੍ਰਤੀਯੋਗੀ ਪ੍ਰੋਤਸਾਹਨ ਢਾਂਚਾ ਪ੍ਰਦਾਨ ਕਰਦਿਆਂ ਆਈਟੀ ਪਾਰਕਾਂ, ਟੈਕਨਾਲੋਜੀ ਕੈਂਪਸਾਂ, ਖੋਜ ਅਤੇ ਵਿਕਾਸ ਸਹੂਲਤਾਂ ਅਤੇ ਨਵੀਨਤਾ ਕੇਂਦਰਾਂ ਵਿੱਚ ਨਿਵੇਸ਼ ਦਾ ਸਮਰਥਨ ਕਰਦੀ ਹੈ। ਇਸ ਤਹਿਤ ਦਿੱਤੇ ਜਾਣ ਵਾਲੇ ਮੁੱਖ ਪ੍ਰੋਤਸਾਹਨ ਵਿੱਚ ਪੂੰਜੀ ਸਬਸਿਡੀਆਂ, ਰੁਜ਼ਗਾਰ ਉਤਪੱਤੀ ਪ੍ਰੋਤਸਾਹਨ, ਐਸਜੀਐਸਟੀ ਅਦਾਇਗੀ ਅਤੇ ਬੁਨਿਆਦੀ ਢਾਂਚਾ ਸਹਾਇਤਾ ਸ਼ਾਮਲ ਹੈ, ਜੋ ਕੰਪਨੀਆਂ ਨੂੰ ਆਪਣਾ ਕੰਮ-ਕਾਜ ਕੁਸ਼ਲਤਾ ਨਾਲ ਚਲਾਉਣ ਦੇ ਯੋਗ ਬਣਾਉਂਦਾ ਹੈ।

ਇਸ ਤੋਂ ਇਲਾਵਾ ਉਸਨੇ ਇਹ ਵੀ ਦੱਸਿਆ ਕਿ ਪੰਜਾਬ ਦੀ ਰਣਨੀਤਕ ਸਥਿਤੀ, ਮਜ਼ਬੂਤ ਸੰਪਰਕ ਅਤੇ ਮਿਆਰੀ ਜੀਵਨ ਸ਼ੈਲੀ ਇਸ ਨੂੰ ਤਕਨਾਲੋਜੀ ਪੇਸ਼ੇਵਰਾਂ ਅਤੇ ਆਲਮੀ ਕੰਪਨੀਆਂ ਲਈ ਇੱਕ ਆਕਰਸ਼ਕ ਸਥਾਨ ਬਣਾਉਂਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਿਵੇਸ਼ਾਂ ਦੀ ਸਹੂਲਤ ਲਈ ਲਚਕਦਾਰ ਪ੍ਰੋਤਸਾਹਨ ਢਾਂਚਾ ਅਪਣਾਇਆ ਹੈ। ਹੁਣ ਨਿਵੇਸ਼ਕ 10 ਤੋਂ 15 ਸਾਲਾਂ ਲਈ ਪ੍ਰੋਤਸਾਹਨ ਮਿਆਦ ਚੁਣ ਸਕਦੇ ਹਨ। ਆਈਟੀ/ਆਈਟੀਈਐਸ ਯੂਨਿਟਾਂ ਅਤੇ ਜੀਸੀਸੀ ਲਈ ਐਫਸੀਆਈ ਦਾ ਕੁੱਲ 125% ਤੱਕ ਪ੍ਰੋਤਸਾਹਨ; ਡੇਟਾ ਸੈਂਟਰਾਂ ਲਈ ਐਫਸੀਆਈ ਦਾ 80% ਪ੍ਰੋਤਸਾਹਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਤਸਾਹਨ ਸਾਲਾਨਾ ਬਰਾਬਰ ਕਿਸ਼ਤਾਂ ਵਿੱਚ ਵੰਡੇ ਜਾਣਗੇ।

ਇਸ ਗੋਲਮੇਜ਼ ਕਾਨਫਰੰਸ ਵਿੱਚ ਸ਼੍ਰੀਮਤੀ ਸ੍ਰੇਸ਼ਾ ਜਾਰਜ ਮੈਨੇਜਿੰਗ ਡਾਇਰੈਕਟਰ ਅਤੇ ਪਾਰਟਨਰ, ਬੀਸੀਜੀ, ਸ਼੍ਰੀਮਤੀ ਸ਼ਾਲਿਨੀ ਪਿੱਲੇ ਇੰਡੀਆ ਲੀਡਰ – ਜੀਸੀਸੀ, ਕੇਪੀਐਮਜੀ ਇੰਡੀਆ, ਸ਼੍ਰੀ ਸ਼ਿਵਰਾਜ ਪਲਟਾ ਚੀਫ ਸਟ੍ਰੈਟਜੀ ਅਫਸਰ, ਐਵਰਾਈਜ਼, ਸ਼੍ਰੀ ਗੌਤਮ ਝਾਅ ਲੀਡ ਏਆਈ/ਐਮਐਲ ਪਾਰਟਨਰ ਸਪੈਸ਼ਲਿਸਟ, ਏਡਬਲਯੂਐਸ, ਸ਼੍ਰੀ ਅਚੁਤਿਆ ਘੋਸ਼ ਐਗਜ਼ੀਕਿਊਟਿਵ ਰਿਸਰਚ ਲੀਡਰ, ਐਚਐਫਐਸ ਰਿਸਰਚ, ਡਾ. ਬਿਮਲ ਦੀਪ ਸਿੰਘ ਇਨਫੋਸਿਸ, ਸ਼੍ਰੀ ਦੁਸ਼ਯੰਤ ਠਾਕੋਰ ਡਿਪਟੀ ਐਗਜ਼ੀਕਿਊਟਿਵ ਡਾਇਰੈਕਟਰ, ਡਬਲਯੂਏਆਈਪੀਏ, ਕਾਰਤੀਕੇਯੇਨ ਕੁਲਥੁਮਾਨੀ ਵਾਈਸ ਪ੍ਰੈਜ਼ੀਡੈਂਟ, ਇਨਵੈਸਟ ਇੰਡੀਆ ਸ਼੍ਰੀ ਸੰਜੀਵ ਪਾਹਵਾ ਕੋਟੀਵਿਟੀ ਜੀਸੀਸੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

Most Popular

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

by Ranjit Singh
2 weeks ago
0

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ ਚੰਡੀਗੜ੍ਹ, 30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 