• Latest
  • Trending
Punjab : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

6 months ago
WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

12 minutes ago
FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

17 minutes ago
ਹਾਰਰ ਥ੍ਰਿਲਰ ਫਿਲਮ ‘418 The Film’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਕਰਨ ਦੀ ਮਨਜ਼ੂਰੀ; ਫਿਲਮ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਦਿਖੇਗੀ ਫਿਲਮ

22 minutes ago
ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

30 minutes ago
BRICS Summit ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ; ਦਿੱਲੀ ਪੁਲਿਸ ਦੇ 15,000 ਜਵਾਨ ਅਤੇ ਅਰਧ-ਸੈਨਿਕ ਬਲਾਂ ਦੀਆਂ 200 ਕੰਪਨੀਆਂ ਤਾਇਨਾਤ

40 minutes ago
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਡਰੋਨ ਉਡਾਉਣ ‘ਤੇ ਸਖ਼ਤ ਪਾਬੰਦੀਆਂ

44 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

55 minutes ago
Punjab: ਅੰਮ੍ਰਿਤਸਰ ’ਚ ਬੈਂਕ ਲੁੱਟਣ ਦੀ ਕੋਸ਼ਿਸ਼, CCTV ’ਚ ਕੈਦ ਹੋਏ 5 ਨਕਾਬਪੋਸ਼

1 hour ago
International: ਬੰਗਲਾਦੇਸ਼ ਫੌਜ ਦਾ ਚੀਨੀ ਟੈਂਕ ਫਾਇਰਿੰਗ ਅਭਿਆਸ ਦੌਰਾਨ ਫਟਿਆ, 2 ਜਵਾਨਾਂ ਦੀ ਮੌਤ

2 hours ago
Punjab ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਵੀਰਵਾਰ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

Punjab ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

3 hours ago
Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

Hindi News
English News
Thursday, September 10, 2026
No Result
View All Result
35 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

March 15, 2026
in ਖਬਰਾਂ, ਪੰਜਾਬ
Punjab : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Punjab : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ, 15 ਮਾਰਚ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੰਚਨਪ੍ਰੀਤ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪਾਰਟੀ ਜਥੇਬੰਦੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ।

ਕੰਚਨਪ੍ਰੀਤ ਤਰਨਤਾਰਨ ਉਪ-ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰਹੀ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਹੈ। ਉਹ ਲੰਬੇ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਰਹੀ ਹੈ ਅਤੇ ਉਪ-ਚੋਣ ਦੌਰਾਨ ਉਨ੍ਹਾਂ ਨੇ ਖੇਤਰ ਵਿੱਚ ਪਾਰਟੀ ਲਈ ਲਗਾਤਾਰ ਕੰਮ ਕੀਤਾ ਸੀ।

ਸੁਖਬੀਰ ਸਿੰਘ ਬਾਦਲ ਨੇ ਕੰਚਨਪ੍ਰੀਤ ਨੂੰ ਵਧਾਈ ਦਿੰਦਿਆਂ ਆਖਿਆ ਕਿ “ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਨਿਯੁਕਤ ਹੋਣ ‘ਤੇ ਵਧਾਈ ਦਿੰਦਾ ਹਾਂ, ਇਹ ਧੀ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਜੁਝਾਰੂ ਅਤੇ ਦਲੇਰ ਮੈਂਬਰ ਹੈ , ਜਿਸਨੇ ਹਾਲ ਹੀ ਵਿੱਚ ਤਰਨਤਾਰਨ ਉਪ ਚੋਣ ਵਿੱਚ ਆਪਣੀ ਮਾਤਾ ਜੀ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਲਈ ਜ਼ੋਰਦਾਰ ਢੰਗ ਨਾਲ ਪ੍ਰਚਾਰ ਕੀਤਾ। ਉਸਦਾ ਅਟੁੱਟ ਸਮਰਪਣ ਅਤੇ ਹਿੰਮਤ ਹਲਕੇ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ​​ਕਰੇਗੀ ! ਨਵੀਂ ਭੂਮਿਕਾ ਵਿੱਚ ਉਸਦੀ ਸਫਲਤਾ ਦੀ ਕਾਮਨਾ ਕਰਦਾ ਹਾਂ – ਉਹ ਇਸੇ ਤਰ੍ਹਾਂ ਦਲੇਰੀ ਨਾਲ ਅਗਵਾਈ ਕਰਦੀ ਰਹੇ!”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in PunjabiSHIROMANI AKALI DALtop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

by Navjot
September 10, 2026
0

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ...

FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

by Navjot
September 10, 2026
0

FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ ਬੰਗਲਾਦੇਸ਼ ਅਤੇ ਮਲੇਸ਼ੀਆ ਵਿਚਕਾਰ ਹੋਵੇਗਾ...

ਹਾਰਰ ਥ੍ਰਿਲਰ ਫਿਲਮ ‘418 The Film’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਕਰਨ ਦੀ ਮਨਜ਼ੂਰੀ; ਫਿਲਮ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418 The Film’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਕਰਨ ਦੀ ਮਨਜ਼ੂਰੀ; ਫਿਲਮ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਦਿਖੇਗੀ ਫਿਲਮ

by Navjot
September 10, 2026
0

ਹਾਰਰ ਥ੍ਰਿਲਰ ਫਿਲਮ '418 The Film' ਨੂੰ 'A' ਸਰਟੀਫਿਕੇਟ ਨਾਲ ਰਿਲੀਜ਼ ਕਰਨ ਦੀ ਮਨਜ਼ੂਰੀ; ਫਿਲਮ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ...

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

by Navjot
September 10, 2026
0

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ 'ਤੇ ਕੀਤੀ ਚਰਚਾ ਰਿਆਦ, 10 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਸਾਊਦੀ ਅਰਬ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

by Navjot
September 10, 2026
0

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ...

Most Popular

Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

by Ankit
1 day ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 09-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 