Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
✅ Punjab Government ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ: ਕੁਲਤਾਰ ਸਿੰਘ ਸੰਧਵਾਂ
✅ ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: Punjab Police ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ
✅ ਖਣਨ ਮੰਤਰੀ BARINDER KUMAR GOYAL ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ
ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ
ਪੰਜਾਬ ਵਿੱਚ ਮੀਂਹ ਦੇ ਨਾਲ ਗੜੇਮਾਰੀ ; ਤੇਜ਼ ਹਵਾਵਾਂ ਨੇ ਕਈ ਥਾਵਾਂ ’ਤੇ ਕਣਕਾਂ ਵਿਛਾਈਆਂ
ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ ਸੰਮਨ ਜਾਰੀ
Odisha: ਕਟਕ ਦੇ ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ: 10 ਮਰੀਜ਼ਾਂ ਦੀ ਮੌਤ
Punjab ‘ਚ ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ
National: ਅਚਾਨਕ ਹੋਈ ਬਰਫ਼ਬਾਰੀ ਕਾਰਨ ‘ਅਟਲ ਟਨਲ’ ‘ਚ ਫਸੀਆਂ ਗੱਡੀਆਂ
Breaking: ਜਲੰਧਰ ਤੋਂ ਬਾਅਦ ਮੋਗਾ ਦੇ ਸਕੂਲਾਂ ਨੂੰ ਮਿਲੀ ਧਮਕੀ: 9ਵੀਂ ਜਮਾਤ ਦੀ ਪ੍ਰੀਖਿਆ ਰੱਦ
Bye-election Schedule: ਛੇ ਰਾਜਾਂ ਵਿੱਚ ਅੱਠ ਵਿਧਾਨ ਸਭਾ ਸੀਟਾਂ ਲਈ ਵੀ ਜ਼ਿਮਨੀ ਚੋਣਾਂ ਦਾ ਐਲਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























