Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 17 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: AAP MLA ਅਨਮੋਲ ਗਗਨ ਮਾਨ ਦੇ ਪਤੀ ਨੂੰ ਅਦਾਲਤ ਨੇ ਸੁਣਾਈ ਸਜ਼ਾ, ਪੜ੍ਹੋ ਕੀ ਹੈ ਮਾਮਲਾ
– Chandigarh ਦੀ SSP ਕੰਵਰਦੀਪ ਨੂੰ ਮਿਲੀ ਇੱਕ ਸਾਲ ਦੀ Extension
– Punjab: ਬੱਬੂ ਮਾਨ ਨੇ ਹਥਿਆਰ ਅਤੇ ਪਰਚਿਆਂ ਵਾਲੇ ਗੀਤਾਂ ‘ਤੇ ਨੌਜਵਾਨਾਂ ਨੂੰ ਦਿੱਤੀ ਨਸੀਹਤ
– Punjab: ਮਰਦਾਂ ਨੂੰ ਹੁਸ਼ਨ ਦੇ ਜ਼ਾਲ ‘ਚ ਫਸਾ ਕੇ ਬਲੈਕਮੇਲ ਕਰਨ ਵਾਲੀਆਂ ਔਰਤਾਂ ਦਾ ਗਿਰੋਹ ਪੁਲਿਸ ਵੱਲੋਂ ਬੇਨਕਾਬ
– Hyderabad ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਕਬਜ਼ਾ: ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
– Punjab: ਧੂਰੀ ‘ਚ ‘ਆਪ’ ਦੀ ਰੈਲੀ ਮੌਕੇ ਸੰਗਰੂਰ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ
– National: ਭਾਰਤ ਨੇ ਹੋਰਮੁਜ਼ ਨੇੜੇ ਦੋ ਜੰਗੀ ਜਹਾਜ਼ ਤਾਇਨਾਤ ਕੀਤੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























