• Latest
  • Trending
Entertainment: ਕਰਨ ਔਜਲਾ ਨੇ ਕੀਲੇ ਸਰੋਤੇ, ਪਰ ਟ੍ਰੈਫਿਕ ਕਾਰਨ ਆਮ ਲੋਕ ਹੋਏ ਬੇਹਾਲ

Entertainment: ਕਰਨ ਔਜਲਾ ਨੇ ਕੀਲੇ ਸਰੋਤੇ, ਪਰ ਟ੍ਰੈਫਿਕ ਕਾਰਨ ਆਮ ਲੋਕ ਹੋਏ ਬੇਹਾਲ

6 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

35 minutes ago
ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

1 hour ago
BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

2 hours ago
ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

3 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

3 hours ago
ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

4 hours ago
Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

4 hours ago
ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

7 hours ago
ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

7 hours ago
Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

7 hours ago
Hindi News
English News
Friday, September 4, 2026
No Result
View All Result
26 °c
Chandigarh
27 ° Sat
27 ° Sun
29 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਕਰਨ ਔਜਲਾ ਨੇ ਕੀਲੇ ਸਰੋਤੇ, ਪਰ ਟ੍ਰੈਫਿਕ ਕਾਰਨ ਆਮ ਲੋਕ ਹੋਏ ਬੇਹਾਲ

March 15, 2026
in ਖਬਰਾਂ, ਪੰਜਾਬ, ਫ਼ਿਲਮੀ
Entertainment: ਕਰਨ ਔਜਲਾ ਨੇ ਕੀਲੇ ਸਰੋਤੇ, ਪਰ ਟ੍ਰੈਫਿਕ ਕਾਰਨ ਆਮ ਲੋਕ ਹੋਏ ਬੇਹਾਲ

Entertainment: ਕਰਨ ਔਜਲਾ ਨੇ ਕੀਲੇ ਸਰੋਤੇ, ਪਰ ਟ੍ਰੈਫਿਕ ਕਾਰਨ ਆਮ ਲੋਕ ਹੋਏ ਬੇਹਾਲ

ਮੋਹਾਲੀ, 15 ਮਾਰਚ 2026 (ਵਿਸ਼ਵ ਵਾਰਤਾ) – ਸ਼ਨੀਵਾਰ ਨੂੰ ਫੇਜ਼ 9 ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਵਿਖੇ ਪੰਜਾਬੀ ਗਾਇਕ ਕਰਨ ਔਜਲਾ ਨੇ ਲਾਈਵ ਕੰਸਰਟ ‘ਚ ਹਜ਼ਾਰਾਂ ਲੋਕਾਂ ਦਾ ਮਨੋਰੰਜਨ ਕੀਤਾ। ਇਸ ਦੌਰਾਨ ਸਰੋਤੇ ਜੋ ਕਿ ਪੈਸੇ ਖਰਚ ਕੇ ਇਸ ਸ਼ੋਅ ‘ਚ ਪਹੁੰਚੇ ਸਨ, ਉਨ੍ਹਾਂ ਨੇ ਇਸ ਸੰਗੀਤਕ ਸ਼ਾਮ ਦਾ ਔਜਲਾ ਦੇ ਗੀਤਾਂ ਨਾਲ ਖੂਬ ਆਨੰਦ ਮਾਣਿਆ। ਕਰਨ ਔਜਲਾ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਲਈ ਪੂਰਾ ਸਮਾਂ ਬੰਨ੍ਹਿਆਂ।

