Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਵਿਆਹ ਦੇ ਬੰਧਨ ‘ਚ ਬੱਝੇ ਕ੍ਰਿਕਟਰ ਕੁਲਦੀਪ ਯਾਦਵ; ਮਸੂਰੀ ਦੇ ਹੋਟਲ ‘ਚ ਵੰਸ਼ਿਕਾ ਨਾਲ ਲਏ ਫੇਰੇ
Commercial LPG ਸਿਲੰਡਰਾਂ ਦੀ ਸਪਲਾਈ ਮੁੜ ਹੋਈ ਸ਼ੁਰੂ
LPG ਸੰਕਟ ਵਿਚਾਲੇ ਵੱਡੀ ਰਾਹਤ ਦੀ ਖਬਰ! ‘ਸ਼ਿਵਾਲਿਕ’ ਅਤੇ ‘ਨੰਦਾ ਦੇਵੀ’ ਜਹਾਜ਼ ਨੇ ਹੋਰਮੁਜ਼ ਜਲਡਮਰੂ ਕੀਤਾ ਪਾਰ
Canada ‘ਚ ਮੋਗਾ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਨਿਵੇਸ਼ ਸੰਮੇਲਨ ਦੌਰਾਨ Verka ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ
ਪ੍ਰਗਤੀਸ਼ੀਲ PUNJAB ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ PUNJAB ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
PUNJAB ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ
ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ PUNJAB ਲਈ MSP, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਤੀਸ਼ੀਲ PUNJAB ਨਿਵੇਸ਼ਕ ਸੰਮੇਲਨ 2026- ਟੈਕਸਟਾਈਲ ਅਤੇ ਲਿਬਾਸ: ਆਲਮੀ ਦਿੱਗਜ਼ਾਂ ‘ਚ ਬਣੇ ਰਹਿਣ ਲਈ ਕੱਪੜਾ ਉਦਯੋਗ ਨੂੰ ਖੋਜ ਅਤੇ ਵਿਕਾਸ ‘ਤੇ ਧਿਆਨ ਦੇਣਾ ਲਾਜ਼ਮੀ: ਕੈਬਨਿਟ ਮੰਤਰੀ ਸੰਜੀਵ ਅਰੋੜਾ
Air India ਤੇ Indigo ਤੋਂ ਬਾਅਦ ਹੁਣ Akasa ਏਅਰ ਨੇ ਵੀ ਦਿੱਤਾ ਵੱਡਾ ਝਟਕਾ! ਜੇਬ ਢਿੱਲੀ ਕਰਨ ਲਈ ਹੋ ਜਾਓ ਤਿਆਰ
BJP ਦੀ ਬਦਲਾਅ ਰੈਲੀ : ਕੇਸਰੀ ਦਸਤਾਰ ਸਜਾ ਮੋਗਾ ਰੈਲੀ ’ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ
2027 ਦੀਆਂ ਚੋਣਾਂ ਲਈ ਅਕਾਲੀ -ਭਾਜਪਾ ਗੱਠਜੋੜ ਦੀਆਂ ਅਟਕਲਾਂ ‘ਤੇ ਲੱਗਿਆ ਵਿਰਾਮ!
Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਭਾਜਪਾ ਦੀ ਬਦਲਾਅ ਰੈਲੀ ‘ਤੇ ਕੀਤੀ ਤਿੱਖੀ ਟਿੱਪਣੀ
T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਅਭਿਸ਼ੇਕ ਸ਼ਰਮਾ
1 ਅਪ੍ਰੈਲ ਤੋਂ ਹੋਰ ਮਹਿੰਗੇ ਹੋ ਜਾਣਗੇ FASTag ਸਾਲਾਨਾ ਪਾਸ, ਪੜ੍ਹੋ ਵੇਰਵਾ
ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, AK-47, ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਮੇਤ 2 ਗ੍ਰਿਫਤਾਰ
ਬਿਹਾਰ ਦੇ CM ਨਿਤੀਸ਼ ਕੁਮਾਰ ਦੀ ਸੁਰੱਖਿਆ ‘ਚ ਚੂਕ: ਹੈਲੀਪੈਡ ਵਾਲੀ ਥਾਂ ‘ਤੇ ਜਾ ਵੜਿਆ ਸਾਨ੍ਹ
ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਤੋਂ NSA ਹਟਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























