• Latest
  • Trending
Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

1 month ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 minutes ago
Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

8 minutes ago
Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

17 minutes ago
Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

51 minutes ago
Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

2 hours ago
Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

2 hours ago
Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

3 hours ago
IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

4 hours ago
IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

4 hours ago
National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

4 hours ago
Hindi News
English News
Thursday, April 16, 2026
No Result
View All Result
36 °c
Chandigarh
33 ° Fri
34 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

March 16, 2026
in ਖਬਰਾਂ, ਪੰਜਾਬ
Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

Punjab

Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

– *ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ*
– *2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ: ਡਾ. ਬਲਜੀਤ ਕੌਰ*
– *ਟਾਇਲਟਾਂ ਦੇ ਨਿਰਮਾਣ ਲਈ 7.78 ਕਰੋੜ ਰੁਪਏ ਖਰਚੇ ਜਾਣਗੇ*
– *ਆਂਗਣਵਾੜੀ ਸੈਂਟਰਾਂ ਵਿੱਚ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ*

ਚੰਡੀਗੜ੍ਹ, 16 ਮਾਰਚ 2026 (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਬੱਚਿਆਂ ਲਈ ਸਵੱਛਤਾ ਸੁਵਿਧਾਵਾਂ ਵਿੱਚ ਸੁਧਾਰ ਕਰਕੇ ਉਨ੍ਹਾਂ ਲਈ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ 2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ, ਜਿਨ੍ਹਾਂ ’ਤੇ ਲਗਭਗ 7.78 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਹਰ ਟਾਇਲਟ ਦੇ ਨਿਰਮਾਣ ’ਤੇ ਕਰੀਬ 36 ਹਜ਼ਾਰ ਰੁਪਏ ਖਰਚੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਵਿੱਚ ਬਣਾਏ ਜਾਣ ਵਾਲੇ ਟਾਇਲਟਾਂ ਲਈ ਜਲਦ ਹੀ ਜ਼ਿਲਿਆਂ ਨੂੰ ਫੰਡ ਜਾਰੀ ਕਰ ਦਿੱਤੇ ਜਾਣਗੇ, ਤਾਂ ਜੋ ਨਿਰਮਾਣ ਕਾਰਜ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਟਾਇਲਟ ਬੱਚਿਆਂ ਦੀ ਸਿਹਤ, ਸੁਰੱਖਿਆ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ ਬਣਾਏ ਜਾਣਗੇ, ਜਿਸ ਨਾਲ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਨੰਨੇ ਮੁੰਨੇ ਬੱਚਿਆਂ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ ਅਤੇ ਉਨ੍ਹਾਂ ਲਈ ਸਾਫ਼-ਸੁਥਰਾ ਮਾਹੌਲ ਤਿਆਰ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰ ਨੰਨੇ ਮੁੰਨੇ ਬੱਚਿਆਂ ਦੀ ਦੇਖਭਾਲ ਅਤੇ ਸ਼ੁਰੂਆਤੀ ਸਿੱਖਿਆ ਦਾ ਪਹਿਲਾ ਪੜਾਅ ਹੁੰਦੇ ਹਨ। ਬੱਚਿਆਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਟਾਇਲਟਾਂ ਦੀਆਂ ਬਿਹਤਰ ਸੁਵਿਧਾਵਾਂ ਨਾਲ ਨਾ ਸਿਰਫ਼ ਬੱਚਿਆਂ ਦੀ ਸਿਹਤ ਦੀ ਰੱਖਿਆ ਹੋਵੇਗੀ, ਸਗੋਂ ਮਾਪਿਆਂ ਦਾ ਭਰੋਸਾ ਵੀ ਆਂਗਣਵਾੜੀ ਸੈਂਟਰਾਂ ’ਤੇ ਹੋਰ ਮਜ਼ਬੂਤ ਹੋਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਇਨ੍ਹਾਂ ਟਾਇਲਟਾਂ ਦਾ ਨਿਰਮਾਣ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾਵੇਗਾ ਅਤੇ ਇਸ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਜਲਦੀ ਪੂਰਾ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

by Ranjit Singh
April 16, 2026
0

Punjab Weather: ਪੰਜਾਬ 'ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 16 ਅਪ੍ਰੈਲ 2026 - ਪਿਛਲੇ...

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

by Ranjit Singh
April 16, 2026
0

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ ਮੈਲਬੌਰਨ, 16 ਅਪ੍ਰੈਲ 2026 (ਗੁਰਪੁਨੀਤ ਸਿੱਧੂ) – ਆਸਟ੍ਰੇਲੀਆ ਦੀ ਸਭ...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

SGPC ਦਾ ਸਾਲ 2026-27 ਲਈ 1487.41 ਕਰੋੜ ਦਾ ਬਜਟ ਜੈਕਾਰਿਆਂ ਦੀ ਗੂੰਜ ‘ਚ ਪਾਸ

SGPC ਦਾ ਸਾਲ 2026-27 ਲਈ 1487.41 ਕਰੋੜ ਦਾ ਬਜਟ ਜੈਕਾਰਿਆਂ ਦੀ ਗੂੰਜ ‘ਚ ਪਾਸ

by Jaspreet Kaur
3 weeks ago
0

SGPC ਦਾ ਸਾਲ 2026-27 ਲਈ 1487.41 ਕਰੋੜ ਦਾ ਬਜਟ ਜੈਕਾਰਿਆਂ ਦੀ ਗੂੰਜ 'ਚ ਪਾਸ ਅੰਮ੍ਰਿਤਸਰ, 28 ਮਾਰਚ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 