ਪਰ ਦੂਜੇ ਪਾਸੇ ਇਹ ਲਾਈਵ ਕੰਸਰਟ ਬਹੁਤਿਆਂ ਲਈ ਇੱਕ ਚੁਣੌਤੀਪੂਰਨ ਦਿਨ ਵੀ ਸਾਬਤ ਹੋਇਆ। ਲਾਈਵ ਕੰਸਰਟ ਕਾਰਨ ਪੁਲਿਸ ਨੇ ਸਟੇਡੀਅਮ ਦੇ ਆਲੇ-ਦੁਆਲੇ ਦੀਆਂ ਕਈ ਮੁੱਖ ਸੜਕਾਂ ਨੂੰ ਹੋਰ ਪਾਸੇ ਮੋੜਿਆ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ, ਪਰ ਫੇਰ ਵੀ ਕਰਨ ਔਜਲਾ ਦੇ ਸ਼ੋਅ ਕਾਰਨ ਇਨ੍ਹੀ ਭੀੜ ਵਧ ਗਈ ਕਿ ਲੋਕ ਟਰੈਫਿਕ ‘ਚ ਖੱਜਲ ਹੁੰਦੇ ਰਹੇ ਅਤੇ ਜਿਸ ਕਾਰਨ ਫੇਜ਼-7 ਤੋਂ ਫੇਜ਼-11 ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਵਾਜਾਈ ਵਿਵਸਥਾ ‘ਚ ਵਿਘਨ ਪਿਆ।

ਲੰਬੇ ਟ੍ਰੈਫਿਕ ਜਾਮ ਕਾਰਨ ਲੋਕਾਂ ਨੂੰ ਆਪਣੀਆਂ ਮੰਜ਼ਿਲਾਂ ‘ਤੇ ਪਹੁੰਚਣ ਵਿੱਚ ਮੁਸ਼ਕਲ ਆਈ। ਟ੍ਰੈਫਿਕ ਕਾਰਨ, ਫੇਜ਼ 7 ਅਤੇ ਫੇਜ਼ 11 ਵਿਚਕਾਰ ਯਾਤਰਾ ਕਰਨ ਵਾਲੇ ਡਰਾਈਵਰਾਂ ਨੂੰ ਲੰਬੇ ਚੱਕਰ ਲਗਾਉਣੇ ਪਏ ਅਤੇ ਵਿਕਲਪਕ ਰਸਤੇ ਲੈਣੇ ਪਏ। ਜਦੋਂ ਕਿ ਹਸਪਤਾਲ ਜਾਣ ਅਤੇ ਜਾਣ ਵਾਲਿਆਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਮੋਹਾਲੀ ਪੁਲਿਸ ਨੇ ਸੁਰੱਖਿਆ ਅਤੇ ਭੀੜ ਨੂੰ ਕੰਟਰੋਲ ਕਰਨ ਲਈ ਸਟੇਡੀਅਮ ਦੇ ਆਲੇ-ਦੁਆਲੇ ਕਈ ਮੁੱਖ ਸੜਕਾਂ ‘ਤੇ ਟ੍ਰੈਫਿਕ ਡਾਇਵਰਸ਼ਨ ਲਾਗੂ ਕੀਤੇ ਸਨ।

ਇਸ ਕੰਸਰਟ ਲਈ, ਮੋਹਾਲੀ ਅਤੇ ਹੋਰ ਥਾਵਾਂ ਤੋਂ ਲਗਭਗ 3,500 ਸੈਨਿਕ ਅਤੇ ਅਧਿਕਾਰੀ ਸੁਰੱਖਿਆ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਕੀਤੇ ਗਏ ਸਨ। ਪੁਲਿਸ ਨੇ ਸਟੇਡੀਅਮ ਵੱਲ ਜਾਣ ਵਾਲੀਆਂ ਸੜਕਾਂ ‘ਤੇ ਕਈ ਥਾਵਾਂ ‘ਤੇ ਟ੍ਰੈਫਿਕ ਚੌਕੀਆਂ ਸਥਾਪਤ ਕੀਤੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਪਰ ਫੇਰ ਵੀ ਭੀੜ ਐਨੀ ਵਧ ਗਈ ਕਿ ਲੋਕ ਖੱਜਲ-ਖੁਆਰ ਹੁੰਦੇ ਦਿਖੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

by Navjot
September 4, 2026
0

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ    ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ...

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

by Navjot
September 4, 2026
0

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ    ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ) ਭਾਰਤ ਦੇ...

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

by Navjot
September 4, 2026
0

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

by Ranjit Singh
6 days ago
0

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 