<img class="alignnone size-full wp-image-41820" src="https://wishavwarta.in/wp-content/uploads/2019/03/ipl.jpg" alt="" width="400" height="299" /> ਮੋਹਾਲੀ, 8 ਅਪ੍ਰੈਲ – ਆਈ.ਪੀ.ਐੱਲ ਵਿਚ ਅੱਜ ਮੁਕਾਬਲਾ ਕਿੰਗਸ ਇਲੈਵਨ ਪੰਜਾਬ ਤੇ ਸਨਰਾਈਸਿਜ਼ ਹੈਦਾਰਾਬਾਦ ਵਿਚਕਾਰ ਹੋਣ ਜਾ ਰਿਹਾ ਹੈ। ਇਹ ਮੈਚ ਰਾਤ 8 ਵਜੇ ਮੋਹਾਲੀ ਦੇ ਪੀਸੀਏ ਸਟੇਡੀਅਮ ਵਿਚ ਖੇਡਿਆ ਜਾਵੇਗਾ।